India Punjab

ਅਟਾਰੀ ਬਾਰਡਰ ‘ਤੇ ਕਿਸਾਨਾਂ ਦਾ ਧਰਨਾ , ਸਰਕਾਰ ਅੱਗੇ ਰੱਖੀ ਇਹ ਮੰਗ…

ਅਟਾਰੀ ਬਾਰਡਰ : ਕਿਰਤੀ ਕਿਸਾਨ ਯੂਨੀਅਨ ਨੇ ਅੱਜ ਅੰਤਰਰਾਸ਼ਟਰੀ ਅਟਾਰੀ ਬਾਰਡਰ ਤੇ ਉੱਤੇ ਵਿਸ਼ਾਲ ਰੈਲੀ ਕਰਕੇ ਭਾਰਤ-ਪਾਕਿਸਤਾਨ ਵਪਾਰ ਨੂੰ ਅਟਾਰੀ ਅਤੇ ਹੁਸੈਨੀਵਾਲਾ ਸੜਕੀ ਰਸਤੇ ਖੋਲ੍ਹਣ ਲਈ ਜ਼ੋਰਦਾਰ ਮੰਗ ਕੀਤੀ। ਇਸ ਮੌਕੇ ਅੰਮ੍ਰਿਤਸਰ ਫਰੂਟ ਅਤੇ ਵੈਜੀਟੇਬਲ ਮਰਚੰਟ ਐਸੋਸ਼ੀਏਸ਼ਨ,ਟਰੱਕ ਯੂਨੀਅਨ ਅਟਾਰੀ, ਫੋਕਲੋਰ ਰਿਸਰਚ ਅਕੈਡਮੀ ਨਾਲ ਜੁੱੜੇ ਬੁੱਧੀਜੀਵੀ ਅਤੇ ਲੇਖਕ ਤੋਂ ਇਲਾਵਾ ਇਲਾਕੇ ਦਾ ਮਜ਼ਦੂਰ ਵਰਗ ਵੀ ਸ਼ਾਮਲ

Read More
Punjab

ਪਟਵਾਰੀਆਂ ਦੇ ਪਿੱਛੇ ਪਈ ਪੰਜਾਬ ਸਰਕਾਰ , ਪਟਵਾਰੀਆਂ ਦੀਆਂ ਸ਼ਕਤੀਆਂ ਸਰਪੰਚਾਂ, ਨੰਬਰਦਾਰਾਂ ਤੇ ਸਰਕਾਰੀ ਮੁਲਾਜ਼ਮਾਂ ਦੇ ਹਵਾਲੇ ਕੀਤੀਆਂ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਪਟਵਾਰੀਆਂ ਦੀਆਂ ਸ਼ਕਤੀਆਂ ਸਰਪੰਚਾਂ, ਨੰਬਰਦਾਰਾਂ ਤੇ ਸਰਕਾਰੀ ਮੁਲਾਜ਼ਮਾਂ ਦੇ ਹਵਾਲੇ ਕਰ ਦਿੱਤੀਆਂ ਹਨ ਤਾਂ ਜੋ ਲੋਕਾਂ ਦੇ ਕੰਮ ਕਾਜ ਪ੍ਰਭਾਵਿਤ ਨਾ ਹੋ ਸਕਣ। ਵਿਦਿਆਰਥੀਆਂ ਨੂੰ ਸਰਟੀਫਿਕੇਟ, ਫ਼ੀਲਡ ਰਿਪੋਰਟ ਬਣਾਉਣ ਸਮੇਂ ਤਸਦੀਕ ਲਈ ਪੰਚਾਇਤੀ ਨੁਮਾਇੰਦਿਆਂ ਸਮੇਤ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਨੂੰ ਅਧਿਕਾਰਤ ਕੀਤਾ ਗਿਆ ਹੈ। ਜ਼ਮੀਨ ਦੀ ਤਸਦੀਕ ਦਾ ਕੰਮ ਏ

Read More
India Punjab

ਦੇਸ਼ ਭਗਤ ਯੂਨੀਵਰਸਿਟੀ ਮਾਮਲੇ ‘ਚ ਗ੍ਰਹਿ ਮੰਤਰੀ ਤੱਕ ਪਹੁੰਚੀ ਚਿੱਠੀ…

ਮੰਡੀ ਗੋਬਿੰਦਗੜ੍ਹ : ਜੰਮੂ ਅਤੇ ਕਸ਼ਮੀਰ ਸਟੂਡੈਂਟ ਐਸੋਸੀਏਸ਼ਨ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦੇਸ਼ ਭਗਤ ਯੂਨੀਵਰਸਿਟੀ, ਪੰਜਾਬ ਵੱਲੋਂ ਕਸ਼ਮੀਰੀ ਵਿਦਿਆਰਥੀਆਂ ਦੇ ਨਾਲ ਕੀਤੀ ਗਈ ਵਧੀਕੀ ਅਤੇ ਵਿਦਿਆਰਥੀਆਂ ਦੇ ਦਾਖਲੇ ਵਿੱਚ ਕੀਤੇ ਗਏ ਘੁਟਾਲੇ ਵਿੱਚ ਦਖਲ ਦੇਣ ਲਈ ਚਿੱਠੀ ਲਿਖੀ ਹੈ। ਐਸੋਸੀਏਸ਼ਨ ਨੇ ਚਿੱਠੀ ਵਿੱਚ ਲਿਖਿਆ ਕਿ ਪਿਛਲੇ ਚਾਰ ਪੰਜ ਦਿਨਾਂ ਤੋਂ ਦੇਸ਼

Read More
Punjab

ਪੰਜਾਬੀ ਯੂਨੀਵਰਸਿਟੀ ਦਾ ਮਾਮਲਾ ਗਰਮਾਇਆ , ਵਿਦਿਆਰਥੀਆਂ ਵੱਲੋਂ ਕੀਤਾ ਬੰਦ…

ਪੰਜਾਬੀ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਵੱਲੋਂ ਯੂਨੀਵਰਸਿਟੀ ਪ੍ਰਸ਼ਾਸਨ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪਿਛਲੇ ਦਿਨੀਂ ਇੱਕ ਵਿਦਿਆਰਥਣ ਦੀ ਬਿਮਾਰੀ ਕਾਰਨ ਹੋਈ ਮੌਤ ਨੂੰ ਲੈ ਕੇ ਵਿਵਾਦ ਗਹਿਰਾ ਗਿਆ ਹੈ। ਇਸ ਦੇ ਚੱਲਦਿਆਂ ਵਿਦਿਆਰਥੀਆਂ ਵੱਲੋਂ ਅੱਜ ਪੰਜਾਬੀ ਯੂਨੀਵਰਸਿਟੀ ਦਾ ਮੁੱਖ ਗੇਟ ਬੰਦ ਕਰਕੇ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਤਹਿਤ ਪ੍ਰਸ਼ਾਸਨ ਵੀ ਅਕਾਦਮਿਕ

Read More
Punjab

ਨਸ਼ੇ ਖ਼ਿਲਾਫ ਡੱਟਣ ਵਾਲੇ ਨੌਜਵਾਨਾਂ ਨਾਲ ਹੁਣ ਹੋਣ ਲੱਗਾ ਇਹ ਕਾਰਾ…

ਨਸ਼ਾ ਤਸਕਰ ਨਸ਼ਿਆਂ ਵਿਰੁੱਧ ਡਟੇ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਣ ਲੱਗੇ ਹਨ। ਪਿਛਲੇ ਸਮੇਂ ਵਿੱਚ ਨਸ਼ਾ ਤਸਕਰਾਂ ਦਾ ਵਿਰੋਧ ਕਰਨ ਵਾਲਿਆਂ ਉੱਪਰ ਲਗਾਤਾਰ ਹਮਲੇ ਹੋ ਰਹੇ ਹਨ। ਇਸ ਕਰਕੇ ਹੁਣ ਪੰਜਾਬ ਪੁਲਿਸ ਉਪਰ ਵੀ ਸਵਾਲ ਖੜ੍ਹੇ ਹੋਣ ਲੱਗੇ ਹਨ। ਦੱਸ ਦਈਏ ਕਿ ਤਾਜ਼ਾ ਮਾਮਲਾ ਪਟਿਆਲਾ ਨੇੜਲੇ ਪਿੰਡ ਸ਼ੇਰਮਾਜਰਾ ਦਾ ਹੈ। ਇੱਥੇ ਨਸ਼ਾ ਵਿਰੋਧੀ ਮੁਹਿੰਮ ਦੀ ਅਗਵਾਈ

Read More
Punjab

ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ,ਪਤਨੀ ਤੇ 2 ਨੌਕਰਾਣੀਆਂ ਮਾੜੀ ਹਾਲਤ ‘ਚ ਮਿਲੇ !

1 ਹਫ਼ਤੇ ਵਿੱਚ ਦੂਜੀ ਵਾਰਦਾਤ,ਨੌਕਰਾਣੀ ਨੇ ਦਿੱਤੀ ਅੰਜਾਮ

Read More
Punjab

ਪੰਜਾਬ ‘ਚ ਸਾਬਕਾ ਕਾਂਗਰਸੀ ਵਿਧਾਇਕ ਪਤੀ ਸਮੇਤ ਗ੍ਰਿਫਤਾਰ ,ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਵਿਜੀਲੈਂਸ ਦੀ ਕਾਰਵਾਈ

ਫ਼ਿਰੋਜ਼ਪੁਰ : ਵਿਜੀਲੈਂਸ ਬਿਊਰੋ ਨੇ ਫ਼ਿਰੋਜ਼ਪੁਰ ਦੀ ਭਾਜਪਾ ਆਗੂ ਅਤੇ ਮੁਹਾਲੀ ਤੋਂ ਸਾਬਕਾ ਵਿਧਾਇਕ ਸਤਕਾਰ ਕੌਰ ਗਹਿਰੀ ਅਤੇ ਉਸ ਦੇ ਪਤੀ ਲਾਡੀ ਗਹਿਰੀ ਨੂੰ ਫਿਰੋਜ਼ਪੁਰ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਨੇ ਇਹ ਗ੍ਰਿਫ਼ਤਾਰੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕੀਤੀ ਹੈ। ਸਾਬਕਾ ਵਿਧਾਇਕ ਗਹਿਰੀ ਕੈਪਟਨ ਸਰਕਾਰ ਵੇਲੇ ਫ਼ਿਰੋਜ਼ਪੁਰ ਦਿਹਾਤੀ ਤੋਂ

Read More
Punjab

ਵਿਆਹ ‘ਚ ਖਾਣਾ ਲੇਟ ਹੋਣ ‘ਤੇ ਭੜਕੇ ਨੌਜਵਾਨ, ਕੈਟਰਰ ਦੇ ਸਟਾਫ ਨੂੰ ਤੰਦੂਰ ‘ਚ ਸੁੱਟਣ ਦੀ ਕਹੀ ਗੱਲ…

ਪੰਜਾਬ ਦੇ ਜਲੰਧਰ ਸ਼ਹਿਰ ਦੀ ਮਿੱਠੂ ਬਸਤੀ ਵਿੱਚ ਦੇਰ ਰਾਤ ਇੱਕ ਵਿਆਹ ਸਮਾਗਮ ਵਿੱਚ ਕਾਫੀ ਹੰਗਾਮਾ ਹੋਇਆ। ਖਾਣਾ ਲੇਟ ਹੋਣ ’ਤੇ ਵਿਆਹ ’ਤੇ ਆਏ ਨੌਜਵਾਨਾਂ ਨੇ ਕੈਟਰਰ ਤੇ ਉਸ ਦੇ ਸਟਾਫ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਕੇਟਰਰ ਦਾ ਦੋਸ਼ ਹੈ ਕਿ ਉਸ ਨੂੰ ਤੰਦੂਰ ‘ਚ ਸੁੱਟਣ ਦੀ ਕੋਸ਼ਿਸ਼ ਵੀ ਕੀਤੀ ਗਈ। ਦੇਰ ਰਾਤ ਉਸ ਦੇ

Read More