ਡੱਲੇਵਾਲ ਦਾ ਮਰਨ ਵਰਤ ਤੁੜਵਾਉਣ ਲਈ ਪਟੀਸ਼ਨ ਦਾਇਰ!
ਬਿਉਰੋ ਰਿਪੋਰਟ – ਜਗਜੀਤ ਸਿੰਘ ਡੱਲੇਵਾਲ (Jagjeet Singh Dallewal) ਦਾ ਮਰਨ ਵਰਤ ਤੁੜਵਾਉਣ ਲਈ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਪਟੀਸ਼ਨ ਐਡਵੋਕੇਟ ਵਾਸੂ ਰੰਜਨ ਸ਼ਾਂਡਿਲਿਆ ਵੱਲੋਂ ਪਾਈ ਗਈ ਹੈ। ਉਨ੍ਹਾਂ ਆਪਣੀ ਪਟੀਸ਼ਨ ਵਿਚ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ ਹੈ। ਇਸ ਪਟੀਸ਼ਨ ‘ਤੇ ਅੱਜ ਸੁਣਵਾਈ ਹੋ ਸਕਦੀ