India International Punjab

ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਨਾਲ ਭਰਿਆ ਤੀਜਾ ਜਹਾਜ਼ ਅੰਮ੍ਰਿਤਸਰ ਹੋਇਆ ਲੈਂਡ

ਅੰਮ੍ਰਿਤਸਰ : ਕੱਲ੍ਹ ਦੇਰ ਦੇਰ ਰਾਤ ਅਮਰੀਕਾ ਤੋਂ ਡਿਪੋਰਟ ਕੀਤੇ 112 ਹੋਰ ਭਾਰਤੀਆਂ ਨੂੰ ਲੈ ਕੇ ਅਮਰੀਕੀ ਫ਼ੌਜ ਦਾ ਜਹਾਜ਼ ਪਹੁੰਚਿਆ। ਅਮਰੀਕੀ ਹਵਾਈ ਸੈਨਾ ਦੇ ਸੀ-17 ਏ ਗਲੋਬਮਾਸਟਰ ਜਹਾਜ਼ ਵਿੱਚ 112 ਲੋਕ ਪਹੁੰਚ ਚੁੱਕੇ ਹਨ। ਇਨ੍ਹਾਂ ਵਿੱਚ ਹਰਿਆਣਾ ਦੇ 44 ਅਤੇ ਪੰਜਾਬ ਦੇ 31 ਲੋਕ ਸ਼ਾਮਲ ਹਨ। ਲਗਭਗ 6 ਘੰਟੇ ਦੀ ਪੁੱਛਗਿੱਛ ਤੋਂ ਬਾਅਦ, ਇਹ

Read More
Punjab

ਆਸ਼ੀਰਵਾਦ ਸਕੀਮ ਦਾ ਪੋਰਟਲ ਲਾਂਚ

ਬਿਉਰੋ ਰਿਪੋਰਟ – ਪੰਜਾਬ ਸਰਕਾਰ ਨੇ ਆਸ਼ੀਰਵਾਦ ਸਕੀਮ ਦਾ ਲਾਭ ਲੈਣ ਵਾਲੇ ਲੋਕਾਂ ਲਈ ਸੌਖ ਕਰਦਿਆਂ ਆਨਲਾਈਨ ਪੋਰਟਲ ਸ਼ੁਰੂ ਕੀਤਾ ਹੈ। ਜਿਸ ਨਾਲ ਹੁਣ ਲਾਭ ਲੈਣ ਵਾਲੇ ਲੋਕਾਂ ਨੂੰ ਸਰਕਾਰੀ ਦਫਤਰਾਂ ਦੇ ਚੱਕਰ ਨਹੀਂ ਮਾਰਨੇ ਪੈਣਗੇ। ਇਸ ਪੋਰਟਲ ਦੀ ਮਦਦ ਨਾਲ ਲੋਕ ਹੁਣ ਆਨਲਾਈਨ ਅਪਲਾਈ ਕਰ ਸਕਦੇ ਹਨ। ਸਰਕਾਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਾਰਾ

Read More
Punjab

ਸਿੱਧੂ ਮੂਸੇ ਵਾਲਾ ਮਾਮਲੇ ‘ਚ ਲੇਖਕ ਨੂੰ ਮਿਲੀ ਅਗਾਊਂ ਜ਼ਮਾਨਤ

ਬਿਉਰੋ ਰਿਪੋਰਟ – ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਿੱਧੂ ਮੂਸੇਵਾਲਾ ਦੇ ਜੀਵਨ ‘ਤੇ ਆਧਾਰਿਤ ਕਿਤਾਬ ਦੇ ਲੇਖਕ ਨੂੰ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਮੂਸੇਵਾਲਾ ਦੇ ਪਿਤਾ ਵੱਲੋਂ ਲੇਖਕ ਮਨਜਿੰਦਰ ਸਿੰਘ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸਨੇ ‘ਦਿ ਰੀਅਲ ਰੀਜ਼ਨ ਵ੍ਹਾਈ ਦ ਲੈਜੇਂਡ ਡਾਈਡ’ ਨਾਮਕ ਕਿਤਾਬ ਲਿਖੀ ਸੀ। ਉਸਦੇ

Read More
Punjab

ਸਿੱਖ ਨੌਜਵਾਨ ਨੂੰ ਬਿਨ੍ਹਾਂ ਪੱਗ ਤੋਂ ਨੰਗੇ ਸਿਰ ਵਾਪਸ ਭਾਰਤ ਭੇਜਣ ਦਾ ਗਰਮਾਇਆ ਮੁੱਦਾ, ਮਜੀਠੀਆ ਨੇ ਚੁੱਕੇ ਸਵਾਲ

ਬਿਉਰੋ ਰਿਪੋਰਟ – ਅਮਰੀਕਾ ਵੱਲੋਂ ਡਿਪੋਰਟ ਕੀਤੇ ਭਾਰਤੀਆਂ ਵਿਚੋਂ ਸਿੱਖ ਨੌਜਵਾਨ ਨੂੰ ਬਿਨਾ ਪੱਗ ਤੋਂ ਨੰਗੇ ਸਿਰ ਵਾਪਸ ਭਾਰਤ ਭੇਜਿਆ ਗਿਆ ਸੀ, ਜਿਸ ਤੋਂ ਬਾਅਦ ਪੰਜਾਬ ‘ਚ ਸਿਆਸਤ ਭਖ ਗਈ ਹੈ। ਇਸ ਨੂੰ ਆਧਾਰ ਬਣਾ ਕੇ ਬਿਕਰਮ ਸਿੰਘ ਮਜੀਠੀਆ ਨੇ ਤੇ ਐਸਜੀਪੀਸੀ ਨੇ ਪੰਜਾਬ ਸਰਕਾਰ ‘ਤੇ ਸਵਾਲ ਚੁੱਕੇ ਹਨ। ਮਜੀਠੀਆ ਨੇ ਕਿਹਾ ਕਿ ਭਗਵੰਤ ਮਾਨ

Read More
Punjab Religion

ਸਿੱਖ ਨੌਜਵਾਨਾਂ ਨੂੰ ਨੰਗੇ ਸਿਰ ਲਿਆਉਣ ‘ਤੇ SGPC ਨੇ ਕੀਤਾ ਨਿੰਦਾ

ਅਮਰੀਕਾ ਵਲੋਂ ਲਗਾਤਾਰ ਗ਼ੈਰ ਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ ਦੇਣ ਦੀ ਪ੍ਰਕਿਰਿਆ ਜਾਰੀ ਹੈ। ਬੀਤੀ ਦੇਰ ਰਾਤ ਅਮਰੀਕਾ ਦਾ ਜਹਾਜ਼ ਭਾਰਤੀਆਂ ਨੂੰ ਲੈ ਕੇ ਅੰਮ੍ਰਿਤਸਰ ਪਹੁੰਚਿਆ। ਉੱਥੇ ਹੀ ਇੱਕ ਤਸਵੀਰ ਨਿਕਲ ਕੇ ਸਾਹਮਣੇ ਆਈ ਹੈ ਇਸ ਤਸਵੀਰ ਨੂੰ ਦੇਖ ਕੇ ਜਿੱਥੇ ਕਈ ਸਿੱਖਾਂ ਦੇ ਦਿਲਾਂ ਨੂੰ ਠੇਸ ਪਹੁੰਚੀ ਹੈ ਉੱਥੇ ਹੀ ਕਈ ਸਵਾਲ ਵੀ ਖੜ੍ਹੇ ਹੁੰਦੇ

Read More
Punjab

ਅਮਰੀਕਾ ਤੋਂ ਡਿਪੋਰਟ ਹੋ ਕੇ ਵਾਪਸ ਆਉਣ ਵਾਲਿਆਂ ਚ ਦੋ ਕਤਲ ਕੇਸ ਨਾਲ ਸੰਬੰਧਿਤ, ਅਮਰੀਕਾ ਜਾਣ ਲਈ ਖਰਚੇ ਕਰੋੜਾਂ

ਬੀਤੇ ਕੱਲ੍ਹ ਅਮਰੀਕਾ ਤੋਂ ਡਿਪੋਰਟ ਹੋ ਕੇ ਆਉਣ ਵਾਲਿਆਂ ਵਿਚ ਰਾਜਪੁਰਾ ਨਾਲ ਸੰਬੰਧਿਤ ਦੋ ਨੌਜਵਾਨ ਸਾਲ 2023 ਵਿਚ ਹੋਏ ਕਤਲ ਕੇਸ ਵਿਚ ਪੁਲਿਸ ਨੂੰ ਲੋੜੀਂਦੇ ਸਨ। ਪੁਲਿਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਪੁਲਿਸ ਇਸ ਸੰਬੰਧ ਦੇ ਵਿਚ ਜਲਦ ਖ਼ੁਲਾਸਾ ਕਰ ਸਕਦੀ ਹੈ। ਜਾਂਚ ਤੋਂ ਪਤਾ ਲੱਗਾ ਕਿ ਦੋਵਾਂ ਚਚੇਰੇ ਭਰਾਵਾਂ ਵਿਰੁੱਧ 25 ਜੂਨ,

Read More
Punjab

ਕੈਬਨਿਟ ਮੰਤਰੀ ਦਾ ਨਕਲੀ ਪੀਏ ਕਾਬੂ, ਕੰਮ ਕਰਵਾਉਣ ਲਈ ਇੱਕ ਵਿਅਕਤੀ ਤੋਂ 3 ਲੱਖ ਰੁਪਏ ਮੰਗੇ

ਲੁਧਿਆਣਾ ਵਿੱਚ ਜਮਾਲਪੁਰ ਥਾਣੇ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਦੇ ਨਾਮ ‘ਤੇ ਪੀਏ ਬਣ ਕੇ ਲੋਕਾਂ ਨਾਲ ਠੱਗੀ ਮਾਰ ਰਿਹਾ ਸੀ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਲੋਕਾਂ ਤੋਂ ਪੈਸੇ ਲੈਂਦਾ ਸੀ। ਪੁਲਿਸ ਅੱਜ ਇਸ ਮਾਮਲੇ

Read More