PU ਦੀ ਸੈਨੇਟ ਦੀਆਂ ਚੋਣਾਂ ਦੀ ਮੰਗ ’ਤੇ ਹਾਈਕੋਰਟ ਵੱਲੋਂ ਯੂਨੀਵਰਸਿਟੀ ਤੇ ਕੇਂਦਰ ਨੂੰ ਨੋਟਿਸ ਜਾਰੀ
- by Preet Kaur
- November 25, 2024
- 0 Comments
ਬਿਉਰੋ ਰਿਪੋਰਟ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਯੂਨੀਵਰਸਿਟੀ ਦੇ ਵੀਸੀ, ਰਜਿਸਟਰਾਰ ਅਤੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਹਾਈ ਕੋਰਟ ਨੇ ਸਾਰੀਆਂ ਧਿਰਾਂ ਨੂੰ ਦੋ ਹਫ਼ਤਿਆਂ ਅੰਦਰ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਇਸ ਵਿੱਚ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਦੀਆਂ ਚੋਣਾਂ ਜਲਦ ਤੋਂ ਜਲਦ ਕਰਵਾਉਣ ਦੀ ਮੰਗ
ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਰੇ ਮੈਂਬਰਾਂ ਤੇ ਕਾਰਕੁੰਨਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਮਲਿਆਂ ’ਤੇ ਟਿੱਪਣੀ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ
- by Preet Kaur
- November 25, 2024
- 0 Comments
ਬਿਉਰੋ ਰਿਪੋਰਟ: ਸ਼੍ਰੋਮਣੀ ਅਕਾਲੀ ਦਲ ਨੇ ਸਿੱਖਾਂ ਦੀ ਸਰਵਉੱਚ ਅਥਾਰਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਤਿਕਾਰ ਅਤੇ ਮਾਣ-ਸਨਮਾਨ ਨੂੰ ਧਿਆਨ ਵਿੱਚ ਰੱਖਦੇ ਹੋਏ ਪਾਰਟੀ ਦੇ ਸਾਰੇ ਆਗੂਆਂ, ਵਰਕਰਾਂ, ਬੁਲਾਰਿਆਂ ਅਤੇ ਆਈ ਟੀ ਸੈੱਲ, ਸੋਸ਼ਲ ਮੀਡੀਆ ਦੇ ਸਾਰੇ ਕਾਰਕੁਨਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਿਚਾਰ ਅਧੀਨ ਅਹਿਮ ਮੁੱਦੇ ਬਾਰੇ ਕੋਈ ਵੀ ਟਿੱਪਣੀ ਜਾਂ ਬਿਆਨ ਨਾ
ਗੰਨਾ ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ! ਪੰਜਾਬ ਦੇ ਕਿਸਾਨਾਂ ਨੂੰ ਪੂਰੇ ਭਾਰਤ ’ਚੋਂ ਮਿਲੇਗਾ ਸਭ ਤੋਂ ਵੱਧ ਰੇਟ
- by Preet Kaur
- November 25, 2024
- 0 Comments
ਬਿਉਰੋ ਰਿਪੋਰਟ: ਪੰਜਾਬ ਸਰਕਾਰ ਨੇ ਸੂਬੇ ਦੇ ਗੰਨਾ ਉਤਪਾਦਕ ਕਿਸਾਨਾਂ ਲਈ ਵੱਡੀ ਖੁਸ਼ਖ਼ਬਰੀ ਦਾ ਐਲਾਨ ਕੀਤਾ ਹੈ। ਸਰਕਾਰ ਨੇ ਗੰਨੇੇ ਦੀਆਂ ਕੀਮਤਾਂ ’ਚ 10 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰ ਦਿੱਤਾ ਹੈ। ਹੁਣ ਪੰਜਾਬ ਦੇ ਗੰਨਾ ਉਤਪਾਦਕ ਕਿਸਾਨਾਂ ਨੂੰ ਦੇਸ਼ ਵਿੱਚ ਗੰਨੇ ਲਈ ਸਭ ਤੋਂ ਵੱਧ ਰੇਟ ਮਿਲੇਗਾ। ਹੁਣ ਗੰਨਾ 391 ਤੋਂ 401 ਰੁਪਏ ਪ੍ਰਤੀ
ਕਿਸਾਨ ਆਗੂ ਡੱਲੇਵਾਲ ਭਲਕੇ ਖਨੌਰੀ ਬਾਰਡਰ ਤੋਂ ਮਰਨ ਵਰਤ ਕਰਨਗੇ ਸ਼ੁਰੂ, ਸਾਰੀ ਜ਼ਮੀਨ-ਜਾਇਦਾਦ ਪਰਿਵਾਰ ਦੇ ਨਾਂ ਕਰਵਾਈ
- by Preet Kaur
- November 25, 2024
- 0 Comments
ਬਿਉਰੋ ਰਿਪੋਰਟ: 13 ਫਰਵਰੀ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੀ ਆਗਾਮੀ ਰਣਨੀਤੀ ਦੇ ਹਿੱਸੇ ਵੱਜੋਂ ਅੰਦੋਲਨ ਨੂੰ ਹੋਰ ਤੇਜ਼ ਕਰਦੇ ਹੋਏ ਕਿਸਾਨ ਆਗੂ ਸਰਦਾਰ ਜਗਜੀਤ ਸਿੰਘ ਡੱਲੇਵਾਲ ਵੱਲੋਂ ਭਲਕੇ 26 ਨਵੰਬਰ ਤੋਂ ਖਨੌਰੀ ਬਾਰਡਰ ਵਿਖੇ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਦੇਸ਼ ਭਰ ਤੋਂ ਕਿਸਾਨ ਆਗੂ ਖਨੌਰੀ ਸਰਹੱਦ ’ਤੇ ਹਾਜ਼ਰ ਹੋਣਗੇ। ਕਿਸਾਨਾਂ ਦੇ ਵੱਡੇ
ਟੈਸਟ ਡਰਾਈਵ ਦੇ ਬਹਾਨੇ ਕਾਰ ਲੈ ਕੇ ਭੱਜੇ ਸੀ ਬਦਮਾਸ਼! ਪਟਿਆਲਾ ’ਚ ਪੁਲਿਸ ਨੇ ਕੀਤਾ ਐਨਕਾਊਂਟਰ!
- by Preet Kaur
- November 25, 2024
- 0 Comments
ਬਿਉਰੋ ਰਿਪੋਰਟ: ਪਟਿਆਲਾ ਦੇ ਨਾਭਾ ਵਿੱਚ ਥਾਰ ਵਾਹਨ ਮਾਮਲੇ ਵਿੱਚ ਪਟਿਆਲਾ ਪੁਲਿਸ ਨੇ ਐਨਕਾਊਂਟਰ ਕੀਤਾ ਹੈ। ਲੁੱਟ-ਖੋਹ ਦੀ ਵਾਰਦਾਤ ਦਾ ਮੁੱਖ ਮੁਲਜ਼ਮ ਪੁਲਿਸ ਦੀ ਗੋਲ਼ੀ ਨਾਲ ਜ਼ਖ਼ਮੀ ਹੋ ਗਿਆ ਹੈ। ਐਸਐਸਪੀ ਡਾ: ਨਾਨਕ ਸਿੰਘ ਐਸਪੀ ਅਤੇ ਐਸਪੀਡੀ ਟੀਮ ਨਾਲ ਪਹੁੰਚੇ। ਇਹ ਮੁਕਾਬਲਾ ਡਕਾਲਾ ਰੋਡ ’ਤੇ ਸੰਗਰੂਰ ਬਾਈਪਾਸ ਇਲਾਕੇ ’ਚ ਹੋਇਆ। ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ
ਕੈਨੇਡਾ ’ਚ ਵੀ ਪਈ ਸਿੱਧੂ ਦੇ ‘ਕੈਂਸਰ ਵਿਰੋਧੀ’ ਨੁਸਖ਼ੇ ਦੀ ਗੂੰਜ! ਨੁਸਖ਼ੇ ਵਾਲੀਆਂ ਵਸਤਾਂ ਦੀ ਮੰਗ ਤੇ ਵਿਕਰੀ ਦੁੱਗਣੀ-ਤਿੱਗਣੀ ਵਧੀ
- by Preet Kaur
- November 25, 2024
- 0 Comments
ਬਿਉਰੋ ਰਿਪੋਰਟ: ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਪਤਨੀ ਦੇ ਖਾਣ-ਪੀਣ ਵਿੱਚ ਬਦਲਾਅ ਕਰ ਕੇ ਕੈਂਸਰ ਮੁਕਤ ਹੋ ਜਾਣ ਦੀ ਵੀਡੀਓ ਕੈਨੇਡਾ ਵਿੱਚ ਵਾਇਰਲ ਹੋਣ ਦੇ ਨਾਲ ਨਾਲ ਕੈਂਸਰ ਪੀੜਤ ਮਰੀਜ਼ਾਂ ਵਲੋਂ ਉਸ ਨੁਸਖ਼ੇ ਉੱਤੇ ਅਮਲ ਕੀਤੇ ਜਾਣ ਦਾ ਪਤਾ ਲੱਗਾ ਹੈ। ਦੱਸਿਆ ਜਾਂਦਾ ਹੈ ਕਿ ਭਾਰਤੀ ਸਟੋਰਾਂ ’ਤੇ ਇਸ ਨੁਸਖ਼ੇ ਵਿੱਚ ਸੁਝਾਏ ਸਾਮਾਨ