ਦਿਲਜੀਤ ਦੇ ਚੰਡੀਗੜ੍ਹ ਸ਼ੋਅ ਦੇ 3 ਮਹੀਨੇ ਮਗਰੋਂ ਪੁਲਿਸ ਦਾ ਵੱਡਾ ਐਕਸ਼ਨ !
ਬਿਉਰੋ ਰਿਪੋਰਟ – ਚੰਡੀਗੜ੍ਹ ਵਿੱਚ ਦਿਲਜੀਤ ਦੋਸਾਂਝ ਦੇ ਸ਼ੋਅ ਦੌਰਾਨ ਹੋਇਆ ਵਿਵਾਦ ਹੁਣ ਵੀ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ । ਸ਼ੋਅ ਦੌਰਾਨ ਨਕਲੀ ਟਿਕਟਾਂ ਵਿਕਣ ਦਾ ਮਾਮਲਾ ਸਾਹਮਣੇ ਆਇਆ ਸੀ । ਹੁਣ ਇਸ ਦੇ ਖਿਲਾਫ਼ ਐਕਸ਼ਨ ਲਿਆ ਗਿਆ ਹੈ । ਚੰਡੀਗੜ੍ਹ ਪੁਲਿਸ ਨੇ ਨਕਲੀ ਟਿਕਟਾਂ ਵੇਚਣ ਵਾਲੇ 5 ਲੋਕਾਂ ਦੇ ਖਿਲਾਫ ਮਾਮਲਾ ਦਰਜ
