ਪੰਜਾਬ ਵਿੱਚ ਅੱਜ ਭਾਰੀ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ: ਤਿੰਨ ਜ਼ਿਲ੍ਹਿਆਂ ਵਿੱਚ ਸੰਤਰੀ ਅਲਰਟ
ਪੰਜਾਬ ਸਮੇਤ ਚੰਡੀਗੜ੍ਹ ਵਿੱਚ ਪਿਛਲੇ ਕਈ ਦਿਨਾਂ ਪੈ ਰਹੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਮੀਂਹ ਪੈਣ ਨਾਲ ਤਾਪਮਾਨ ਵਿੱਚ ਗਿਰਾਵਟ ਦੇਖਣ ਨੂੰ ਮਿਲੀ ਹੈ। ਇਸੇ ਦੌਰਾਨ ਮੌਸਮ ਵਿਭਾਗ ਨੇ ਅੱਜ ਫਿਲੋਰ, ਫਗਵਾੜਾ, ਜਲੰਧਰ, ਕਪੂਰਥਲਾ, ਬਲਾਚੌਰ, ਨਵਾਂਸ਼ਹਿਰ, ਗੜ੍ਹਸ਼ੰਕਰ, ਨੰਗਲ, ਹੁਸ਼ਿਆਰਪੁਰ, ਬਾਬਾ ਬਕਾਲਾ, ਬਟਾਲਾ, ਡੇਰਾ ਬਾਬਾ ਨਾਨਕ, ਭੁਲੱਥ, ਦਸੂਆ, ਮੁਕੇਰੀਆਂ, ਗੁਰਦਾਸਪੁਰ, ਪਠਾਨਕੋਟ, ਮਲੇਰਕੋਟਲਾ,