ED ਨੇ ਪੰਜਾਬ ਪੁਲਿਸ ਦੇ ਇੰਸਪੈਕਟਰ ਨੂੰ ਕੀਤਾ ਗ੍ਰਿਫ਼ਤਾਰ! ਡਰੱਗ ਮਾਮਲੇ ਵਿੱਚ ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
- by Gurpreet Kaur
- October 30, 2024
- 0 Comments
ਬਿਉਰੋ ਰਿਪੋਰਟ: ਇਨਫੋਰਸਮੈਂਟ ਡਾਇਰੈਕਟਰੇਟ (ED) ਡਰੱਗ ਤਸਕਰਾਂ ਨੂੰ ਧਮਕਾ ਕੇ ਪੈਸੇ ਕਮਾਉਣ ਵਾਲੇ ਪੰਜਾਬ ਪੁਲਿਸ ਦੇ ਇੰਸਪੈਕਟਰ ਰਹੇ ਇੰਦਰਜੀਤ ਸਿੰਘ (Punjab Police Inspector Inderjeet Singh) ਨੂੰ ਮਨੀ ਲਾਂਡਰਿੰਗ (Money Laundering) ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਹਾਲਾਂਕਿ ਇੰਦਰਜੀਤ ਸਿੰਘ ਦੀ ਗ੍ਰਿਫ਼ਤਾਰੀ 24 ਤਰੀਕ ਨੂੰ ਹੋਈ ਸੀ ਪਰ ਈਡੀ ਵੱਲੋਂ ਇਹ ਜਾਣਕਾਰੀ ਹੁਣ ਸਾਂਝੀ ਕੀਤੀ ਗਈ
ਕੇਂਦਰੀ ਮੰਤਰਾਲੇ ਨੇ ਬੰਦੀ ਛੋੜ ਦਿਵਸ ਸਬੰਧੀ ਪੋਸਟ ਹਟਾਈ! ਐਡਵੋਕੇਟ ਧਾਮੀ ਨੇ ਲਿਆ ਨੋਟਿਸ
- by Gurpreet Kaur
- October 30, 2024
- 0 Comments
ਬਿਉਰੋ ਰਿਪੋਰਟ (ਅੰਮ੍ਰਿਤਸਰ): ਭਾਰਤ ਦੇ ਸੱਭਿਆਚਾਰ ਮੰਤਰਾਲੇ ਵੱਲੋਂ ਆਪਣੇ ਸੋਸ਼ਲ ਮੀਡੀਆ ਮੰਚਾਂ ’ਤੇ ਬੰਦੀ ਛੋੜ ਦਿਵਸ ਸਬੰਧੀ ਪੋਸਟ ਪਾਉਣ ਮਗਰੋਂ ਹਟਾਏ ਜਾਣ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਪੱਖਪਾਤੀ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਐਡਵੋਕੇਟ ਧਾਮੀ ਨੇ ਕਿਹਾ ਕਿ ਇਹ
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਦਿਵਾਲੀ ਦਾ ਵੱਡਾ ਤੋਹਫ਼ਾ! DA ਵਿੱਚ ਇੰਨੇ ਫੀਸਦੀ ਦਾ ਵਾਧਾ
- by Gurpreet Kaur
- October 30, 2024
- 0 Comments
ਬਿਉਰੋ ਰਿਪੋਰਟ: ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ (Punjab Govt Employees) ਨੂੰ ਦਿਵਾਲੀ (Diwali) ਦਾ ਵੱਡਾ ਤੋਹਫ਼ਾ ਦਿੱਤਾ ਹੈ। ਮੁਲਾਜ਼ਮਾਂ ਦੇ DA ਵਿੱਚ 4 ਫੀਸਦੀ ਦਾ ਵਾਧਾ ਕੀਤਾ ਗਿਆ ਹੈ ਜਿਸ ਨਾਲ 6 ਲੱਖ ਮੁਲਾਜ਼ਮਾਂ ਨੂੰ ਫਾਇਦਾ ਹੋਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ। ਸੀਐੱਮ ਮਾਨ
‘ਸਿੱਖ ਇਤਹਾਸ ਬਦਲਣ ਦਾ ਇੱਕ ਹੋਰ ਸ਼ਰਮਨਾਕ ਕਦਮ!’ ‘ਬੀਜੇਪੀ ਦੇ ਨਕਸ਼ੇ ਕਦਮ ’ਤੇ ਮਾਨ ਸਰਕਾਰ!’
- by Gurpreet Kaur
- October 30, 2024
- 0 Comments
ਬਿਉਰੋ ਰਿਪੋਰਟ: ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਵਸਾਈ ਗਈ ਨਗਰ ਸ੍ਰੀ ਅੰਮ੍ਰਿਤਸਰ ਦਾ ਇਤਿਹਾਸ 500 ਸਾਲ ਤੋਂ ਵੀ ਜ਼ਿਆਦਾ ਪੁਰਾਣਾ ਹੈ। ਇਸ ਦੀਆਂ ਗਲ਼ੀਆਂ ਅਤੇ ਚੌਕ-ਚੌਰਾਹੇ ਸਿੱਖ ਇਤਿਹਾਸ ਦੀ ਗਵਾਹੀ ਭਰਦੇ ਹਨ, ਪਰ ਹੁਣ ਇੱਕ ਇਤਿਹਾਸਿਕ ਚੌਕ ਦਾ ਨਾਂ ਮਾਨ ਸਰਕਾਰ ਵੱਲੋਂ ਵੱਲੋਂ ਬਦਲ ਦਿੱਤਾ ਗਿਆ ਹੈ ਜਿਸ ’ਤੇ ਅਕਾਲੀ ਦਲ ਅਤੇ ਕਾਂਗਰਸ ਨੇ ਆਮ
ਜਗਮੀਤ ਬਰਾੜ ਨੇ ਛੱਡਿਆ ਗਿੱਦੜਬਾਹਾ ਦਾ ਚੋਣ ਮੈਦਾਨ! ਦੱਸੀ ਇਹ ਵੱਡੀ ਵਜ੍ਹਾ
- by Gurpreet Kaur
- October 30, 2024
- 0 Comments
ਬਿਉਰੋ ਰਿਪੋਰਟ: 4 ਜ਼ਿਮਨੀ ਚੋਣਾਂ ਵਿੱਚ ਨਾਮਜ਼ਦਗੀ ਵਾਪਸ ਲੈਣ ਦੇ ਅਖੀਰਲੇ ਗਿੱਦੜਬਾਹਾ ਤੋਂ ਚੋਣ ਲੜ ਰਹੇ ਸਾਬਕਾ ਐੱਮਪੀ ਜਗਮੀਤ ਸਿੰਘ ਬਰਾੜ (Former MP Jagmeet Singh Brar) ਨੇ ਆਪਣਾ ਹੱਥ ਪਿੱਛੇ ਖਿੱਚ ਲਿਆ ਹੈ। ਉਨ੍ਹਾਂ ਨੇ ਆਪਣੀ ਨਾਮਜ਼ਦਗੀ (Nomination) ਵਾਪਸ ਲੈ ਲਈ ਹੈ। ਜਗਮੀਤ ਬਰਾੜ ਨੇ ਅਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਭਰੀ ਸੀ। ਉਨ੍ਹਾਂ ਕਿਹਾ ਮੈਂ 21
ਝੋਨੇ ਦੀ ਲਿਫ਼ਟਿੰਗ ਮੁੱਦੇ ਨੂੰ ਲੈ ਕੇ ‘ਆਪ’ ਦਾ ਪ੍ਰਦਰਸ਼ਨ, ਮੰਤਰੀ ਹਰਜੋਤ ਬੈਂਸ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ
- by Gurpreet Singh
- October 30, 2024
- 0 Comments
ਚੰਡੀਗੜ੍ਹ : ਪੰਜਾਬ ਵਿੱਚ ਝੋਨੇ ਦੀ ਢਿੱਲੀ ਲਿਫਟਿੰਗ ਨੂੰ ਲੈ ਕੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਖ਼ਿਲਾਫ਼ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਈ ‘ਆਪ’ ਆਗੂਆਂ ਤੇ ਸਮਰਥਕਾਂ ਨੇ ਸੈਕਟਰ-37 ਸਥਿਤ ਪੰਜਾਬ ਭਾਜਪਾ ਦਫ਼ਤਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਪਰ ਪੁਲੀਸ ਨੇ ਧਰਨਾਕਾਰੀ ਵਰਕਰਾਂ ਨੂੰ ਅੱਧ ਵਿਚਕਾਰ ਹੀ ਰੋਕ ਲਿਆ।
ਕੈਨੇਡਾ ‘ਚ ਕਨਜ਼ਵੇਟਿਵ ਪਾਰਟੀ ਨੇ ਦੀਵਾਲੀ ਸਮਾਗਮ ਕੀਤਾ ਕੈਂਸਲ ! ਭੜਕੇ ਹਿੰਦੂ ਭਾਈਚਾਰੇ ਨੇ ਮੁਆਫ਼ੀ ਦੀ ਮੰਗ ਕੀਤੀ
- by Khushwant Singh
- October 30, 2024
- 0 Comments
ਭਾਰਤ ਅਤੇ ਕੈਨੇਡਾ ਦੇ ਵਿਚਾਲੇ ਰਿਸ਼ਤਿਆਂ ਦੀ ਵਜ੍ਹਾ ਕਰਕੇ ਕਨਜ਼ਰਵੇਟਿਵ ਪਾਰਟੀ ਨੇ ਦੀਵਾਲੀ ਸਮਾਗਮ ਰੱਦ ਕੀਤਾ
ਅੰਮ੍ਰਿਤਸਰ ’ਚ ਪੁਲਿਸ ਐਨਕਾਊਂਟਰ, ਗੁਰਸ਼ਰਨ ਸਿੰਘ ਐਨਕਾਊਂਟਰ ’ਚ ਢੇਰ
- by Gurpreet Singh
- October 30, 2024
- 0 Comments
ਅੰਮ੍ਰਿਤਸਰ ‘ਚ ਬੁੱਧਵਾਰ ਨੂੰ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ, ਜਿਸ ‘ਚ ਪੁਲਸ ਨੇ ਇਕ ਗੈਂਗਸਟਰ ਨੂੰ ਮਾਰ ਮੁਕਾਇਆ, ਜਦਕਿ ਉਸਦਾ ਦੂਜਾ ਸਾਥੀ ਫਰਾਰ ਹੋ ਗਿਆ। ਜਾਣਕਾਰੀ ਮੁਤਾਬਕ ਇਹ ਅੱਤਵਾਦੀ ਲਖਬੀਰ ਲੰਡਾ ਗੈਂਗ ਦੇ ਹਨ, ਜੋ ਵਿਦੇਸ਼ਾਂ ‘ਚ ਬੈਠ ਕੇ ਭਾਰਤ ‘ਚ ਅੱਤਵਾਦੀ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ। ਇਹ ਮੁਕਾਬਲਾ ਅੰਮ੍ਰਿਤਸਰ ਦੇ ਬਿਆਸ ਨੇੜੇ ਭਿੰਡਰ
ਸੀਨੀਅਰ ਅਕਾਲੀ ਆਗੂ ਖਿਲਾਫ ਮਾਨਹਾਨੀ ਦਾ ਕੇਸ ਦਰਜ
- by Manpreet Singh
- October 30, 2024
- 0 Comments
ਬਿਉਰੋ ਰਿਪੋਰਟ – ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ, ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਨੇ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਚੰਡੀਗੜ੍ਹ ਦੀ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮਜੀਠੀਆ ਨੇ ਆਪਣੇ ਬਿਆਨਾਂ ਨਾਲ ਉਨ੍ਹਾਂ ਦਾ ਅਕਸ ਖਰਾਬ ਕੀਤਾ ਹੈ। ਅਦਾਲਤ ਨੇ ਮਜੀਠੀਆ ਨੂੰ ਰਾਜਬੀਰ