ਅਕਾਲੀ ਦਲ ਦੀ ਸਰਕਾਰ ਤੇ ਚੋਣ ਕਮਿਸ਼ਨ ਤੋਂ ਵੱਡੀ ਮੰਗ! ਇਸ ਸਮੇਂ ਚੋਣਾਂ ਨਾ ਕਰਵਾਉਣ ਦੀ ਕੀਤੀ ਮੰਗ
ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ (SAD) ਨੇ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਪੰਦਰਵਾੜੇ ਦੇ ਸਾਲਾਨਾ ਇਤਿਹਾਸਕ ਮੌਕੇ ਜੋ ਕਿ 15 ਦਸੰਬਰ ਤੋਂ 31 ਦਸੰਬਰ ਤੱਕ ਆਉਂਦੇ ਹਨ, ਇਸ ਦੌਰਾਨ ਸਥਾਨਕ ਸਰਕਾਰਾਂ ਦੀਆਂ ਚੋਣਾਂ ਨਾ ਕਰਵਾਉਣ ਦੀ ਅਪੀਲ ਕੀਤੀ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ