India Khetibadi Punjab

ਕਿਸਾਨਾਂ ਦੇ ਪ੍ਰਦਰਸ਼ਨ ’ਤੇ ਹਰਿਆਣਾ ਦੇ CM ਦਾ ਵੱਡਾ ਬਿਆਨ, “ਮੈਨੂੰ ਕਿਸਾਨਾਂ ਦੀ ਹਰ ਦਿੱਕਤ ਦਾ ਅਹਿਸਾਸ”

ਹਰਿਆਣਾ : ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਕਾਫੀ ਲੰਮੇ ਸਮੇਂ ਤੋਂ ਪੰਜਾਬ ਹਰਿਆਣਾ ਦੀਆਂ ਬਰੂਹਾਂ ’ਤੇ ਪ੍ਰਦਰਸ਼ਨ ਕਰ ਰਹੇ ਹਨ। ਇਸੇ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦਾ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਾਂਗਰਸ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੁਝ ਲੋਕ ਕਿਸਾਨਾਂ ਦੇ ਨਾਮ ’ਤੇ

Read More
Punjab

ਸੰਸਦ ਮੈਂਬਰ ਨੇ ਚੌੜਾ ਨੂੰ ਪੰਛ ‘ਚੋਂ ਛੇਕਣ ਦੀ ਮੰਗ ਦੀ ਕੀਤੀ ਨਿਖੇਧੀ! ਐਸਜੀਪੀਸੀ ‘ਤੇ ਵੀ ਚੁੱਕੇ ਸਵਾਲ

ਬਿਉਰੋ ਰਿਪੋਰਟ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਨਰਾਇਣ ਸਿੰਘ ਚੌੜਾ (Narayan Singh Chora) ਨੂੰ ਪੰਥ ਵਿਚੋਂ ਛੇਕਣ ਦੀ ਮੰਗ ਦੀ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ (Sarabjeet Singh Khalsa) ਨੇ ਨਿਖੇਧੀ ਕੀਤੀ ਹੈ। ਖਾਲਸਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜੈਕਟਿਵ ਕਮੇਟੀ ਦੀ ਮੀਟਿੰਗ ਵੱਲੋਂ ਭਾਈ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ

Read More
Punjab

ਪੰਜਾਬ ‘ਚ ਸਰਦ ਰੁੱਤ ਸੈਸ਼ਨ ਬੁਲਾਉਣ ਦੀ ਮੰਗ: ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ ਸਪੀਕਰ ਨੂੰ ਲਿਖਿਆ ਪੱਤਰ

ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਜਲਦ ਬੁਲਾਇਆ ਜਾਵੇ। ਇਸ ਮੰਗ ਸਬੰਧੀ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਨਿਯਮਾਂ ਅਨੁਸਾਰ ਸੈਸ਼ਨ ਸਾਲ ਵਿੱਚ ਤਿੰਨ ਵਾਰ ਬੁਲਾਇਆ ਜਾਣਾ ਚਾਹੀਦਾ ਹੈ। ਪਰ ਇਸ ਸਾਲ ਹੁਣ ਤੱਕ ਇਜਲਾਸ ਸਿਰਫ਼ ਦੋ ਵਾਰ

Read More
Khetibadi Others Punjab

ਜਗਜੀਤ ਸਿੰਘ ਡੱਲੇਵਾਲ ਦਾ ਪੂਰਾ ਪਿੰਡ ਬੈਠਿਆ ਭੁੱਖ ਹੜਤਾਲ ’ਤੇ

ਹਰਿਆਣਾ ਅਤੇ ਪੰਜਾਬ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਸਮੇਤ ਕਿਸਾਨ ਅੱਜ ਪੂਰਾ ਦਿਨ ਭੁੱਖ ਹੜਤਾਲ ‘ਤੇ ਹਨ। ਅੱਜ ਕਿਸਾਨਾਂ ਲਈ ਲੰਗਰ ਨਹੀਂ ਤਿਆਰ ਕੀਤਾ ਜਾਵੇਗਾ। ਪਿੰਡਾਂ ਦੇ ਲੋਕਾਂ ਅਤੇ ਸੰਸਥਾਵਾਂ ਨੂੰ ਵੀ ਮੋਰਚੇ ਵਿੱਚ ਲੰਗਰ ਨਾ ਲਿਆਉਣ ਲਈ ਕਿਹਾ ਗਿਆ ਹੈ। ਇਸਦੇ ਨਾਲ ਹੀ ਪਿੰਡ ਡੱਲੇਵਾਲ ਵਿਖੇ ਕਿਸਾਨ ਆਗੂ ਜਗਜੀਤ ਸਿੰਘ

Read More
Khetibadi Punjab

ਸ਼ੰਭੂ ਬਾਰਡਰ ਖੋਲ੍ਹਣ ਦੀ ਪਟੀਸ਼ਨ ’ਤੇ HC ਦਾ ਸੁਣਵਾਈ ਤੋਂ ਇਨਕਾਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼ੰਭੂ-ਖਨੌਰੀ ਸਰਹੱਦ ਨੂੰ ਖੋਲ੍ਹਣ ਲਈ ਜਨਹਿਤ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਮੰਗਲਵਾਰ ਨੂੰ ਹਾਈਕੋਰਟ ਨੇ ਕਿਹਾ ਕਿ ਇਹ ਮਾਮਲਾ ਪਹਿਲਾਂ ਹੀ ਸੁਪਰੀਮ ਕੋਰਟ ‘ਚ ਵਿਚਾਰ ਅਧੀਨ ਹੈ। ਉਨ੍ਹਾਂ ਪਟੀਸ਼ਨਰ ਨੂੰ ਸੁਪਰੀਮ ਕੋਰਟ ਵਿੱਚ ਜਾ ਕੇ ਆਪਣਾ ਪੱਖ ਪੇਸ਼ ਕਰਨ ਲਈ ਕਿਹਾ। ਇਸ ਤੋਂ ਬਾਅਦ ਪਟੀਸ਼ਨਕਰਤਾ ਨੇ

Read More
Punjab

ਮੋਹਾਲੀ ਦੇ ਸ਼ਹੀਦੀ ਗੁਰਦੁਆਰੇ ‘ਚੋਂ ਨਕਦੀ ਚੋਰੀ: ਸੀਸੀਟੀਵੀ ਕੈਮਰੇ ‘ਚ ਕੈਦ

ਮੋਹਾਲੀ ਦੇ ਪਿੰਡ ਮਨਾਣਾ ਦੇ ਸ਼ਹੀਦੀ ਗੁਰਦੁਆਰਾ ਸਾਹਿਬ ਦਾ ਗੋਲਕ ਤੋੜ ਕੇ ਚੋਰਾਂ ਨੇ ਨਕਦੀ ਚੋਰੀ ਕਰ ਲਈ। ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਸੇਵਾਦਾਰ ਗੁਰਦੁਆਰਾ ਸਾਹਿਬ ਪੁੱਜੇ। ਉਨ੍ਹਾਂ ਨੇ ਦੇਖਿਆ ਕਿ ਗੁਰਦੁਆਰੇ ਦੀ ਗੋਲਕ ਟੁੱਟੀ ਹੋਈ ਸੀ। ਇਸ ਵਿੱਚੋਂ ਨਕਦੀ ਗਾਇਬ ਹੈ। ਚੋਰੀ ਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਸੀਸੀਟੀਵੀ ‘ਚ

Read More
Punjab Religion

ਆਪਣੀ ਸਜ਼ਾ ਪੂਰੀ ਕਰਨ 8ਵੇਂ ਦਿਨ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇ ਸੁਖਬੀਰ ਬਾਦਲ

 ਸ੍ਰੀ ਤਖ਼ਤ ਦਮਦਮਾ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ (Sukhbir Singh Badal) ਵੱਲੋਂ ਧਾਰਮਿਕ ਸਜ਼ਾ ਦੇ ਨਿਭਾਉਣ ਦਾ ਅੱਜ ਦੂਜਾ ਦਿਨ ਹੈ।  ਅੱਜ ਸੁਖਬੀਰ ਸਿੰਘ ਬਾਦਲ ਤਖਤ ਸ੍ਰੀ ਦਮਦਮਾ ਸਾਹਿਬ ਪਹੁੰਚੇ। ਉਹ ਇਕ ਘੰਟਾ ਨੀਲਾ ਚੋਲਾ ਪਹਿਨ ਕੇ ਗਲ ’ਚ ਗੁਰਬਾਣੀ ਦੀ ਪਾਵਨ ਤੁਕ ਵਾਲੀ ਤਖ਼ਤੀ ਪਾ ਕੇ ਅਤੇ ਹੱਥ ’ਚ ਬਰਛਾ ਫੜ ਕੇ ਪਹਿਰੇਦਾਰ ਦੀ ਸੇਵਾ

Read More