ਪਟਾਕਿਆਂ ਨੂੰ ਲੈ ਕੇ ਹਾਈਕੋਰਟ ਦਾ ਆਦੇਸ਼
ਪੰਜਾਬ ਹਰਿਆਣਾ ਹਾਈਕੋਰਟ ਨੇ ਇੱਕ ਜਨਹਿੱਤ ਪਟੀਸ਼ਨ ‘ਤੇ ਪਟਾਕਿਆਂ ਦੀ ਖਰੀਦ, ਵਿਕਰੀ ਅਤੇ ਚਲਾਉਣ ਸਬੰਧੀ ਹੁਕਮ ਦਿੰਦਿਆਂ ਸੁਪਰੀਮ ਕੋਰਟ ਅਤੇ ਪੰਜਾਬ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਹੁਕਮ ਦਿੱਤੇ ਹਨ। ਐਡਵੋਕੇਟ ਸੁਨੈਨਾ ਨੇ ਜਨਹਿੱਤ ਪਟੀਸ਼ਨ ਦਾਇਰ ਕਰਦਿਆਂ ਕਿਹਾ ਸੀ ਕਿ 2015 ਤੋਂ ਲੈ ਕੇ ਹੁਣ ਤੱਕ ਹਾਈ ਕੋਰਟ ਅਤੇ ਸੁਪਰੀਮ