Punjab

ਪੰਜਾਬ ‘ਚ ਦੋ ਦਿਨਾਂ ਦੀ ਬਾਰਿਸ਼ ਲਈ ਯੈਲੋ ਅਲਰਟ ਜਾਰੀ

ਪੰਜਾਬ ਵਿੱਚ ਤਾਪਮਾਨ ਆਮ ਨਾਲੋਂ ਵੱਧ ਗਰਮ ਹੈ। ਪਿਛਲੇ 24 ਘੰਟਿਆਂ ਵਿੱਚ ਵੀ ਤਾਪਮਾਨ ਵਿੱਚ 3.1 ਡਿਗਰੀ ਦਾ ਵਾਧਾ ਦੇਖਿਆ ਗਿਆ। ਜਿਸ ਤੋਂ ਬਾਅਦ ਤਾਪਮਾਨ ਆਮ ਨਾਲੋਂ 4.3 ਡਿਗਰੀ ਜ਼ਿਆਦਾ ਪਾਇਆ ਗਿਆ। ਪਰ ਪੱਛਮੀ ਗੜਬੜੀ ਕਾਰਨ ਕੁਝ ਰਾਹਤ ਮਿਲਣ ਦੀ ਉਮੀਦ ਹੈ। ਪੰਜਾਬ ਵਿੱਚ ਆਉਣ ਵਾਲੇ ਦੋ ਦਿਨਾਂ ਲਈ ਮੀਂਹ ਸਬੰਧੀ ਪੀਲਾ ਅਲਰਟ ਜਾਰੀ ਕੀਤਾ

Read More
Punjab

ਖਾਲਿਸਤਾਨੀ ਨਾਅਰੇ ਲਗਾਉਣ ਵਿਰੁਧ ਪੁਲਿਸ ਨੇ ਕੀਤੀ ਕਾਰਵਾਈ

ਬਿਉਰੋ ਰਿਪੋਰਟ – ਅੰਮ੍ਰਿਤਸਰ ਹਵਾਈ ਅੱਡੇ ‘ਤੇ ਖਾਲਿਸਤਾਨੀ ਨਾਅਰੇ ਲਗਾਉਣ ਵਾਲਿਆਂ ਖਿਲਾਫ ਪੁਲਿਸ ਨੇ ਕਾਰਵਾਈ ਕੀਤੀ ਹੈ। ਅਮਰੀਕਾ ਤੋਂ ਭਾਰਤੀਆਂ ਨੂੰ ਲੈ ਕੇ ਆ ਰਹੇ ਦੂਜੇ ਜਥੇ ਤੋਂ ਪਹਿਲਾ ਕੁਝ ਨੇ ਖਾਲਿਸਤਾਨੀ ਦੇ ਨਾਅਰੇ ਲਗਾਏ ਸਨ। ਮੁਲਜ਼ਮ ਨੇ ਸ਼ਰਾਬ ਦੇ ਨਸ਼ੇ ਵਿਚ ਹਵਾਈ ਅੱਡੇ ਤੇ ਪਹੁੰਚ ਕੇ ਖਾਲਿਸਤਾਨ ਦੇ ਹੱਕ ਵਿਚ ਨਾਅਰੇ ਲਗਾਉਣਗੇ ਸ਼ੁਰੂ ਕਰ

Read More
Punjab

ਸੋਨੂੰ ਸਾਈਕਲ ਇੰਡਸਟਰੀ ‘ਚ ਲੱਗੀ ਅੱਗ

ਬਿਉਰੋ ਰਿਪੋਰਟ – ਲੁਧਿਆਣਾ ਦੇ ਵਿਸ਼ਵਕਰਮਾ ਚੌਕ ਗਿੱਲ ਰੋਡ ਉੱਤੇ ਸਥਿਤ ਸੋਨੂੰ ਸਾਈਕਲ ਇੰਡਸਟਰੀ ਵਿਚ ਅਚਾਨਕ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਫੈਕਟਰੀ ਵਿਚ ਕੰਮ ਕਰਦੇ ਦੋ ਮਜ਼ਦੂਰਾਂ ਦੀ ਜਾਨ ਚਲਈ ਗਈ। ਇਸ ਤੋਂ ਇਲਾਵਾ ਤਿੰਨ ਮਜ਼ਦੂਰਾਂ ਦੇ ਜ਼ਖ਼ਮੀ ਹੋਣ ਦੀ ਵੀ ਜਾਣਕਾਰੀ ਹੈ। ਇਹ ਅੱਗ ਇੰਨੀ ਖਤਰਨਾਕ ਸੀ ਕਿ ਫੈਕਟਰੀ ਵਿਚ ਕੰਮ ਕਰਦੇ ਮਜ਼ਦੂਰਾਂ

Read More
Punjab

ਪੰਜਾਬ ਵਿਜੀਲੈਂਸ ਦੇ ਮੁਖੀ ਵਰਿੰਦਰ ਕੁਮਾਰ ਦੀ ਹੋਈ ਛੁੱਟੀ

ਦਿੱਲੀ ਚੋਣਾਂ ਤੋਂ ਬਾਅਦ ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਵਿੱਚ ਵੱਡਾ ਫੇਰਬਦਲ ਕੀਤਾ ਹੈ। ਵਿਜੀਲੈਂਸ ਮੁਖੀ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਹੁਣ ਉਨ੍ਹਾਂ ਦੀ ਥਾਂ ‘ਤੇ ਇਹ ਜ਼ਿੰਮੇਵਾਰੀ ਏਡੀਜੀਪੀ ਜੀ ਨਾਗੇਸ਼ਵਰ ਰਾਓ ਨੂੰ ਦਿੱਤੀ ਗਈ ਹੈ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਦੋ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਨੇ

Read More
Punjab Religion

ਐਡਵੋਕੇਟ ਧਾਮੀ ਦੇ ਅਸਤੀਫ਼ੇ ’ਤੇ ਆਇਆ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ SGPC ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਵੱਲੋਂ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਖਿਲਾਫ ਕੀਤੀ ਗਈ ਕਾਰਵਾਈ ਦੇ ਵਿਰੋਧ ਵਿੱਚ ਸੋਸ਼ਲ ਮੀਡੀਆ ਤੇ ਪਾਈ ਪੋਸਟ

Read More