Khetibadi Punjab

ਬਠਿੰਡਾ ’ਚ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ! ‘ਭਾਰਤ ਮਾਲਾ ਪ੍ਰਾਜੈਕਟ’ ਦੀ ਜ਼ਮੀਨ ਦੇ ਕਬਜ਼ੇ ਨੂੰ ਲੈ ਕੇ ਮਾਹੌਲ ਤਣਾਅਪੂਰਨ

ਬਿਉਰੋ ਰਿਪੋਰਟ: ਬਠਿੰਡਾ ਦੇ ਪਿੰਡ ਦੁਨੇਵਾਲਾ ਵਿੱਚ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਹੋਣ ਨਾਲ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਦਰਅਸਲ ਕੇਂਦਰ ਸਰਕਾਰ ਦੇ ‘ਭਾਰਤ ਮਾਲਾ ਪ੍ਰਾਜੈਕਟ’ ਨੂੰ ਲੈ ਕੇ ਬੀਤੇ ਕੱਲ੍ਹ ਪ੍ਰਸ਼ਾਸਨ ਨੇ ਪੁਲਿਸ ਦੀ ਅਗਵਾਈ ਵਿੱਚ ਪਿੰਡ ਦੀ ਜ਼ਮੀਨ ਦਾ ਕਬਜ਼ਾ ਲਿਆ ਸੀ ਜਿਸ ਨੂੰ ਲੈ ਕੇ ਪਿੰਡ ਦੇ ਕਿਸਾਨ ਕਾਫੀ ਨਾਰਾਜ਼ ਸਨ। ਵਿਰੋਧ

Read More
Punjab

ਨਗਰ ਨਿਗਮ ਚੋਣਾਂ ਤੋਂ ਪਹਿਲਾਂ ਹੋਇਆ ਵੱਡਾ ਬਦਲਾਅ!

ਬਿਉਰੋ ਰਿਪੋਰਟ – ਜਲੰਧਰ ਨਗਰ ਨਿਗਮ (Jalandhar Nagar Nigam) ਦੀਆਂ ਚੋਣਾਂ ਤੋਂ ਪਹਿਲਾਂ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਹੈ। ਜਲੰਧਰ ਨਗਰ ਨਿਗਮ ਕਮਿਸ਼ਨਰ ਨੇ ਸੁਪਰਡੈਂਟ ਅਤੇ ਕਲਰਕ ਪੱਧਰ ਦੇ 24 ਅਧਿਕਾਰੀਆਂ ਦੇ ਵਿਭਾਗਾਂ ਵਿਚ ਬਦਲਾਅ ਕੀਤਾ ਹੈ। ਬਦਲਾਅ ਤੋਂ ਬਾਅਦ ਮਨਦੀਪ ਸਿੰਘ ਮਿੱਠੂ ਨੂੰ ਤਹਿਬਾਜ਼ਾਰੀ ਵਿਭਾਗ ਦਾ ਸੁਪਰਡੈਂਟ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ

Read More
Punjab

ਸਖ਼ਤ ਸੁਰੱਖਿਆ ਹੇਠ ਮੋਹਾਲੀ ਪਹੁੰਚੀ ਦਿਲਪ੍ਰੀਤ ਦੀ ਲਾਸ਼, 250 ਪੁਲਿਸ ਮੁਲਾਜ਼ਮ ਤਾਇਨਾਤ

ਮੁਹਾਲੀ : ਦਿਲਪ੍ਰੀਤ ਦੀ ਲਾਸ਼ ਨੂੰ ਸਖ਼ਤ ਸੁਰੱਖਿਆ ਹੇਠ ਮੋਹਾਲੀ ਦੇ ਕੁੰਭੜਾ ਸਥਿਤ ਉਸ ਦੇ ਘਰ ਲਿਆਂਦਾ ਗਿਆ ਹੈ। ਪੰਜਾਬ ਪੁਲਿਸ ਅਤੇ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਮੌਕੇ ‘ਤੇ ਮੌਜੂਦ ਹਨ। ਇਹਤਿਆਤ ਵਜੋਂ ਪੁਲਿਸ ਨੇ ਕੱਲ੍ਹ ਸ਼ਾਮ ਤੋਂ ਹੀ ਕੁੰਭੜਾ ਅਤੇ ਏਅਰਪੋਰਟ ਰੋਡ ’ਤੇ 250 ਪੁਲਿਸ ਮੁਲਾਜ਼ਮ ਤਾਇਨਾਤ ਕਰ ਦਿੱਤੇ ਹਨ। ਮ੍ਰਿਤਕ ਦੇ ਅੰਤਿਮ ਸੰਸਕਾਰ ‘ਚ

Read More
Punjab

ਭਾਜਪਾ ਦੇ ਨੌਜਵਾਨ ਮੋਰਚਾ ਦੇ ਬਲਾਕ ਪ੍ਰਧਾਨ ਦਾ ਹੋਇਆ ਕਤਲ!

ਬਿਉਰੋ ਰਿੁਪੋਰਟ – ਕਪੂਰਥਲਾ (Kapurthala) ਵਿਚ ਦੇਰ ਰਾਤ ਭਾਜਪਾ ਦੇ ਨੌਜਵਾਨ ਮੋਰਚਾ ਦੇ ਸੁਲਤਾਨਪੁਰ ਲੋਧੀ ਬਲਾਕ ਦੇ ਪ੍ਰਧਾਨ ਦਾ ਕਤਲ ਕਰ ਦਿੱਤਾ ਗਿਆ ਹੈ। ਇਸ ਵਾਰਦਾਤ ਨੂੰ ਤੇਜ਼ਧਾਰ ਹਥਿਆਰਾਂ ਦੇ ਨਾਲ ਅੰਜਾਮ ਦਿੱਤਾ ਗਿਆ ਹੈ ਅਤੇ ਉਸ ਦੇ ਦੋ ਸਾਥੀ ਗੰਭੀਰ ਜ਼ਖ਼ਮੀ ਦੱਸੇ ਜਾ ਰਹੇ ਹਨ। ਦੋਵਾਂ ਨੂੰ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।

Read More
Punjab

‘ਆਪ’ ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ

ਚੰਡੀਗੜ੍ਹ : ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਅੱਜ ਨਵਾਂ ਪ੍ਰਧਾਨ ਮਿਲ ਗਿਆ ਹੈ।  ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਆਪ ਪੰਜਾਬ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਅਤੇ ਸ਼ੈਰੀ ਕਲਸੀ ਨੂੰ ਮੀਤ ਪ੍ਰਧਾਨ ਬਣਾਇਆ ਗਿਆ ਹੈ। ਕੈਬਿਨਟ ਮੰਤਰੀ ਅਮਨ ਅਰੋੜਾ ਸੁਨਾਮ ਤੋਂ 2 ਵਾਰ ਵਿਧਾਇਕ ਰਹਿ ਚੁੱਕੇ ਹਨ ਤੇ ਆਪ ਪੰਜਾਬ ਦੀ ਸੂਬਾ ਇਕਾਈ

Read More
Punjab Religion

ਸੁਖਬੀਰ ਬਾਦਲ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮੁੜ ਤੋਂ ਅਪੀਲ, ‘ਤਨਖਾਹ’ ਤੇ ਜਲਦੀ ਲਓ ਫੈਸਲਾ’

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਹੁਣ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਮੁੜ ਤੋਂ ਫੈਸਲਾ ਲੈਣ ਦੀ ਅਪੀਲ ਕੀਤੀ ਗਈ ਹੈ। ਇਸ ਸਬੰਧੀ ਸੁਖਬੀਰ ਬਾਦਲ ਵੱਲੋਂ ਇੱਕ ਪੱਤਰ ਲਿਖਿਆ ਗਿਆ ਹੈ ਜਿਸ ਵਿੱਚ ਉਹਨਾਂ ਨੇ ਜਲਦ ਫੈਸਲਾ ਲੈਕੇ ਤਨਖਾਹ (ਧਾਰਮਿਕ ਸਜ਼ਾ) ਲਗਾਉਣ ਦੀ

Read More