ਧਾਮੀ ਚੌਥੀ ਵਾਰ SGPC ਦੇ ਪ੍ਰਧਾਨ ਬਣੇ ! ਬੀਬੀ ਜਗੀਰ ਕੌਰ ਬੁਰੀ ਤਰ੍ਹਾਂ ਹਾਰੀ,ਪਿਛਲੀ ਵਾਰ ਜਿੰਨੇ ਵੋਟ ਵੀ ਹਾਸਲ ਨਹੀਂ ਕਰ ਸਕੀ !
ਬੀਬੀ ਜਗੀਰ ਕੌਰ 77 ਵੋਟਾਂ ਨਾਲ ਹਰਜਿੰਦਰ ਸਿੰਘ ਧਾਮੀ ਤੋਂ ਹਾਰੀ
ਬੀਬੀ ਜਗੀਰ ਕੌਰ 77 ਵੋਟਾਂ ਨਾਲ ਹਰਜਿੰਦਰ ਸਿੰਘ ਧਾਮੀ ਤੋਂ ਹਾਰੀ
ਬਿਉਰੋ ਰਿਪੋਰਟ – ਪੰਜਾਬ ਦੇ ਅੰਮ੍ਰਿਤਸਰ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਹਾਲ ਹੀ ਵਿੱਚ 105 ਕਿਲੋ ਹੈਰੋਇਨ ਤਸਕਰੀ ਮਾਮਲੇ ਵਿੱਚ ਜਾਂਚ ਨੂੰ ਅੱਗੇ ਵਧਾਉਣ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਮਾਮਲੇ ਦੇ ਧਾਗੇ ਜੋੜਦਿਆਂ ਸੀਆਈ ਨੇ ਕਪੂਰਥਲਾ ਵਾਸੀ ਲਵਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦੀ ਕਾਰ ਵਿਚੋਂ 6 ਕਿਲੋ ਹੈਰੋਇਨ ਬਰਾਮਦ ਹੋਈ, ਜਿਸ ਦੀ
ਦਿੱਲੀ ਵਿੱਚ Diljeet singh Dosanj 2 ਸ਼ੋਅ ਵਿੱਚ ਫੈਨਸ ਦੀ ਉਮੜੀ ਭੀੜ
ਪਟਿਆਲਾ : ਕਿਸਾਨਾਂ ਵੱਲੋਂ ਭਾਜਪਾ ਆਗੂ ਪ੍ਰਨੀਤ ਕੌਰ ਦਾ ਤਿੱਖਾ ਵਿਰੋਧ ਕੀਤਾ ਗਿਆ ਹੈ। ਦਰਅਸਲ ਪ੍ਰਨੀਤ ਕੌਰ ਪਟਿਆਲਾ ਦੀ ਦਾਣਾ ਮੰਡੀ ਵਿਖੇ ਪਹੁੰਚੇ ਸਨ ਜਿੱਥੇ ਕਿਸਾਨਾਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਹੈ। ਜਿਸ ਤੋਂ ਬਾਅਦ ਕਿਸਾਨਾਂ ਦਾ ਪੁਲਿਸ ਨਾਲ ਧੱਕਾ-ਮੁੱਕੀ ਵੀ ਹੋਈ ਹੈ। ਜਾਣਕਾਰੀ ਮੁਤਾਬਕ ਭਾਜਪਾ ਆਗੂ ਪ੍ਰਨੀਤ ਕੌਰ ਅੱਜ ਪਟਿਆਲਾ ਦੀ ਦਾਣਾ ਮੰਡੀ
ਅੰਮ੍ਰਿਤਸਰ : ਪੰਜਾਬ ਕਾਂਗਰਸ ਦੇ ਸੂਬਾਈ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਲਿਖ ਕੇ ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਇਤਰਾਜ਼ਯੋਗ ਟਿੱਪਣੀਆਂ ਕਰਨ ਲਈ ਮੁਆਫ਼ੀ ਦਿੱਤੇ ਜਾਣ ਦੀ ਮੰਗ ਕੀਤੀ ਹੈ। ਰਾਜਾ ਵੜਿੰਗ ਵਲੋਂ ਇਹ ਮੁਆਫ਼ੀਨਾਮਾ ਪੱਤਰ ਸਥਾਨਕ ਕਾਂਗਰਸੀ ਆਗੂ ਭਗਵੰਤ ਪਾਲ ਸਿੰਘ
ਅੰਮ੍ਰਿਤਸਰ : SGPC ਪ੍ਰਧਾਨ, ਮੀਤ ਪ੍ਰਧਾਨ, ਜਨਰਲ ਸਕੱਤਰ, ਸਕੱਤਰ ਅਤੇ ਕਾਰਜਕਾਰੀ ਦੇ ਮੈਂਬਰਾਂ ਦੀ ਚੋਣ ਕਰਨ ਲਈ ਅੱਜ ਅੰਮ੍ਰਿਤਸਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ‘ਚ SGPC ਦਾ ਜਨਰਲ ਇਜਲਾਸ 12 ਵਜੇ ਸ਼ੁਰੂ ਹੋ ਗਿਆ ਸੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸਭ ਤੋਂ ਪਹਿਲਾਂ ਅਰਦਾਸ ਕੀਤੀ ਗਈ, ਮਗਰੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ
ਮੁਹਾਲੀ ਵਿੱਚ ਸਕੋਡਾ ਅਤੇ ਫਾਰਚੂਨਰ ਕਾਰ ਵਿੱਚ ਜ਼ਬਰਦਸਤ ਟੱਕਰ,2 ਦੋਸਤਾਂ ਦੀ ਮੌਤ
ਬਿਉਰੋ ਰਿਪੋਰਟ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਨਵੇਂ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ (Akali Dal Spoksperson Daljeet Singh Cheema) ਨੇ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਇੰਟੈਲੀਜੈਂਸ (Intelligenc Report) ਦੀ ਝੂਠੀ ਰਿਪੋਰਟ ਪੇਸ਼ ਕਰਕੇ ਵਿਰੋਧੀ ਧਿਰ ਦੀ ਜਿੱਤ ਦਾ ਦਾਅਵਾ ਕੀਤਾ ਜਾ ਰਿਹਾ
ਭਗਵੰਤ ਮਾਨ ਸਰਕਾਰ ਦੀਆਂ ਕੋਸ਼ਿਸ਼ਾਂ ਦੇ ਨਤੀਜੇ ਹੁਣ ਸਾਹਮਣੇ ਆ ਰਹੇ ਹਨ। ਪੰਜਾਬ ਵਿੱਚ ਲਿਫਟਿੰਗ ਲਗਾਤਾਰ ਜ਼ੋਰ ਫੜ ਰਹੀ ਹੈ। ਹੁਣ ਪੰਜਾਬ ਵਿੱਚ ਲਿਫਟਿੰਗ ਦਾ ਅੰਕੜਾ 4 ਲੱਖ ਮੀਟ੍ਰਿਕ ਟਨ ਤੱਕ ਪਹੁੰਚ ਗਿਆ ਹੈ। ਪਿਛਲੇ ਦਿਨ 27 ਅਕਤੂਬਰ ਨੂੰ 4.13 ਲੱਖ ਮੀਟ੍ਰਿਕ ਟਨ ਦੀ ਲਿਫਟਿੰਗ ਹੋਈ ਸੀ। ਦੱਸਿਆ ਗਿਆ ਹੈ ਕਿ 28 ਅਕਤੂਬਰ ਨੂੰ 2288
ਲੁਧਿਆਣਾ ਤੋਂ 24 ਸਾਲ ਦਾ ਨੌਜਵਾਨ ਗਾਇਬ