ਝਗੜਾ ਸੁਲਝਾਉਣ ਗਏ SI ਦਾ ਪਿੰਡ ਦੇ ਸਰਪੰਚ ਨੇ ਗੋਲੀਆਂ ਮਾਰ ਕੇ ਕੀਤਾ ਕਤਲ
ਤਰਨਤਾਰਨ ਦੇ ਪਿੰਡ ਕੋਟ ਮੁਹੰਮਦ ਖਾਨ ਵਿੱਚ ਝਗੜਾ ਸੁਲਝਾਉਣ ਦੀ ਕੋਸ਼ਿਸ਼ ਦੌਰਾਨ ਸਬ ਇੰਸਪੈਕਟਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਦਕਿ ਇੱਕ ਪੁਲਿਸ ਅਫ਼ਸਰ ਦੀ ਬਾਂਹ ਟੁੱਟ ਗਈ ਹੈ। ਮ੍ਰਿਤਕ ਦੀ ਪਛਾਣ ਸਬ ਇੰਸਪੈਕਟਰ ਚਰਨਜੀਤ ਸਿੰਘ ਵਜੋਂ ਹੋਈ ਹੈ ਜਦੋਂ ਕਿ ਜ਼ਖਮੀ ਪੁਲਿਸ ਮੁਲਾਜ਼ਮ ਜਸਬੀਰ ਸਿੰਘ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਕਰਮਚਾਰੀ
