Punjab

ਬੈਂਕ ਦੇ ਬਾਹਰੋਂ ਲੱਖਾਂ ਰੁਪਏ ਹੋਏ ਚੋਰੀ! ਪੁਲਿਸ ਵੱਲੋਂ ਜਾਂਚ ਸ਼ੁਰੂ

ਬਿਉਰੋ ਰਿਪੋਰਟ – ਲੁਧਿਆਣਾ (Ludhiana) ਦੇ ਵਿਸ਼ਵਕਰਮਾ ਚੌਕ ਨੇੜੇ ਆਈਸੀਆਈਸੀਆਈ ਬੈਂਕ (ICICI Bank) ਦੇ ਬਾਹਰੋਂ ਇਕ ਸਵਿਫਟ ਕਾਰ ਵਿਚੋਂ 14 ਲੱਖ ਰੁਪਏ ਚੋਰੀ ਹੋਏ ਹਨ। ਇਕ ਵਿਅਕਤੀ ਬੈਂਕ ਦੇ ਬਾਹਰ ਆਉਂਦਾ ਹੈ ਅਤੇ ਉਹ ਆਪਣੀ ਕਾਰ ਬੈਂਕ ਦੇ ਬਾਹਰ ਲਗਾ ਕੇ ਅੰਦਰ ਚਲਾ ਜਾਂਦਾ ਹੈ ਅਤੇ ਜਦੋਂ ਉਹ ਵਾਪਸ ਆ ਕੇ ਦੇਖਦਾ ਹੈ ਕਿ ਉਸ

Read More
Punjab

ਮਾਸੂਮ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ, ਥੱਪੜ ਮਾਰ-ਮਾਰ ਮੂੰਹ ਕੀਤਾ ਲਾਲ, ਹਸਪਤਾਲ ਵਿੱਚ ਦਾਖਲ

 ਰਾਜਪੁਰਾ ਦੇ ਨਾਲ ਲੱਗਦੇ ਪਿੰਡ ਬਾਸਮਾ ਤੋਂ ਇੱਕ ਅਧਿਆਪਕਾਂ ਵੱਲੋਂ ਪਹਿਲੀ ਕਲਾਸ ਦੀ ਬੱਚੀ ਨੂੰ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ।  ਰਾਜਪੁਰਾ ਦੇ ਨਾਲ ਲੱਗਦੇ ਪਿੰਡ ਬਾਸਮਾ ਦੇ ਸ੍ਰੀ ਗੁਰੂ ਤੇਗ ਬਹਾਦਰ ਸਕੂਲ ਵਿੱਚ ਇੱਕ ਟੀਚਰ ਵੱਲੋਂ ਆਪਣੇ ਪਹਿਲੀ ਕਲਾਸ ਦੀ ਸਟੂਡੈਂਟ ਨੂੰ ਬੁਰੀ ਤਰ੍ਹਾਂ ਮਾਰ ਕੇ ਜ਼ਖਮੀ ਕਰ ਦਿੱਤਾ ਗਿਆ। ਜਦੋਂ ਬੱਚੀ ਦੀ ਮਾਂ

Read More
Punjab

ਕੈਨੇਡਾ ਸਰਕਾਰ ਦਾ ਭਾਰਤੀ ਵਿਦਿਆਰਥੀਆਂ ਨੂੰ ਇਕ ਹੋਰ ਝਟਕਾ! ਨਿਯਮ ‘ਚ ਕੀਤਾ ਇਕ ਹੋਰ ਬਦਲਾਅ

ਬਿਉਰੋ ਰਿਪੋਰਟ – ਕੈਨੇਡਾ ਦੀ ਸਰਕਾਰ (Canada Government) ਨੇ ਭਾਰਤ ਤੋਂ ਕੈਨੇਡਾ ਗਏ ਵਿਦਿਆਰਥੀਆਂ ਲਈ ਕਾਲਜ ਬਦਲਣ ‘ਤੇ ਰੋਕ ਲਗਾ ਦਿੱਤੀ ਹੈ। ਇਸ ਤੋਂ ਪਹਿਲਾਂ ਕਈ ਵਿਦਿਆਰਥੀ ਭਾਰਤ ਤੋਂ ਕੈਨੇਡਾ ਜਾ ਕੇ ਆਪਣਾ ਕਾਲਜ ਬਦਲ ਸਕਦੇ ਸਨ ਪਰ ਹੁਣ ਇਸ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ। ਹੁਣ ਜੋ ਵਿਦਿਆਰਥੀ ਜਿਹੜਾ ਕਾਲਜ ਲੈ ਕੇ ਕੈਨੇਡਾ

Read More
Punjab

ਸਿੱਧੂ ਦੀ ਸਿਆਸਤ ‘ਚ ਵਾਪਸੀ! ਕਰਨਗੇ ਪ੍ਰੈਸ ਕਾਨਫਰੰਸ

ਬਿਉਰੋ ਰਿਪੋਰਟ – ਸਾਬਕਾ ਵਿਧਾਇਕ ਅਤੇ ਮੁੱਖ ਸੰਸਦੀ ਸਕੱਤਰ ਨਵਜੋਤ ਕੌਰ ਸਿੱਧੂ (Navjot Kaur Sidhu) ਦੇ ਸਿਹਤਯਾਬ ਹੋਣ ਤੋਂ ਬਾਅਦ ਸਿੱਧੂ ਪਰਿਵਾਰ ਇਕ ਵਾਰ ਫਿਰ ਸਿਆਸਤ ਵਿਚ ਸਰਗਰਮ ਹੁੰਦਾ ਦਿਖਾਈ ਦੇ ਰਿਹਾ ਹੈ। ਇਸ ਸਬੰਧੀ ਅੱਜ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਹ ਅੱਜ ਆਪਣੀ

Read More
Punjab

26 ਨਵੰਬਰ ਤੋਂ ਭਾਜਪਾ ਲੀਡਰਾਂ ਦਾ ਪਿੰਡਾਂ ‘ਚ ਦਾਖਲਾ ਬੰਦ! ਵੱਡੇ ਕਿਸਾਨ ਲੀਡਰ ਦੀ ਭੁੱਖ ਹੜਤਾਲ ਦੀ ਵੀ ਤਿਆਰੀ

ਬਿਉਰੋ ਰਿਪੋਰਟ – ਸੁੰਯਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਵੱਲੋਂ ਕੱਲ੍ਹ ਨੂੰ ਦਿੱਲੀ ਦੇ ਰਕਾਬਗੰਜ ਸਾਹਿਬ ਗੁਰਦੁਆਰੇ ਵਿਚ ਮੀਟਿੰਗ ਕੀਤੀ ਜਾਵੇਗੀ। ਇਸ ਸਬੰਧੀ ਕਿਸਾਨ ਲੀਡਰ ਸਰਵਨ ਸਿੰਘ ਪੰਧੇਰ (Sarwan Singh Pandher) ਨੇ ਸ਼ੰਭੂ ਬਾਰਡਰ (Shambhu Border) ਤੋਂ ਜਾਣਕਾਰੀ ਦਿੰਦੇ ਦੱਸਿਆ ਕਿ ਕਿਸਾਨਾਂ ਦੇ ਮੋਰਚੇ ਨੂੰ ਚੱਲਦੇ ਹੋਏ ਨੂੰ 284 ਦਿਨ ਹੋ ਚੱਲੇ ਹਨ ਪਰ ਅਜੇ ਤੱਕ

Read More