ਤਰਨ ਤਰਨ ਵਿਖੇ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਹੋਇਆ ਮੁਕਾਬਲਾ
- by Gurpreet Singh
- February 15, 2025
- 0 Comments
ਪੰਜਾਬ ਦੇ ਤਰਨਤਾਰਨ ਵਿੱਚ ਇੱਕ ਪੁਲਿਸ ਮੁਕਾਬਲਾ ਹੋਇਆ। ਤਰਨ ਤਰਨ ਦੇ ਪਿੰਡ ਭੁੱਲਰ ਵਿਖੇ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਹੋਏ ਮੁਕਾਬਲੇ ਵਿਚ ਚੱਲੀ ਗੋਲੀ ਦੌਰਾਨ ਇਕ ਗੈਂਗਸਟਰ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਿਸ ਵਲੋਂ ਮੌਕੇ ’ਤੋਂ ਤਿੰਨ ਗੈਂਗਸਟਰਾਂ ਨੂੰ ਕਾਬੂ ਕਰ ਲਿਆ ਗਿਆ। ਅੱਜ ਤੜਕਸਾਰ ਪਿੰਡ ਭੁੱਲਰ ਵਿਖੇ ਗੈਂਗਸਟਰਾਂ ਵਲੋਂ ਪੁਲਿਸ ਉੱਪਰ ਗੋਲੀਆਂ
ਨਾਨਕਸਰ ਵਾਲੇ ਬਾਬੇ ਦੀ ਗੱਡੀ ਨੇ ਐਕਟਿਵਾ ਨੂੰ ਮਾਰੀ ਟੱਕਰ, ਗਰਭਪਤੀ ਔਰਤ ਦੀ ਔਰਤ ਦੀ ਮੌਤ, ਪੁਲਿਸ ਨੇ ਡਰਾਈਵਰ ਤੇ ਬਾਬਾ ਲੱਖਾ ਸਿੰਘ ਖਿਲਾਫ਼ ਕੀਤਾ ਮਾਮਲਾ ਦਰਜ
- by Gurpreet Singh
- February 15, 2025
- 0 Comments
ਮੋਗਾ ’ਚ ਦੇਰ ਸ਼ਾਮ ਵੱਡਾ ਹਾਦਸਾ ਵਾਪਰਿਆ। ਮੋਗਾ ‘ਚ ਨਾਨਕਸਰ ਵਾਲੇ ਬਾਬਾ ਲੱਖਾ ਸਿੰਘ ਦੀ ਗੱਡੀ ਨੇ ਐਕਟਿਵਾ ਨੂੰ ਟੱਤਰ ਮਾਰ ਦਿੱਤੀ ਜਿਸ ਨਾਲ ਐਕਟਿਵਾ ਸਵਾਰ ਪਤੀ-ਪਤਨੀ ‘ਚੋਂ ਪਤਨੀ ਦੀ ਹੋਈ ਮੌਤ। ਜਾਣਕਾਰੀ ਮੁਤਾਬਤ ਮ੍ਰਿਤਕ ਔਰਤ 5 ਮਹੀਨੇ ਦੀ ਗਰਭਵਤੀ ਸੀ। ਪਤੀ ਗੰਭੀਰ ਜ਼ਖਮੀ, ਲੁਧਿਆਣਾ DMC ਰੈਫਰ ਕੀਤਾ ਗਿਆ ਸੀ ਜਿੱਥੇ ਇਲਾਜ ਦੌਰਾਨ ਪਤੀ ਦੀ
ਕੇਂਦਰ ਨਾਲ ਮੀਟਿੰਗ ਵਿਚਾਲੇ ਡੱਲੇਵਾਲ ਨੂੰ ਗਹਿਰਾ ਸਦਮਾ! ਪੋਤਰੀ ਦਾ ਹੋਇਆ ਦਿਹਾਂਤ
- by Gurpreet Singh
- February 15, 2025
- 0 Comments
ਕੇਂਦਰ ਨਾਲ ਕਿਸਾਨਾਂ ਦੀ ਮੀਟਿੰਗ ਵਿਚਾਲੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਡੂੰਘਾ ਸਦਮਾ ਲੱਗਾ ਹੈ। ਉਨ੍ਹਾਂ ਦੀ ਹੋਣਹਾਰ ਪੋਤਰੀ ਰਾਜਨਦੀਪ ਕੌਰ ਦਾ ਦਿਹਾਂਤ ਹੋ ਗਿਆ ਹੈ। ਉਹ ਗੁੜਗਾਓਂ ਵਿੱਚ ਮੈਡੀਕਲ ਦੀ ਡਿਗਰੀ ਕਰ ਰਹੀ ਸੀ ਅਤੇ ਪਿਛਲੇ ਕੁਝ ਦਿਨਾਂ ਤੋਂ ਖ਼ਰਾਬ ਸਿਹਤ ਕਾਰਨ ਹਸਪਤਾਲ ਵਿੱਚ ਦਾਖ਼ਲ ਸੀ। ਡਾਕਟਰੀ ਕੋਸ਼ਿਸ਼ਾਂ ਦੇ
ਲੁਧਿਆਣਾ ‘ਚ ਨਾਬਾਲਗ ਨਾਲ ਬਲਾਤਕਾਰ
- by Gurpreet Singh
- February 15, 2025
- 0 Comments
ਲੁਧਿਆਣਾ ਵਿੱਚ ਇੱਕ ਨਾਬਾਲਗ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਨਾਬਾਲਗ ਲੜਕੀ ਨੂੰ ਗਰਭਵਤੀ ਕਰਨ ਤੋਂ ਬਾਅਦ ਦੋਸ਼ੀ ਫਰਾਰ ਹੋ ਗਿਆ ਹੈ। ਬਦਮਾਸ਼ ਨੇ ਪਹਿਲਾਂ ਉਸਨੂੰ ਆਪਣੀ ਦੋਸਤੀ ਦੇ ਜਾਲ ਵਿੱਚ ਫਸਾਇਆ। ਉਸਨੇ ਉਸਨੂੰ ਆਪਣੇ ਕਮਰੇ ਵਿੱਚ ਬੁਲਾਇਆ ਅਤੇ ਕਈ ਵਾਰ ਉਸ ਨਾਲ ਸਰੀਰਕ ਸੰਬੰਧ ਬਣਾਏ। ਕਿਸ਼ੋਰ ਦੇ ਗਰਭਵਤੀ ਹੋਣ ਤੋਂ ਬਾਅਦ, ਦੋਸ਼ੀ ਉਸਨੂੰ
ਅਮਰੀਕਾ ਅੱਜ 119 ਭਾਰਤੀਆਂ ਨੂੰ ਜ਼ਬਰਦਸਤੀ ਭੇਜੇਗਾ ਭਾਰਤ, ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰੇਗਾ ਜਹਾਜ਼
- by Gurpreet Singh
- February 15, 2025
- 0 Comments
ਅੰਮ੍ਰਿਤਸਰ : ਅਮਰੀਕਾ ਤੋਂ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਦਾ ਦੂਜਾ ਬੈਚ ਅੱਜ (15 ਫਰਵਰੀ) ਸ਼ਨੀਵਾਰ ਰਾਤ 10 ਵਜੇ ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚ ਰਿਹਾ ਹੈ। ਦੈਨਿਕ ਭਾਸਕਰ ਦੀ ਖ਼ਬਰ ਦੇ ਮੁਤਾਬਕ ਇਸ ਵਿੱਚ 119 ਭਾਰਤੀਆਂ ਨੂੰ ਜ਼ਬਰਦਸਤੀ ਵਾਪਸ ਭੇਜਿਆ ਜਾਵੇਗਾ। ਇਸ ਵਿੱਚ ਪੰਜਾਬ ਦੇ 67 ਅਤੇ ਹਰਿਆਣਾ ਦੇ 33 ਲੋਕ ਸ਼ਾਮਲ ਹਨ। ਇਸ ਦੌਰਾਨ
ਪੰਜਾਬ ਵਿੱਚ 2 ਦਿਨ ਹਲਕੀ ਬਾਰਿਸ਼ ਦੀ ਸੰਭਾਵਨਾ: 17 ਫਰਵਰੀ ਤੋਂ ਮੌਸਮ ਬਦਲੇਗਾ
- by Gurpreet Singh
- February 15, 2025
- 0 Comments
ਪੰਜਾਬ ਵਿੱਚ ਮੌਸਮ ਆਮ ਨਾਲੋਂ ਜ਼ਿਆਦਾ ਗਰਮ ਹੈ। ਰਾਜ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2.8 ਡਿਗਰੀ ਵੱਧ ਦਰਜ ਕੀਤਾ ਗਿਆ। ਪਿਛਲੇ 24 ਘੰਟਿਆਂ ਵਿੱਚ ਸੂਬੇ ਦੇ ਤਾਪਮਾਨ ਵਿੱਚ 1.2 ਡਿਗਰੀ ਦਾ ਵਾਧਾ ਹੋਇਆ ਹੈ। ਜਦੋਂ ਕਿ ਇਹ ਵਾਧਾ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗਾ। ਪਰ, ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ
ਬੇਨਤੀਜ਼ਾ ਰਹੀ ਕਿਸਾਨਾਂ ਤੇ ਕੇਂਦਰ ਵਿਚਾਲੇ ਦੀ ਮੀਟਿੰਗ, ਡੱਲੇਵਾਲ ਦਾ ਮਰਨ ਵਰਤ ਰਹੇਗਾ ਜਾਰੀ
- by Gurpreet Singh
- February 15, 2025
- 0 Comments
ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਅਤੇ ਕੇਐਮਐਮ ਦੇ 28 ਕਿਸਾਨ ਆਗੂਆਂ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਐਮਐਸਪੀ ਸਮੇਤ 11 ਮੁੱਦਿਆਂ ‘ਤੇ ਮੀਟਿੰਗ ਕੀਤੀ। ਸ਼ਾਮ 5:11 ਵਜੇ ਤੋਂ ਰਾਤ 8:30 ਵਜੇ ਤੱਕ ਚੱਲੀ, ਇਹ ਮੀਟਿੰਗ ਬੇਸਿੱਟਾ ਰਹੀ। ਕਿਸਾਨਾਂ ਨੇ ਚੇਤਾਵਨੀ ਦਿੱਤੀ ਕਿ ਕੇਂਦਰ ਨੂੰ ਐਮਐਸਪੀ ਗਾਰੰਟੀ ਦੀ ਮੰਗ ਨੂੰ ਹਲਕੇ
CM ਮਾਨ ਨੇ ਅਮਰੀਕੀ ਜਹਾਜ਼ ਅੰਮ੍ਰਿਤਸਰ ਉਤਾਰਨ ‘ਤੇ ਜਤਾਇਆ ਇਤਰਾਜ਼, ਕਹਿ ਦਿੱਤੀ ਵੱਡੀ ਗੱਲ
- by Gurpreet Singh
- February 15, 2025
- 0 Comments
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਅਮਰੀਕਾ ਤੋਂ ਡਿਪੋਰਟ ਕੀਤੇ ਗ਼ੈਰ ਕਾਨੂੰਨੀ ਪਰਵਾਸੀਆਂ ਦੀ ਅੰਮ੍ਰਿਤਸਰ ਲੈਂਡਿੰਗ ਉਤੇ ਸਖ਼ਤ ਇਤਰਾਜ਼ ਜ਼ਾਹਿਰ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਮਾਨ ਨੇ ਕਿਹਾ ਕਿ ਜਦੋਂ ਉਹ ਇਹ ਮੰਗ ਕਰਦੇ ਹਨ ਕਿ ਅੰਮ੍ਰਿਤਸਰ ਮੋਹਾਲੀ ਤੋਂ ਅਮਰੀਕਾ
