ਰਾਜਪਾਲ ਵੱਲੋਂ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਬਿੱਲ ਨੂੰ ਪ੍ਰਵਾਨਗੀ
ਪੰਜਾਬ ਫਾਇਰ ਐਂਡ ਐਮਰਜੈਂਸੀ ਸੇਵਾਵਾਂ ਬਿੱਲ 2024 ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਿੱਲ ਦੇ ਲਾਗੂ ਹੋਣ ਨਾਲ ਹੁਣ ਅੱਗ ਨਾਲ ਸਬੰਧਤ ਐਨਓਸੀ ਹਰ ਸਾਲ ਦੀ ਬਜਾਏ ਤਿੰਨ ਸਾਲ ਬਾਅਦ ਲੈਣੀ ਪਵੇਗੀ। ਦੈਨਿਕ ਭਾਸਕਰ ਦੀ ਖ਼ਬਰ ਦੇ ਮੁਤਾਬਕ ਇਸ ਦੇ ਨਾਲ ਹੀ, ਬਿੱਲ ਅੱਗ ਨਾਲ ਸਬੰਧਤ ਗਤੀਵਿਧੀਆਂ ਦਾ ਨਿਰੀਖਣ ਕਰਨ