ਦਿਲਜੀਤ ਦੇ ਸ਼ੋਅ ਤੋਂ ਪਹਿਲਾ ED ਦੀ ਐਂਟਰੀ ! 5 ਸ਼ਹਿਰਾਂ ਦੀਆਂ 13 ਥਾਵਾਂ ‘ਤੇ ਰੇਡ
ਦਿਲਜੀਤ ਦੋਸਾਂਝ ਦੇ ਸ਼ੋਅ ਦੀਆਂ ਟਿਕਟਾਂ ਦੀ ਕਾਲਾ ਬਜ਼ਾਰੀ ਤੋਂ ਬਾਅਦ ਈਡੀ ਵੱਲ਼ੋਂ ਰੇਡ
ਦਿਲਜੀਤ ਦੋਸਾਂਝ ਦੇ ਸ਼ੋਅ ਦੀਆਂ ਟਿਕਟਾਂ ਦੀ ਕਾਲਾ ਬਜ਼ਾਰੀ ਤੋਂ ਬਾਅਦ ਈਡੀ ਵੱਲ਼ੋਂ ਰੇਡ
ਚੰਡੀਗੜ੍ਹ : ਜਿੱਥੇ ਝੋਨੇ ਦੀ ਖਰੀਦ ਨਾ ਹੋਣ ਨੂੰ ਲੈ ਕੇ ਕਿਸਾਨ ਪਰੇਸ਼ਾਨ ਹੋ ਰਹੇ ਉੱਥੇ ਹੀ ਵਿਰੋਧੀ ਪਾਰਟੀਆਂ ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰ ਰਹੀਆਂ ਹਨ। ਝੋਨੇ ਦੀ ਖਰੀਦ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮਾਨ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ
ਮੁੰਬਈ ਪੁਲਿਸ ਅਤੇ ਪੰਜਾਬ ਪੁਲਿਸ ਨੇ ਬਾਬਾ ਸਿੱਦੀਕੀ ਕਤਲ ਕਾਂਡ ਦੇ ਇੱਕ ਲੋੜੀਂਦੇ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। ਪੰਜਾਬ ਪੁਲਿਸ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਇਸ ਸਬੰਧੀ ਪੰਜਾਬ ਪੁਲਿਸ ਦੇ ਡੀਜੀਪੀ (ਡਾਇਰੈਕਟਰ ਜਨਰਲ ਆਫ਼ ਪੁਲਿਸ) ਦਫ਼ਤਰ ਦੇ ਅਧਿਕਾਰਤ ‘ਐਕਸ’ ਖਾਤੇ ਤੋਂ ਵੀ ਇੱਕ ਪੋਸਟ ਕੀਤੀ ਗਈ ਹੈ। ਡੀਜੀਪੀ ਦਫ਼ਤਰ ਦੇ ਪੋਸਟ ਦੇ ਅਨੁਸਾਰ, “ਮੁੰਬਈ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ। ਪੰਜਾਬ ਪੁਲਿਸ ਦੀ ਹਿਰਾਸਤ ਵਿਚ ਲਾਰੰਸ ਬਿਸ਼ਨੋਈ ਦੀ ਇੰਟਰਵਿਊ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੇ ਦੋ ਡੀ ਐਸ ਪੀ ਸਮੇਤ 7 ਪੁਲਿਸ ਮੁਲਾਜ਼ਮ ਸਸਪੈਂਡ ਕਰ ਦਿੱਤੇ ਹਨ। ਸਸਪੈਂਡ ਕੀਤੇ ਗਏ ਡੀ ਐਸ ਪੀਜ਼ ਵਿਚ ਗੁਰਸ਼ੇਰ ਸਿੰਘ ਤੇ ਸਮਰ ਵਨੀਤ ਸ਼ਾਮਲ ਹਨ। ਗ੍ਰਹਿ
ਬਠਿੰਡਾ : ਬਠਿੰਡਾ ਰੇਲਵੇ ਸਟੇਸ਼ਨ ਨੇੜੇ ਮੁਲਤਾਨੀਆ ਪੁਲ ਕੋਲ ਇੱਕ ਭਾਰੀ ਤੇਲ ਟੈਂਕਰ ਵਿੱਚੋਂ ਤੇਲ ਲੀਕ ਹੋਣ ਕਾਰਨ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਨਾਲ ਹੜਕੰਪ ਮੱਚ ਗਿਆ। ਰਾਹਤ ਦੀ ਗੱਲ ਇਹ ਹੈ ਕਿ ਵੱਡੇ ਨੁਕਸਾਨ ਤੋਂ ਬਚਾਅ ਹੋ ਗਿਆ। ਤੇਲ ਦੀ ਲੀਕੇਜ ਤੇਲ ਟੈਂਕਰਾਂ ਵਿੱਚੋਂ ਹੋ ਰਹੀ ਸੀ ਜਿਸ ਕਾਰਨ ਰੇਲਵੇ ਟਰੈਕ ਉੱਤੇ ਅੱਗ ਫੈਲ
ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਕਿਸਾਨ ਆਗੂਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿੱਚ 30 ਤੋਂ ਵੱਧ ਥਾਵਾਂ ‘ਤੇ ਹਾਈਵੇਅ ਜਾਮ ਕਰ ਦਿੱਤੇ ਸਨ। ਉਕਤ ਹਾਈਵੇਅ ਕਰੀਬ ਚਾਰ ਘੰਟੇ ਜਾਮ ਰਹਿਣ ਕਾਰਨ ਲੋਕ ਪ੍ਰੇਸ਼ਾਨ ਰਹੇ। ਆਮ ਆਦਮੀ ਪਾਰਟੀ ਜਲੰਧਰ ਦੇ ਸੀਨੀਅਰ ਆਗੂ ਕੀਮਤੀ ਭਗਤ ਨੇ ਉਕਤ ਹਾਈਵੇ ਜਾਮ ਨੂੰ ਲੈ ਕੇ ਆਪਣਾ ਗੁੱਸਾ ਜ਼ਾਹਰ
ਮੁਹਾਲੀ : ਸਯੁੰਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਹਾਈਵੇਅ ਜਾਮ ਕੀਤੇ ਜਾਣਗੇ। ਉਹ ਪਰਾਲੀ ਸਾੜਨ, ਝੋਨੇ ਦੀ ਢਿੱਲੀ ਖਰੀਦ ਅਤੇ ਡੀ.ਏ.ਪੀ.ਏ. ਸਬੰਧੀ ਦਰਜ ਐਫ.ਆਈ.ਆਰ ਦੇ ਮੁੱਦੇ ‘ਤੇ ਮਾਝਾ-ਮਾਲਵਾ-ਦੋਆਬਾ ਖੇਤਰ ਵਿੱਚ ਹਾਈਵੇਅ ਜਾਮ ਕਰਨਗੇ। ਬਟਾਲਾ, ਸੰਗਰੂਰ, ਫਗਵਾੜਾ ਅਤੇ ਮੋਗਾ ਵਿੱਚ ਹਾਈਵੇਅ ਪੂਰੀ ਤਰ੍ਹਾਂ ਜਾਮ ਕਰਨਗੇ। ਇਸ ਮੌਕੇ ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ। ਕਿਸਾਨਾਂ
ਚੰਡੀਗੜ੍ਹ : ਕੱਲ੍ਹ ਦੇਰ ਰਾਤ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ’ਤੇ ਉਨ੍ਹਾਂ ਦੀ ਪੈਦਲ ਯਾਤਰਾ ਦੌਰਾਨ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਦਿੱਲੀ ਦੇ ਵਿਕਾਸਪੁਰੀ ‘ਚ ਉਨ੍ਹਾਂ ਦੀ ਪਦਯਾਤਰਾ ਦੌਰਾਨ ਭਾਜਪਾ ਦੇ ਗੁੰਡਿਆਂ ਨੇ