ਪਾਕਿਸਤਾਨ ਤੋਂ ਉੱਜੜ ਕੇ ਆਏ ਹਿੰਦੂ, ਇਕ ਪਰਿਵਾਰ ਨੂੰ ਮਿਲੀ ਭਾਰਤੀ
- by Manpreet Singh
- April 4, 2025
- 0 Comments
ਬਿਉਰੋ ਰਿਪੋਰਟ – ਪਾਕਿਸਤਾਨ ਦੇ ਸਿੰਧ ਸੂਬੇ ਤੋਂ ਉੱਜੜ ਆਏ ਕਈ ਲੋਕਾਂ ਵਿਚ ਇਕ ਲੜਕੀ ਨੇ ਭਾਰਤ-ਪਾਕਿਸਤਾਨ ਸਰਹੱਦ ਉੱਤੇ ਇਕ ਬੱਚੀ ਨੂੰ ਜਨਮ ਦਿੱਤਾ ਹੈ। ਵੀਰਵਾਰ ਨੂੰ, ਸਿੰਧ ਤੋਂ 159 ਹਿੰਦੂ ਪ੍ਰਵਾਸੀਆਂ ਦਾ ਇੱਕ ਜੱਥਾ ਵਾਹਗਾ-ਅਟਾਰੀ ਸਰਹੱਦ ਰਾਹੀਂ ਭਾਰਤ ਪਹੁੰਚਿਆ। ਉਨ੍ਹਾਂ ਵਿੱਚੋਂ ਇੱਕ ਗਰਭਵਤੀ ਔਰਤ ਸੀ ਜਿਸਦਾ ਨਾਮ ਮਾਇਆ ਸੀ। ਭਾਰਤ ਵਿੱਚ ਇਮੀਗ੍ਰੇਸ਼ਨ ਪ੍ਰਕਿਰਿਆ ਦੌਰਾਨ
ਸੁਖਬੀਰ ਨੇ ਮੰਗੀ ਸੀਬੀਆਈ ਤੇ ਐਨਆਈਏ ਜਾਂਚ
- by Manpreet Singh
- April 4, 2025
- 0 Comments
ਬਿਉਰੋ ਰਿਪੋਰਟ – ਸੁਖਬੀਰ ਸਿੰਘ ਬਾਦਲ ਨੇ 4 ਦਸੰਬਰ 2024 ਨੂੰ ਹੋਏ ਹਮਲੇ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੱਕ ਪਹੁੰਚ ਕੀਤੀ ਹੈ। ਸੁਖਬੀਰ ਸਿੰਘ ਬਾਦਲ ਨੇ ਪਟੀਸ਼ਨ ਦਾਇਰ ਕਰਕੇ ਦੱਸਿਆ ਕਿ ਹਮਲਾ ਕਰਨ ਵਾਲਾ ਨਰਾਇਣ ਸਿੰਘ ਚੌੜਾ ਜੇਲ੍ਹ ਤੋਂ ਬਾਹਰ ਆ ਗਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਸੀਬੀਆਈ ਜਾਂ ਫਿਰ ਐਨਆਈਏ ਨੂੰ
ਰਾਣਾ ਗੁਰਜੀਤ ਦੀ ਜਾਇਦਾਦ ਜਬਤ
- by Manpreet Singh
- April 4, 2025
- 0 Comments
ਬਿਉਰੋ ਰਿਪੋਰਟ – ਇਨਫੋਰਸਮੈਂਟ ਡਾਇਰੈਕਟੋਰੇਟ (ED ਜਲੰਧਰ) ਨੇ ਰਾਣਾ ਗੁਰਜੀਤ ਸਿੰਘ ਖਿਲਾਫ ਵੱਡੀ ਕਾਰਵਾਈ ਕਰਦਿਆਂ ਰਾਣਾ ਸ਼ੂਗਰਜ਼ ਲਿਮਟਿਡ ਦੀ 22.02 ਕਰੋੜ ਰੁਪਏ ਦੀ ਅਚੱਲ ਜਾਇਦਾਦ ਨੂੰ ਜਬਤ ਕਰ ਲਿਆ ਹੈ। ਇਹ ਕਾਰਵਾਈ ਈ,ਡੀ ਨੇ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (FEMA) 1999 ਦੀ ਧਾਰਾ 37A ਦੇ ਤਹਿਤ ਕੀਤੀ ਹੈ। ਈ.ਡੀ ਨੇ ਕਿਹਾ ਕਿ ਰਾਣਾ ਗੁਰਜੀਤ ਸਿੰਘ ‘ਤੇ
ਪੰਜ ਤੱਤਾਂ ’ਚ ਵਿਲੀਨ ਹੋਏ ਹੰਸਰਾਜ ਹੰਸ ਦੀ ਪਤਨੀ ਰੇਸ਼ਮ ਕੌਰ
- by Gurpreet Singh
- April 3, 2025
- 0 Comments
ਲੰਘੇ ਕੱਲ੍ਹ ਮਸ਼ਹੂਰ ਸੂਫੀ ਗਾਇਕ ਹੰਸਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦਾ ਦੇਹਾਂਤ ਹੋ ਗਿਆ ਸੀ। ਅੱਜ ਪੱਜ ਤੱਤਾਂ ’ਚ ਵਿਲੀਨ ਹੋ ਗਏ। ਇਸ ਮੌਕੇ ਕਈ ਧਾਰਮਿਕ, ਰਾਜਨੀਤਕ ਤੇ ਸਮਾਜਿਕ ਆਗੂ ਹੰਸ ਪਰਿਵਾਰ ਨਾਲ ਦੁੱਖ ਸਾਂਝਾ ਕਰ ਲਈ ਪੁੱਜੇ ਹੋਏ ਸਨ। ਰੇਸ਼ਮ ਕਾਫ਼ੀ ਸਮੇਂ ਤੋਂ ਬਿਮਾਰ ਸੀ। ਰੇਸ਼ਮ ਦੀ ਉਮਰ ਲਗਭਗ 60 ਸਾਲ ਸੀ।
ਕਰਨਲ ਹਮਲੇ ਦਾ ਮਾਮਲਾ, ਪੰਜਾਬ ਪੁਲਿਸ ਦੀ SIT ਖਾਰਜ: ਹਾਈ ਕੋਰਟ ਨੇ ਜਾਂਚ ਚੰਡੀਗੜ੍ਹ ਪੁਲਿਸ ਨੂੰ ਸੌਂਪੀ
- by Gurpreet Singh
- April 3, 2025
- 0 Comments
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਟਿਆਲਾ ਵਿੱਚ ਪੰਜਾਬ ਪੁਲਿਸ ਵੱਲੋਂ ਫੌਜ ਦੇ ਕਰਨਲ ਪੁਸ਼ਪਿੰਦਰ ਬਾਠ ‘ਤੇ ਹਮਲੇ ਦੀ ਜਾਂਚ ਚੰਡੀਗੜ੍ਹ ਪੁਲਿਸ ਨੂੰ ਸੌਂਪ ਦਿੱਤੀ ਹੈ। ਜਾਂਚ 4 ਮਹੀਨਿਆਂ ਵਿੱਚ ਪੂਰੀ ਕਰਨ ਦੇ ਹੁਕਮ ਦਿੱਤੇ ਗਏ ਹਨ। 3 ਦਿਨਾਂ ਵਿੱਚ ਨਵੀਂ ਜਾਂਚ ਟੀਮ ਬਣੇਗੀ, ਜਿਸ ਵਿੱਚ ਪੰਜਾਬ ਪੁਲਿਸ ਦਾ ਕੋਈ ਅਧਿਕਾਰੀ ਸ਼ਾਮਲ ਨਹੀਂ ਹੋਵੇਗਾ, ਪਰ
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਈ ਵੱਡੇ ਫੈਸਲੇ
- by Gurpreet Singh
- April 3, 2025
- 0 Comments
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ ਵੱਖ ਵੱਖ ਨੀਤੀਆਂ ਨੂੰ ਲੈ ਕੇ ਫੈਸਲੇ ਕੀਤੇ ਗਏ। ਮੀਟਿੰਗ ਦੇ ਫੈਸਲਿਆਂ ਸਬੰਧੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਵਿੱਚ ਜਾਣਕਾਰੀ ਦਿੱਤੀ। ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ
ਗੁਰਦੁਆਰਾ ਸਾਹਿਬ ‘ਚ ਗ੍ਰੰਥੀ ‘ਤੇ ਹਮਲਾ, ਪੀੜਤ ਨੇ ਇਨਸਾਫ਼ ਦੀ ਕੀਤੀ ਮੰਗ
- by Gurpreet Singh
- April 3, 2025
- 0 Comments
ਬਰਨਾਲਾ ਦੇ ਪਿੰਡ ਜੰਡਸਰ ਵਿਖੇ ਗੁਰੂ ਘਰ ਦੇ ਗ੍ਰੰਥੀ ਬਲਵਿੰਦਰ ਸਿੰਘ ਦੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਸਾਰੀ ਘਟਨਾ ਗੁਰਦੁਆਰੇ ’ਚ ਲੱਗੇ CCTV ਕੈਮਰੇ ’ਚ ਕੈਦ ਹੋ ਗਈ। ਜ਼ਿਕਰਯੋਗ ਹੈ ਕਿ 65 ਸਾਲਾ ਗ੍ਰੰਥੀ ਬਲਵਿੰਦਰ ਸਿੰਘ ਪਿਛਲੇ 7 ਮਹੀਨਿਆਂ ਤੋਂ ਜੰਡਸਰ ਗੁਰਦੁਆਰੇ ’ਚ ਗ੍ਰੰਥੀ ਦੀ ਸੇਵਾ ਨਿਭਾ ਰਹੇ ਹਨ ਅਤੇ 2017 ’ਚ ਸਿੱਖਿਆ
