Manoranjan Punjab

ਸ਼ੋਅ ਤੋਂ ਪਹਿਲਾਂ ਸਤਿੰਦਰ ਸਰਤਾਜ ਨੂੰ ਅਦਾਲਤ ਦਾ ਸੰਮਨ! ਬਿਨ੍ਹਾ ਇਜਾਜ਼ਤ ਸਟੇਡੀਅਮ ਦੀ ਵਪਾਰਕ ਵਰਤੋਂ ਕਰਨ ਦੇ ਇਲਜ਼ਾਮ

ਬਿਉਰੋ ਰਿਪੋਰਟ: ਮਸ਼ਹੂਰ ਪੰਜਾਬੀ ਗਾਇਕ ਸਤਿੰਦਰ ਸਰਤਾਜ ਨੂੰ ਕਪੂਰਥਲਾ ਅਦਾਲਤ ਨੇ 30 ਅਕਤੂਬਰ ਨੂੰ ਤਲਬ ਕੀਤਾ ਹੈ। ਇਹ ਸੰਮਨ ਸ਼ਹਿਰ ਦੇ ਸੀਨੀਅਰ ਵਕੀਲ ਅਤੇ ਖੇਡ ਪ੍ਰੇਮੀ ਐਸਐਸ ਮੱਲੀ ਦੀ ਪਟੀਸ਼ਨ ’ਤੇ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਗਾਇਕ ਸਤਿੰਦਰ ਸਰਤਾਜ ਵੱਲੋਂ 10 ਨਵੰਬਰ ਨੂੰ ਗੁਰੂ ਨਾਨਕ ਸਟੇਡੀਅਮ ਦੇ ਮੈਦਾਨ ਵਿੱਚ ਸ਼ੋਅ ਕਰਵਾਇਆ ਜਾ ਰਿਹਾ

Read More
Punjab

ਅੱਜ ਸਿੱਖ ਚਾਹੁੰਦੇ ਹਨ ਕਿ ਸ਼੍ਰੋਮਣੀ ਕਮੇਟੀ ਵਿਚ ਬਦਲਾਅ ਕੀਤੇ ਜਾਣ! ਅਕਾਲੀ ਦਲ ਦਾ ਹੋਇਆ ਕਤਲ!

ਬਿਉਰੋ ਰਿਪੋਰਟ – ਅਕਾਲੀ ਸੁਧਾਰ ਲਹਿਰ ਦੀ ਸੀਨੀਅਰ ਆਗੂ ਬੀਬੀ ਜਗੀਰ ਕੌਰ (Bibi Jagir Kaur) ਨੇ ਜਲੰਧਰ (Jalandhar) ਵਿਚ ਪ੍ਰੈਸ ਕਾਨਫਰੰਸ ਕਰਦਿਆਂ ਸ਼੍ਰੋਮਣੀ ਅਕਾਲੀ ਦਲ ‘ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ ਬਚਾਉਣ ਦੀ ਲੋੜ ਹੈ ਅਤੇ ਉਹ ਸ਼੍ਰੋਮਣੀ ਕਮੇਟੀ ਨੂੰ ਸਹੀ ਤਰ੍ਹਾਂ ਨਾਲ ਚਲਾਉਣਗੇ। ਬੀਬੀ ਜਗੀਰ

Read More
Punjab

ਦਲਜੀਤ ਚੀਮਾਂ ਨੇ ਆਰਪੀ ਸਿੰਘ ਦੇ ਬਿਆਨ ਤੇ ਪ੍ਰਗਟਾਇਆ ਸਖਤ ਇਤਰਾਜ਼! ਮਾਮਲਾ ਦਰਜ ਕਰਨ ਦੀ ਕੀਤੀ ਮੰਗ

ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ (SAD) ਦੇ ਸੀਨੀਅਰ ਲੀਡਰ ਅਤੇ ਸਾਬਕਾ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾਂ (Daljit Singh Cheema) ਨੇ ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰ ਪੀ ਸਿੰਘ (RP SINGH) ਵੱਲੋਂ ਐਸਜੀਪੀਸੀ (SGPC) ਨੂੰ ਸ਼੍ਰੋਮਣੀ ਕ੍ਰਿਸਚਿਅਨ ਕਮੇਟੀ ਕਹਿਣ ਦੇ ਬਿਆਨ ਤੇ ਸਖਤ ਇਤਰਾਜ਼ ਜਤਾਇਆ ਹੈ। ਚੀਮਾਂ ਨੇ ਇਸ ਬਿਆਨ ਨੂੰ ਨਫਰਤ ਭਰਿਆ, ਸਿੱਖਾਂ ਦੀਆਂ ਭਾਵਨਾਵਾਂ

Read More
Punjab

ਵਸਟਐਪ ਚਲਾਉਣ ਵਾਲੇ ਸਾਵਧਾਨ! ਇਕ ਵਿਅਕਤੀ ਨਾਲ ਵੱਜੀ ਕਰੋੜਾਂ ਦੀ ਠੱਗੀ

ਬਿਉਰੋ ਰਿਪੋਰਟ – ਹਲਕਾ ਮਲੋਟ (Malout) ਦੇ ਰਹਿਣ ਵਾਲੇ ਰਮਨਦੀਪ ਗੁਪਤਾ ਨਾਲ 2 ਕਰੋੜ ਰੁਪਏ ਦੀ ਠੱਗੀ ਹੋਈ ਹੈ। ਇਸ ਤੋਂ ਬਾਅਦ ਉਸ ਵੱਲੋਂ ਸਾਈਬਰ ਕਰਾਈਮ ਥਾਣੇ ਵਿਚ ਮਾਮਲਾ ਵੀ ਦਰਜ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਰਮਨਦੀਪ ਗੁਪਤਾ ਸਰਕਾਰੀ ਨੌਕਰੀ ਕਰਦਾ ਹੈ ਅਤੇ ਉਸ ਨੂੰ ਵਸਟਐਪ ਗਰੁਪ ‘ਤੇ ਇਕ ਮੈਸੇਜ ਆਇਆ ਸੀ, ਜਿਸ ‘ਚ

Read More
Punjab Religion

ਨਵੀਂ ਪੀੜ੍ਹੀ ਨੂੰ ਗੁਰਬਾਣੀ ਅਤੇ ਗੁਰਮਤਿ ਸੰਗੀਤ ਨਾਲ ਜੋੜਨ ਲਈ ਕਰਵਾਇਆ ਖਾਸ ਸਮਾਗਮ

ਅੱਜ ਚੰਡੀਗੜ੍ਹ ਦੇ ਸੈਕਟਰ 19 ਡੀ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿੱਚ ਨਵੀਂ ਪੀੜ੍ਹੀ ਨੂੰ ਗੁਰਬਾਣੀ ਅਤੇ ਗੁਰਮਤਿ ਸੰਗੀਤ ਨਾਲ ਜੋੜਨ ਲਈ ਇੰਟਰ-ਸਕੂਲ ਸ਼ਬਦ ਗਾਇਨ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਪੂਰੇ ਚੰਡੀਗੜ੍ਹ ਦੇ ਵੱਖ-ਵੱਖ ਸਕੂਲਾਂ ਚੋਂ ਵਿਦਿਆਰਥੀਆਂ ਨੇ ਭਾਗ ਲਿਆ। ਇਹ ਉਪਰਾਲਾ ਗੁਰਦੁਆਰਾ ਕਮੇਟੀ ਅਤੇ ਗੁਰੂ ਨਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਸਾਂਝੇ ਉੱਦਮਾਂ

Read More
Punjab

ਬਲਾਕ ਕਲਾਨੌਰ ਦੇ ਨੌਜਵਾਨ ਨੇ ਪੰਜਾਬੀਆਂ ਦਾ ਸਿਰ ਕੀਤਾ ਉੱਚਾ! ਵੱਡੀ ਪ੍ਰਾਪਤੀ ਕੀਤੀ ਹਾਸਲ

ਬਿਉਰੋ ਰਿਪੋਰਟ – ਪੰਜਾਬ ਦੇ ਬਲਾਕ ਕਲਾਨੌਰ (Kalanour) ਦੇ ਨੌਜਵਾਨ ਅਰਮਾਨਪ੍ਰੀਤ ਸਿੰਘ ਨੇ ਐਨ.ਡੀ.ਏ. ਅਤੇ ਐਨ. ਏ. ਲਈ ਯੂ.ਪੀ.ਐਸ.ਸੀ.ਦੇ ਇਮਤਿਹਾਨ ਵਿਚ ਬਾਜ਼ੀ ਮਾਰ ਕੇ ਗੁਰਦਾਸਪੁਰ ਜ਼ਿਲ੍ਹੇ  ਦਾ ਨਾਮ ਰੌਸ਼ਨ ਕੀਤਾ ਹੈ। ਦੱਸ ਦੇਈਏ ਕਿ ਇਹ ਪ੍ਰੀਖਿਆ ਅ੍ਰਪੈਲ ਮਹੀਨੇ ਵਿਚ ਲਈ ਗਈ ਸੀ। ਅਰਮਾਨਪ੍ਰੀਤ ਸਿੰਘ ਪੂਰੇ ਭਾਰਤ ਦੇ ਨਤੀਜਿਆਂ ਵਿਚੋਂ ਮੈਰਿਟ ਲਿਸਟ ਵਿਚ ਪਹਿਲੇ ਸਥਾਨ ‘ਤੇ

Read More
Punjab

ਅਦਾਲਤ ਨੇ 9 ਸਾਲ ਬਾਅਦ ਸੁਣਾਇਆ ਫੈਸਲਾ! ਪੀੜਤ ਨੂੰ ਮਿਲਿਆ ਇਨਸਾਫ

ਬਿਉਰੋ ਰਿਪੋਰਟ – ਮੋਹਾਲੀ ਅਦਾਲਤ (Mohali Court) ਵੱਲੋਂ ਕਤਲ ਦੇ ਮਾਮਲੇ ਵਿਚ ਇਕ ਮੁਲਜ਼ਮ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਉਸ ਖਿਲਾਫ 50 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਕੀਤਾ ਗਿਆ ਹੈ। ਦੱਸ ਦੇਈਏ ਕਿ ਬਰਨਾਲਾ (Barnala) ਦਾ ਮਨੀਸ਼ ਨਾਮ ਦਾ ਵਿਅਕਤੀ 2010 ਨੂੰ ਅਮਰੀਕਾ ਗਿਆ ਸੀ ਅਤੇ

Read More