Budget Session Live: ਦੂਜੇ ਦਿਨ ਵਿਧਾਨ ਸਭਾ ਦੀ ਕਾਰਵਾਈ ਜਾਰੀ
ਚੰਡੀਗੜ੍ਹ : ਪੰਜਾਬ ਸਰਕਾਰ ਦੇ ਬਜਟ ਸੈਸ਼ਨ ਦਾ ਦੂਜਾ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਪ੍ਰਸ਼ਨਕਾਲ ਸ਼ੁਰੂ ਹੋਇਆ ਜਿਸ ਵਿੱਚ ਪੰਜਾਬ ਦੇ ਵਿਧਾਇਕ ਆਪੋ-ਆਪਣੇ ਇਲਾਕਿਆਂ ਦੇ ਮੁੱਦੇ ਵਿਧਾਨ ਸਭਾ ਵਿੱਚ ਉਠਾ ਰਹੇ ਹਨ। ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਪਠਾਨਕੋਟ ਤੋਂ ਨੰਗਲ ਤੱਕ ਦਾ ਰੂਟ ਸ਼ੁਰੂ ਕੀਤਾ ਜਾਣਾ ਦੀ ਮੰਗ ਕੀਤੀ। ਸਿਹਤ