VIDEO-07 ਜਨਵਰੀ ਦੀਆਂ ਵੱਡੀਆਂ ਖ਼ਬਰਾਂ | THE KHALAS TV
- by Manpreet Singh
- January 7, 2025
- 0 Comments
ਸਪੀਕਰ ਸੰਧਵਾਂ ਦੀ ਕੇਂਦਰ ਨੂੰ ਸਲਾਹ, ਕੀਤੀ ਜਾਵੇ ਗੱਲਬਾਤ
- by Manpreet Singh
- January 7, 2025
- 0 Comments
ਬਿਉਰੋ ਰਿਪੋਰਟ – ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਨੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਾ ਦੀ ਸਿਹਤ ਬਾਰੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕੇਂਦਰ ਸਰਕਾਰ ਦੇ ਰਵੱਈਏ ਦੀ ਸਖ਼ਤ ਨਿਖੇਧੀ ਕਰਦਿਆਂ ਕੇਂਦਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਦਾ ਸੱਦਾ ਦਿੱਤਾ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ
ਕੇਂਦਰ ਤੇ ਪੰਜਾਬ ਸਰਕਾਰ ਰਾਜਨੀਤੀ ਬੰਦ ਕਰਕੇ ਕਿਸਾਨ ਭਾਈਚਾਰੇ ਦੀ ਲਵੇ ਸਾਰ – ਚੀਮਾ
- by Manpreet Singh
- January 7, 2025
- 0 Comments
ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਰਾਜਨੀਤੀ ਬੰਦ ਕਰਕੇ ਆਪਸ ਵਿੱਚ ਕਿਸਾਨ ਭਾਈਚਾਰੇ ਦਾ ਵਿਸ਼ਵਾਸ ਬਹਾਲ ਕਰਨ ਲਈ ਤੁਰੰਤ ਕਦਮ ਚੁੱਕਣ ਦੀ ਅਪੀਲ ਕੀਤੀ ਹੈ। ਅਕਾਲੀ ਦਲ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰਦਿਆਂ ਕਿਹਾ ਕਿ, “ਬੜੀ ਹੈਰਾਨੀ ਦੀ ਗੱਲ ਹੈ ਕਿ ਅੱਜ ਕਿਸਾਨੀ ਦਾ ਸੰਕਟ ਸਿਖਰਾਂ
ਬਹਾਦਰ ਸਿੰਘ ਸੱਗੂ ਚੁਣ ਗਏ Athletic Federation of India ਦੇ ਪ੍ਰਧਾਨ
- by Gurpreet Singh
- January 7, 2025
- 0 Comments
ਬਹਾਦੁਰ ਸਿੰਘ ਸੱਗੂ ਨੂੰ ਮੰਗਲਵਾਰ ਨੂੰ ਅਥਲੈਟਿਕਸ ਫੈਡਰੇਸ਼ਨ ਆਫ ਇੰਡੀਆ (AFI) ਦਾ ਨਵਾਂ ਪ੍ਰਧਾਨ ਚੁਣਿਆ ਗਿਆ ਹੈ। ਸੱਗੂ (51 ਸਾਲ), ਜੋ ਪਹਿਲਾਂ ਪੀਏਪੀ ਜਲੰਧਰ ਵਿਖੇ ਖੇਡ ਸਕੱਤਰ ਵਜੋਂ ਸੇਵਾ ਨਿਭਾ ਰਹੇ ਸਨ, ਹੁਣ ਪਠਾਨਕੋਟ ਵਿੱਚ ਚੌਥੀ ਆਈਆਰਬੀ ’ਚ ਕਮਾਂਡੈਂਟ ਵਜੋਂ ਤਾਇਨਾਤ ਹਨ। ਉਨ੍ਹਾਂ 2002 ਦੀਆਂ ਬੂਸਾਨ ਏਸ਼ੀਆਈ ਖੇਡਾਂ ਵਿੱਚ ਗੋਲਾ ਸੁੱਟਣ ’ਚ ਸੋਨ ਤਗ਼ਮਾ ਜਿੱਤਿਆ
ਜੇਕਰ ਡੱਲੇਵਾਲ ਨੂੰ ਕੁਝ ਹੋਇਆ ਤਾਂ ਕੇਂਦਰ ਸਰਕਾਰ ਸਥਿਤੀ ਨੂੰ ਸੰਭਾਲ ਨਹੀਂ ਸਕੇਗੀ
- by Manpreet Singh
- January 7, 2025
- 0 Comments
ਬਿਉਰੋ ਰਿਪੋਰਟ – ਜਗਜੀਤ ਸਿੰਘ ਡੱਲੇਵਾਲ ਪਿਛਲੇ 42 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਹੋਏ ਹਨ ਪਰ ਦੇਸ਼ ਦੀ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ। ਡੱਲੇਵਾਲ ਦੀ ਸਿਹਤ ਦਾ ਹਾਲ ਦੱਸਦਿਆਂ ਡਾ. ਸਵੈਮਾਨ ਸਿੰਘ ਦੀ ਟੀਮ ਦੇ ਲੀਡਰ ਅਵਤਾਰ ਸਿੰਘ ਨੇ ਕਿਹਾ ਕਿ ਬੀਤੇ ਦਿਨ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਕਾਫੀ ਖਰਾਬ ਹੋ ਗਈ
ਪੰਜਾਬ ਰੋਡਵੇਜ਼ ਤੇ ਪਨਬੱਸ ਦੇ ਕੱਚੇ ਕਾਮਿਆਂ ਦੀ ਹੜਤਾਲ ਖਤਮ
- by Manpreet Singh
- January 7, 2025
- 0 Comments
ਬਿਉਰੋ ਰਿਪੋਰਟ – ਪੰਜਾਬ ਰੋਡਵੇਜ਼ ਤੇ ਪਨਬੱਸ ਦੇ ਕੱਚੇ ਕਾਮਿਆਂ ਵੱਲੋਂ ਕੀਤੀ ਜਾ ਰਹੀ ਤਿੰਨ ਦਿਨਾਂ ਦੀ ਹੜਤਾਲ ਨੂੰ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਇਹ ਹੜਤਾਲ ਮੁਲਾਜ਼ਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੀਟਿੰਗ ਦੇ ਦਿੱਤੇ ਭਰੋਸੇ ਤੋਂ ਬਾਅਦ ਖਤਮ ਕੀਤੀ ਹੈ। ਦੱਸ ਦੇਈਏ ਕਿ ਹੁਣ 15 ਜਨਵਰੀ ਨੂੰ ਮੁੱਖ ਮੰਤਰੀ ਨਾਲ ਮੀਟਿੰਗ
