ਸ਼ਿਵਰਾਜ ਸਿੰਘ ਚੌਹਾਨ ਦਾ ਡੱਲੇਵਾਲ ਤੇ ਵੱਡਾ ਬਿਆਨ
- by Manpreet Singh
- January 7, 2025
- 0 Comments
ਬਿਉਰੋ ਰਿਪੋਰਟ – ਪਿਛਲੇ 42 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਤੇ ਕੇਂਦਰੀ ਖੇਤਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਆਪਣੀ ਚੁੱਪ ਤੋੜਦਿਆਂ ਕਿਹਾ ਕਿ ਸਾਨੂੰ ਜੋ ਵੀ ਸੁਪਰੀਮ ਕੋਰਟ ਹੁਕਮ ਦੇਵੇਗੀ, ਉਸ ਦੀ ਪਾਲਣੀ ਕੀਤੀ ਜਾਵੇਗੀ। ਦੱਸ ਦੇਈਏ ਕਿ ਇਕ ਪੱਤਰਕਾਰ ਵੱਲ਼ੋਂ ਸ਼ਿਵਰਾਜ ਸਿੰਘ ਚੌਹਾਨ ਨੂੰ ਡੱਲੇਵਾਲ ਦੀ ਸਿਹਤ ਨੂੰ ਲੈ ਕੇ
VIDEO-2 ਵਜੇ ਤੱਕ ਦੀਆਂ 10 ਖ਼ਬਰਾਂ | 07 January 2025 | THE KHALAS TV
- by Manpreet Singh
- January 7, 2025
- 0 Comments
ਬਿਉਰੋ ਰਿਪੋਰਟ –
VIDEO-07 ਜਨਵਰੀ ਦੀਆਂ ਵੱਡੀਆਂ ਖ਼ਬਰਾਂ | THE KHALAS TV
- by Manpreet Singh
- January 7, 2025
- 0 Comments
ਕੌਮੀ ਇਨਸਾਫ ਮੋਰਚੇ ਦਾ ਪ੍ਰਦਰਸ਼ਨ, ਪੁਲਿਸ ਤੇ ਪ੍ਰਦਰਸ਼ਨਕਾਰੀ ਵਿਚਾਲੇ ਝੜਪ, ਕਈ ਆਗੂ ਲਏ ਹਿਰਾਸਤ ‘ਚ
- by Gurpreet Singh
- January 7, 2025
- 0 Comments
ਚੰਡੀਗੜ੍ਹ : ਬੰਦੀ ਸਿੰਘਾਂ ਦੀ ਰਿਹਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦੇ ਇਨਸਾਫ਼ ਲਈ ਪੰਜਾਬ ਸਰਕਾਰ ਵਲੋਂ ਧਾਰੀ ਚੁੱਪੀ ਦੇ ਖਿਲਾਫ਼ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵਲੋਂ ਮੁੱਖ ਮੰਤਰੀ ਦੇ ਨਿਵਾਸ ਵੱਲ ਰੋਸ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਦੋਂ ਕੌਮੀ ਇਨਸਾਫ ਮੋਰਚੇ ਦੇ ਆਗੂ ਅਤੇ ਪ੍ਰਦਰਸ਼ਨਕਾਰੀ ਜਦੋਂ ਚੰਡੀਗੜ੍ਹ ਦੇ 43 ਸੈਕਟਰ ਵਾਲੇ
ਘਰ ‘ਚ ਹੋਈ ਚੋਰੀ, 70 ਲੱਖ ਦੇ ਲੁੱਟੇ ਗਹਿਣੇ
- by Manpreet Singh
- January 7, 2025
- 0 Comments
ਬਿਉਰੋ ਰਿਪੋਰਟ – ਪੰਜਾਬ ਦੇ ਲੋਕਾਂ ਨੂੰ ਚੰਗਾ ਤੇ ਉਸਾਰੂ ਮੌਹਾਲ ਦੇਣ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੇ ਰਾਜ ਵਿਚ ਹੁਣ ਦਿਨ ਦਿਹਾੜੇ ਚੋਰੀਆਂ ਹੋਣ ਲੱਗ ਪਈਆਂ ਹਨ। ਚੋਰੀ ਦੀਆਂ ਘਟਨਾਵਾਂ ਪੰਜਾਬ ਪੁਲਿਸ ਦੇ ਪੰਜਾਬ ਵਿਚ ਕਾਨੂੰਨ ਵਿਵਸਥਾ ਸਹੀ ਹੋਣ ਦੇ ਦਾਅਵਿਆਂ ਤੇ ਵੀ ਸਵਾਲ ਖੜ੍ਹੇ ਕਰਦਿਆਂ ਹਨ। ਅਜਿਹੀ ਹੀ ਇਕ
ਬਠਿੰਡਾ ਦੇ ਪਿੰਡ ਬਦਿਆਲਾ ’ਚ ਬਜ਼ੁਰਗ ਜੋੜੇ ਦਾ ਬੇਰਹਿਮੀ ਨਾਲ ਕਤਲ
- by Gurpreet Singh
- January 7, 2025
- 0 Comments
ਬਠਿੰਡਾ ਦੇ ਕਸਬਾ ਰਾਮਪੁਰਾ ਫੂਲ ਨੇੜੇ ਪਿੰਡ ਬਦਿਆਲਾ ਦੇ ਖੇਤਾਂ ਵਿਚ ਬਣਾਈ ਕੋਠੀ ਵਿਚ ਰਹਿੰਦੇ ਬਜ਼ੁਰਗ ਪਤੀ-ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿਤਾ ਗਿਆ। ਪਤੀ-ਪਤਨੀ ਦੇ ਕਤਲ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ‘ਚ ਹੜਕੰਪ ਮਚ ਗਿਆ ਹੈ। ਕਤਲ ਦੀ ਸੂਚਨਾ ਮਿਲਦਿਆਂ ਹੀ ਡੀਆਈਜੀ ਹਰਜੀਤ ਸਿੰਘ ਮੌਕੇ ’ਤੇ ਪੁੱਜੇ। ਉਨ੍ਹਾਂ ਸਥਾਨਕ ਪੁਲਿਸ ਅਧਿਕਾਰੀਆਂ ਨੂੰ ਲੋੜੀਂਦੇ
ਸਾਨੂੰ ਨਜ਼ਰਬੰਦ ਕਰ ਮਾਨ ਸਰਕਾਰ ਨੇ ਲੋਕਤੰਤਰ ਦਾ ਕੀਤਾ ਘਾਣ : ਤਰਸੇਮ ਸਿੰਘ
- by Gurpreet Singh
- January 7, 2025
- 0 Comments
ਖਡੂਰ ਸਾਹਿਬ : ਡਿਬਰੂਗੜ੍ਹ ਜੇਲ ’ਚ ਬੰਦ ਵਾਰਿਸ ਪੰਜਾਬ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਮੰਗਲਵਾਰ ਨੂੰ ਪੁਲਿਸ ਨੇ ਘਰ ਵਿਚ ਨਜ਼ਰਬੰਦ ਕਰ ਦਿਤਾ। ਕੁਝ ਹੀ ਦੇਰ ਵਿਚ ਭਾਰੀ ਪੁਲਿਸ ਫੋਰਸ ਉਨ੍ਹਾਂ ਦੇ ਪਿੰਡ ਜੱਲੂਪੁਰ ਖੇੜਾ ਪਹੁੰਚ ਗਈ ਅਤੇ ਉਨ੍ਹਾਂ ਦੀ ਰਿਹਾਇਸ਼ ਨੂੰ ਚਾਰੇ ਪਾਸਿਓਂ ਘੇਰ
