ਤਖ਼ਤ ਖ਼ਿਲਾਫ਼ ਬਿਆਨਬਾਜ਼ੀ ਕਰਨ ’ਤੇ ਜਥੇਦਾਰ ਵੱਲੋਂ ਰਾਜਾ ਵੜਿੰਗ ਨੂੰ ਸਖ਼ਤ ਚੇਤਾਵਨੀ! ਜੇ ਮੁਆਫ਼ੀ ਨਾ ਮੰਗੀ ਤਾਂ ਹੋਵੇਗੀ ਸਖ਼ਤ ਕਾਰਵਾਈ
- by Preet Kaur
- October 24, 2024
- 0 Comments
ਬਿਉਰੋ ਰਿਪੋਰਟ (ਅੰਮ੍ਰਿਤਸਰ): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸੱਤਾ ਸੰਪੰਨ ਹਸਤੀ ਅਤੇ ਮਾਣ-ਮਰਿਆਦਾ ਨੂੰ ਠੇਸ ਪਹੁੰਚਾਉਣ ਵਾਲੀ ਗੁੰਮਰਾਹਕੁੰਨ ਬਿਆਨਬਾਜ਼ੀ ਦਾ ਗੰਭੀਰ ਨੋਟਿਸ ਲੈਂਦਿਆਂ ਸਖ਼ਤ ਸ਼ਬਦਾਂ ਵਿੱਚ ਚਿਤਾਵਨੀ ਦਿੱਤੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ
ਐਸਜੀਪੀਸੀ ਪ੍ਰਧਾਨ ਲਈ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ
- by Preet Kaur
- October 24, 2024
- 0 Comments
ਬਿਉਰੋ ਰਿਪੋਰਟ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਦੀ 28 ਅਕਤੂਬਰ ਨੂੰ ਹੋਣ ਜਾ ਰਹੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਭਾਈ ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਅਤੇ ਬੁਲਾਰੇ ਡਾ. ਦਲਜੀਤ ਚੀਮਾ ਨੇ ਆਪਣੇ ਸੋਸ਼ਲ ਮੀਡੀਆ ’ਤੇ ਪੋਸਟ ਜਾਰੀ ਕਰਦਿਆਂ ਜਾਣਕਾਰੀ ਦਿੱਤੀ ਹੈ
ਸਪੀਕਰ ਦੀ ਵਿਧਾਨ ਸਭਾ ਅਧਿਕਾਰੀਆਂ ਨੂੰ ਫਟਕਾਰ! ਵਿਧਾਇਕ ਦੇ ਮਾਮਲੇ ‘ਤੇ ਆਇਆ ਗੁੱਸਾ
- by Manpreet Singh
- October 24, 2024
- 0 Comments
ਬਿਉਰੋ ਰਿਪੋਰਟ – ਸਪੀਕਰ ਕੁਲਤਾਰ ਸਿੰਘ ਸੰਧਵਾਂ (Kultaar Singh Sandhwan) ਨੇ ਸਪੱਸ਼ਟ ਅਤੇ ਸਾਫ ਸ਼ਬਦਾਂ ਵਿਚ ਕਿਹਾ ਕਿ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਮਾਮਲਿਆਂ ਸਬੰਧੀ ਕੋਈ ਵੀ ਕਾਰਵਾਈ ਉਨ੍ਹਾਂ ਦੇ ਧਿਆਨ ਵਿਚ ਮਾਮਲਾ ਲਿਆਏ ਬਿਨ੍ਹਾ ਨਾ ਕੀਤੀ ਜਾਵੇ। ਕਿਉਂਕਿ ਜੈਤੋਂ ਤੋਂ ਵਿਧਾਇਕ ਅਮੋਲਕ ਸਿੰਘ ਨੇ ਵਿਸ਼ੇਸ਼ ਅਧਿਕਾਰਾਂ ਦੇ ਉਲੰਘਣ ਮਾਮਲਿਆਂ ਵਿਚ ਸ਼ਿਕਾਇਤ ਦਿੱਤੀ ਸੀ, ਜਿਸ ਤੇ
ਝੋਨੇ ਦੀ ਖ਼ਰੀਦ, ਪਰਾਲੀ ਸਾੜਨ ਅਤੇ ਡੀਏਪੀ ਦੇ ਮੁੱਦਿਆਂ ਨੂੰ ਲੈ ਕੇ ਕਿਸਾਨ 26 ਨੂੰ ਸੜਕਾਂ ਕਰਨਗੇ ਜਾਮ
- by Preet Kaur
- October 24, 2024
- 0 Comments
ਬਿਉਰੋ ਰਿਪੋਰਟ: ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ, ਫਰਵਰੀ 13 ਤੋਂ ਦਿੱਲੀ ਅੰਦੋਲਨ 2 ਦੀਆਂ ਮੰਗਾਂ ਤੇ ਜਾਰੀ ਸੰਘਰਸ਼ ਦਾ ਹਿੱਸਾ ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਸਾਂਝੀ ਪ੍ਰੈੱਸ ਕਾਨਫਰੰਸ ਕੀਤੀ ਗਈ ਜਿਸ ਵਿੱਚ ਝੋਨੇ ਦੀ ਖ਼ਰੀਦ ਨਾ ਹੋਣ ਕਾਰਨ ਆ ਰਹੀਆਂ ਮੁਸ਼ਕਲਾਂ ਦੇ ਹੱਲ ਪ੍ਰਤੀ ਕੇਂਦਰ
ਮੁੱਖ ਮੰਤਰੀ ਨੇ ਆਡੀਟੋਰੀਅਮ ਦਾ ਕੀਤਾ ਉਦਘਾਟਨ!
- by Manpreet Singh
- October 24, 2024
- 0 Comments
ਬਿਉਰੋ ਰਿਪੋਰਟ – ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਅੱਜ ਬਠਿੰਡਾ (Bathinda) ਪਹੁੰਚ ਕੇ ਸਰਕਾਰੀ ਸੀਨੀਅਰ ਸਕੈਡਰੀ ਸਕੂਲ ਮਾਲ ਰੋਡ ਲੜਕੀਆਂ ਅਤੇ ਬਲਵੰਤ ਗਾਰਵੀ ਦੇ ਨਾਮ ਚੇ ਨਵੇਂ ਬਣਾਏ ਆਡੀਟੋਰੀਅਮ ਦਾ ਉਦਘਾਟਨ ਕੀਤਾ ਹੈ। ਅੱਜ ਦੇ ਭਾਸ਼ਣ ਵਿਚ ਮੁੱਖ ਮੰਤਰੀ ਨੇ ਪਹਿਲਾਂ ਵਾਂਗ ਆਪਣੇ ਸਿਆਸੀ ਵਿਰੋਧੀਆਂ ਤੇ ਕੋਈ ਜ਼ਿਆਦੇ ਵਾਰ ਤਾਂ ਨਹੀਂ ਕੀਤੇ ਪਰ
ਅੱਜ ਸ਼ਾਮ ਨੂੰ ਹੋਵੇਗਾ ਐਸਜੀਪੀਸੀ ਪ੍ਰਧਾਨ ਦੇ ਉਮੀਦਵਾਰ ਦੇ ਨਾਮ ਦਾ ਐਲਾਨ?
- by Manpreet Singh
- October 24, 2024
- 0 Comments
ਬਿਉਰੋ ਰਿਪੋਰਟ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਦੀ ਚੋਣ 28 ਅਕਤੂਬਰ ਨੂੰ ਹੋਣ ਜਾ ਰਹੀ ਹੈ। ਇਸ ਸਬੰਧੀ ਅਕਾਲੀ ਦਲ ਅੱਜ ਸ਼ਾਮ ਤੱਕ ਆਪਣੇ ਉਮੀਦਵਾਰ ਦਾ ਨਾਮ ਫਾਇਨਲ ਕਰ ਸਕਦਾ ਹੈ। ਇਸ ਸਬੰਧੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਨੇ ਜਾਣਕਾਰੀ ਦਿੱਤੀ ਹੈ। ਦੱਸ ਦੇਈਏ ਕਿ ਦੂਜੇ