ਪੰਜਾਬ-ਚੰਡੀਗੜ੍ਹ ‘ਚ ਆਮ ਨਾਲੋਂ 2 ਡਿਗਰੀ ਵੱਧ ਗਰਮੀ
ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਈ ਖਾਸ ਬਦਲਾਅ ਨਹੀਂ ਆਇਆ। ਤਾਪਮਾਨ ਆਮ ਨਾਲੋਂ 2.2 ਡਿਗਰੀ ਵੱਧ ਪਾਇਆ ਗਿਆ। ਮੌਸਮ ਵਿਭਾਗ ਅਨੁਸਾਰ ਅਗਲੇ ਇੱਕ ਹਫ਼ਤੇ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਖੁਸ਼ਕ ਰਹਿਣ ਵਾਲਾ ਹੈ। ਪਰ ਪ੍ਰਦੂਸ਼ਣ ਦਾ ਵਧਦਾ ਪੱਧਰ ਲੋਕਾਂ ਨੂੰ ਪ੍ਰੇਸ਼ਾਨ ਕਰੇਗਾ। ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਪਿਛਲੇ