ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ
ਵੱਖ ਵੱਖ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁੜ ਸ਼ੁਰੂ ਹੋ ਗਈ ਹੈ। ਇਸ ਸਮੇਂ ਵਿਧਾਨ ਸਭਾ ’ਚ ਸਵਾਲ ਜਵਾਬ ਦੀ ਕਾਰਵਾਈ ਚੱਲ ਰਹੀ ਹੈ। ਆਕਸੀਜਨ ਪਲਾਂਟ ਮਾਰਚ ਮਹੀਨੇ ਵਿੱਚ ਹੋਵੇਗਾ ਸ਼ੁਰੂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੂਬਾ ਸਰਕਾਰ ਤੇ ਸਵਾਲ ਚੁੱਕੇ। ਉਹਨਾਂ ਕਿਹਾ ਜ਼ਿਲ੍ਹਾ ਗੁਰਦਾਸਪੁਰ
