ਮੈਨੂੰ ਨਾਜਾਇਜ਼ ਫਸਾਇਆ ਗਿਆ, ਮੈਂ ਨਿਰਦੋਸ਼ ਹਾਂ : ਸਤਕਾਰ ਕੌਰ
ਮੁਹਾਲੀ : ਨਸ਼ਾ ਤਸਕਰੀ ਦੇ ਦੋਸ਼ ‘ਚ ਗ੍ਰਿਫ਼ਤਾਰ ਫ਼ਿਰੋਜ਼ਪੁਰ ਦਿਹਾਤੀ ਦੀ ਸਾਬਕਾ ਵਿਧਾਇਕ ਸਤਿਕਾਰ ਕੌਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਮਾਮਲੇ ‘ਚ ਨਾਜਾਇਜ਼ ਫਸਾਇਆ ਜਾ ਰਿਹਾ ਹੈ। ਉਹਨਾਂ ਦਾ ਕੋਈ ਕਸੂਰ ਜਾਂ ਦੋਸ਼ ਨਹੀਂ ਹੈ। ਉਹ ਸਿਆਸਤ ਦਾ ਸ਼ਿਕਾਰ ਹੋਈ ਹੈ। ਇਹ ਗੱਲ ਉਨ੍ਹਾਂ ਅੱਜ (ਵੀਰਵਾਰ) ਮੁਹਾਲੀ ਦੇ ਸਿਵਲ ਹਸਪਤਾਲ ਵਿਖੇ ਮੀਡੀਆ ਦੇ