ਭੋਗਪੁਰ ‘ਚ ਕਾਂਗਰਸ ਨੂੰ ਵੱਡਾ ਝਟਕਾ
- by Manpreet Singh
- January 25, 2025
- 0 Comments
ਬਿਉਰੋ ਰਿਪੋਰਟ – ਜਲੰਧਰ ਵਿੱਚ ਭੋਗਪੁਰ ਨਗਰ ਕੌਂਸਲ ਚੋਣਾਂ ਜਿੱਤਣ ਵਾਲੇ 6 ਕਾਂਗਰਸੀ ਕੌਂਸਲਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਪਿਛਲੇ ਕੁਝ ਦਿਨਾਂ ਤੋਂ ਕਾਂਗਰਸੀ ਆਗੂ ਭੋਗਪੁਰ ਨਗਰ ਕੌਂਸਲ ਨੂੰ ਲੈ ਕੇ ਪ੍ਰਸ਼ਾਸਨਿਕ ਅਧਿਕਾਰੀਆਂ ‘ਤੇ ਗੰਭੀਰ ਦੋਸ਼ ਲਗਾ ਰਹੇ ਸਨ। ਪਰ ਹੁਣ 6 ਕਾਂਗਰਸੀ ਕੌਂਸਲਰ ਪੰਜਾਬ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਜਲੰਧਰ
ਅੰਮ੍ਰਿਤਸਰ ਨੂੰ ਸੋਮਵਾਰ ਨੂੰ ਮਿਲ ਸਕਦਾ ਹੈ ਨਵਾਂ ਮੇਅਰ: ਨਿਗਮ ਹਾਊਸ ਦੀ ਬੁਲਾਈ ਗਈ ਮੀਟਿੰਗ
- by Gurpreet Singh
- January 25, 2025
- 0 Comments
ਅੰਮ੍ਰਿਤਸਰ ਨਗਰ ਨਿਗਮ ਦੀਆਂ ਚੋਣਾਂ ਸਮਾਪਤ ਹੋਏ ਇੱਕ ਮਹੀਨੇ ਤੋਂ ਵੱਧ ਸਮਾਂ ਬੀਤ ਗਿਆ ਹੈ। ਪਰ ਹੁਣ ਉਮੀਦ ਹੈ ਕਿ ਅੰਮ੍ਰਿਤਸਰ ਨੂੰ ਸੋਮਵਾਰ, 27 ਜਨਵਰੀ ਨੂੰ ਨਵਾਂ ਮੇਅਰ ਮਿਲ ਜਾਵੇਗਾ। ਦਰਅਸਲ, ਨਗਰ ਨਿਗਮ ਦੀ ਇੱਕ ਮੀਟਿੰਗ ਬੁਲਾਈ ਗਈ ਹੈ, ਜਿਸ ਵਿੱਚ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਬੁਲਾਇਆ ਗਿਆ ਹੈ। ਉਮੀਦ ਕੀਤੀ ਜਾ ਰਹੀ ਹੈ ਕਿ
ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਲਾਰੈਂਸ ਬਿਸ਼ਨੋਈ ਗੈਂਗ ਦਾ ਗੁਰਗਾ ਕੀਤਾ ਗ੍ਰਿਫ਼ਤਾਰ
- by Gurpreet Singh
- January 25, 2025
- 0 Comments
ਪੰਜਾਬ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਅਤੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਤੋਂ ਬਾਅਦ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੈਂਗਸਟਰ ਗੋਲਡੀ ਬਰਾੜ ਦੇ ਮੁੱਖ ਸਾਥੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਗੈਂਗਸਟਰ ਮਹਿਫੂਜ਼ ਉਰਫ਼ ਵਿਸ਼ਾਲ ਖਾਨ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਤੋਂ ਇੱਕ ਗੈਰ-ਕਾਨੂੰਨੀ ਪਿਸਤੌਲ ਅਤੇ 5 ਜ਼ਿੰਦਾ ਕਾਰਤੂਸ ਬਰਾਮਦ
ਕਾਰਪੋਰੇਟ ਘਰਾਣਿਆਂ ਬਾਰੇ ਪੰਧੇਰ ਨੇ ਕਹਿ ਦਿੱਤੀ ਵੱਡੀ ਗੱਲ
- by Gurpreet Singh
- January 25, 2025
- 0 Comments
ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਸਮੇਤ 13 ਮੰਗਾਂ ਲਈ ਖਨੌਰੀ ਸਰਹੱਦ ‘ਤੇ ਬੈਠੇ ਕਿਸਾਨ ਡਟੇ ਹੋਏ ਹਨ। ਅੰਦੋਲਨ ਨੂੰ ਮਜਬੂਤ ਕਰਨ ਲਈ ਕਿਸਾਨਾਂ ਨੇ ਪੰਜਾਬ ਦੇ ਸ਼ਹਿਰਾਂ ਵਿੱਚ ਮਹਾਂ-ਪੰਚਾਇਤਾਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅੰਦੋਲਨ ਨੂੰ ਮਜਬੂਤ ਕਰਨ ਲਈ ਮਹਾਂ-ਪੰਚਾਇਤਾਂ ਕੀਤੀਆਂ
ਰਾਜਿੰਦਰਾ ਹਸਪਤਾਲ ‘ਚ ਬੱਤੀ ਗੁੱਲ, ਸਿਹਤ ਮੰਤਰੀ ਨੇ ਕਿਹਾ ” ਜੂਨੀਅਰ ਡਾਕਟਰ ਘਬਰਾ ਗਿਆ”
- by Gurpreet Singh
- January 25, 2025
- 0 Comments
ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਸ਼ੁੱਕਰਵਾਰ ਨੂੰ ਅਚਾਨਕ ਬਿਜਲੀ ਗੁੱਲ ਹੋ ਗਈ। ਡਾਕਟਰ ਇੱਕ ਕੈਂਸਰ ਦੇ ਮਰੀਜ਼ ਦਾ ਆਪ੍ਰੇਸ਼ਨ ਕਰ ਰਿਹਾ ਸੀ। ਇਸ ਦੌਰਾਨ ਵੈਂਟੀਲੇਟਰ ਮਸ਼ੀਨ ਬੰਦ ਹੋ ਗਈ। ਗੁੱਸੇ ਵਿੱਚ ਆਏ ਡਾਕਟਰਾਂ ਨੇ ਇਸਦੀ ਵੀਡੀਓ ਬਣਾਈ। ਇਸ ਮਾਮਲੇ ’ਤੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਇੱਕ ਵੀਡੀਓ ਸਾਂਝੀ ਕਰਦਿਆਂ ਉਨ੍ਹਾਂ
ਸ਼੍ਰੋਮਣੀ ਕਮੇਟੀ ਵੱਲੋਂ ਮੁੰਬਈ ’ਚ ਚਾਰ ਸਾਹਿਬਜ਼ਾਦੇ ਐੱਮਆਰਆਈ ਤੇ ਸੀਟੀ ਸਕੈਨ ਕੇਂਦਰ ਸ਼ੁਰੂ
- by Gurpreet Singh
- January 25, 2025
- 0 Comments
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਮੁੰਬਈ ਵਿਖੇ ਚੱਲ ਰਹੇ ਗੁਰੂ ਨਾਨਕ ਖ਼ਾਲਸਾ ਕਾਲਜ ਮਾਟੁੰਗਾ ਵਿੱਚ ਅੱਜ ਚਾਰ ਸਾਹਿਬਜ਼ਾਦੇ ਐੱਮਆਰਆਈ ਤੇ ਸੀਟੀ ਸਕੈਨ ਸੈਂਟਰ ਦਾ ਉਦਘਾਟਨ ਕੀਤਾ ਗਿਆ ਹੈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ
ਸ਼੍ਰੋਮਣੀ ਕਮੇਟੀ ਦੇ ਵਫਦ ਨੇ ਪਾਕਿਸਤਾਨ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ
- by Gurpreet Singh
- January 25, 2025
- 0 Comments
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਇੱਕ ਵਫ਼ਦ ਨੇ ਦਿੱਲੀ ਵਿੱਚ ਪਾਕਿਸਤਾਨ ਦੇ ਹਾਈ ਕਮਿਸ਼ਨਰ ਸਾਦ ਅਹਿਮਦ ਵੜੈਚ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਵਿੱਚ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਭੇਜੀ ਸੂਚੀ ਅਨੁਸਾਰ ਵੀਜ਼ੇ ਜਾਰੀ ਕਰਨ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ
