ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
Mohali : ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕਰੀਬ 16 ਸਾਲ ਪ੍ਰਧਾਨਗੀ ਕਰਨ ਤੋਂ ਬਾਅਦ ਸੁਖਬੂਰ ਸਿੰਘ ਬਾਦਲ ਨੇ ਆਸਤੀਫ਼ਾ ਦਿੱਤਾ ਹੈ। ਇਸ ਸੰਬੰਧੀ ਪਾਰਟੀ ਦੇ ਨੇਤਾ ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਕਿਹਾ ਕਿ ਨਵੇਂ ਪ੍ਰਧਾਨ ਦੀ ਚੋਣ ਲਈ ਰਾਹ ਪੱਧਰਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ