ਬੀਬੀ ਜਗੀਰ ਕੌਰ ਦੇ ਹੱਕ ’ਚ ਨਿੱਤਰੇ ਸੁਧਾਰ ਲਹਿਰ ਦੇ ਆਗੂ! ਅਕਾਲੀ ਦਲ ਵੱਲੋਂ ਲਾਏ ਇਲਜ਼ਾਮਾਂ ਦਾ ਦਿੱਤਾ ਜਵਾਬ
- by Preet Kaur
- October 22, 2024
- 0 Comments
ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ) – SGPC ਦੀਆਂ ਚੋਣਾਂ ਤੋਂ ਐਨ ਪਹਿਲਾਂ SGPC, ਸ਼੍ਰੋਮਣੀ ਅਕਾਲੀ ਦਲ ਤੇ ਬਾਗ਼ੀ ਧੜੇ ਵੱਲੋਂ ਵਾਦ-ਵਿਵਾਦ ਦਾ ਸਿਲਸਿਲਾ ਜਾਰੀ ਹੈ। ਸ਼੍ਰੋੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਚਰਨਜੀਤ ਸਿੰਘ ਬਰਾੜ ਨੇ ਇੱਕ ਵਾਰ ਫੇਰ ਅਕਾਲੀ ਦਲ ਬੀਬੀ ਜਗੀਰ ਕੌਰ ’ਤੇ ਲਾਏ ਇਲਜ਼ਾਮਾਂ ਦਾ ਜਵਾਬ ਦਿੰਦਿਆਂ ਅਕਾਲੀ ਦਲ ਨੂੰ ਘੇਰਿਆ ਹੈ। ਉਨ੍ਹਾਂ
ਝੋਨੇ ਦੀ ਖ਼ਰੀਦ ਨੂੰ ਲੈ ਕੇ CM ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਗੱਲਬਾਤ! ਕੱਲ੍ਹ ਮਿੱਲ ਮਾਲਕਾਂ ਨਾਲ ਜਾਣਗੇ ਦਿੱਲੀ
- by Preet Kaur
- October 22, 2024
- 0 Comments
ਬਿਉਰੋ ਰਿਪੋਰਟ: ਪੰਜਾਬ ਵਿੱਚ ਝੋਨੇ ਦੀ ਖ਼ਰੀਦ ਸਬੰਧੀ ਆ ਰਹੀਆਂ ਮੁਸ਼ਕਲਾਂ ਨੂੰ ਲੈ ਕੇ ਸੀਐਮ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲਬਾਤ ਕੀਤੀ ਹੈ। ਉਨ੍ਹਾਂ ਨਾਲ ਰਾਈਸ ਮਿੱਲਰਾਂ ਦੇ ਮਸਲੇ ਉਠਾਏ ਹਨ। ਇਹ ਜਾਣਕਾਰੀ ਸੀਐਮ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਸਮੱਸਿਆ ਮੁੱਖ
ਸ਼੍ਰੋਮਣੀ ਕਮੇਟੀ ਤੇ ਪ੍ਰਧਾਨ ਸਾਹਿਬ ’ਤੇ ਲਾਏ ਇਕੱਲੇ-ਇਕੱਲੇ ਇਲਜ਼ਾਮ ਦਾ ਮੀਤ ਪ੍ਰਧਾਨ ਨੇ ਦਿੱਤਾ ਜਵਾਬ! ‘ਤੁਹਾਡੀ ਲਕੀਰ ਨਾ ਵੱਡੀ ਹੋ ਸਕਦੀ ਹੈ ਤੇ ਨਾ ਹੋਣੀ ਹੈ!’
- by Preet Kaur
- October 22, 2024
- 0 Comments
ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ) – ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਵੱਲੋਂ ਸ਼੍ਰੋਮਣੀ ਕਮੇਟੀ ਤੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ’ਤੇ ਵੱਡੇ ਇਲਜ਼ਾਮ ਲਾਏ ਗਏ ਸਨ। ਇਸ ਸੰਬੰਧੀ ਕਮੇਟੀ ਦੇ ਮੀਤ ਪ੍ਰਧਾਨ ਭਾਈ ਗੁਰਬਖਸ਼ ਸਿੰਘ ਖਾਲਸਾ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ। ਉਨ੍ਹਾਂ ਬਾਗ਼ੀ ਆਗੂਆਂ ਦੇ ਇਕੱਲੇ-ਇਕੱਲੇ ਸਵਾਲ ਤੇ ਇਲਜ਼ਾਮ ਦਾ ਤਫ਼ਸੀਲ ਨਾਲ
ਮੁੱਖ ਮੰਤਰੀ ਨੇ ਮਾਪੇ ਅਧਿਆਪਕ ਮਿਲਣੀ ‘ਚ ਕੀਤੀ ਸ਼ਿਰਕਤ
- by Manpreet Singh
- October 22, 2024
- 0 Comments
ਬਿਉਰੋ ਰਿਪੋਰਟ – ਪੰਜਾਬ ਦੇ ਵਿਚ ਅੱਜ ਸਰਕਾਰੀ ਸਕੂਲਾਂ ਦੇ ਵਿਚ ਮੈਗਾ ਪੀਟੀ ਮੀਟ ਕਰਵਾਈ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨੰਗਲ ਦੇ ਸਰਕਾਰੀ ਸਕੂਲ ਵਿੱਚ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਦਬਾਅ ਤੋਂ ਮੁਕਤ ਰੱਖਿਆ ਜਾਵੇ ਅਤੇ ਉਨ੍ਹਾਂ ਤੇ ਆਪਣਾ ਵਿਸ਼ਵਾਸ਼ ਰੱਖੋਂ। ਰੱਬ ਨੇ ਹਰ ਬੱਚੇ ਵਿਚ ਕੋਈ
ਭਾਜਪਾ ਨੇ ਜ਼ਿਮਨੀ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਕੀਤਾ ਐਲਾਨ
- by Manpreet Singh
- October 22, 2024
- 0 Comments
ਬਿਉਰੋ ਰਿਪੋਰਟ – ਭਾਜਪਾ ਨੇ ਹੋਣ ਵਾਲੀਆਂ 4 ਜ਼ਿਮਨੀ ਚੋਣਾਂ ਨੂੰ ਲੈ ਕੇ 3 ਸੀਟਾਂ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਗਿੱਦੜਬਾਹਾ ਸੀਟ ਤੋਂ ਮਨਪ੍ਰੀਤ ਸਿੰਘ ਬਾਦਲ, ਬਰਨਾਲਾ ਤੋਂ ਕੇਵਲ ਸਿੰਘ ਢਿੱਲੋਂ ਅਤੇ ਡੇਰਾ ਬਾਬਾ ਨਾਨਕ ਤੋਂ ਰਵੀਕਰਨ ਸਿੰਘ ਕਾਹਲੋਂ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਫਿਲਹਾਲ ਭਾਜਪਾ ਨੇ ਚੱਬੇਵਾਲ ਸੀਟ ਤੋਂ ਆਪਣੇ ਉਮੀਦਵਾਰ
ਕਿਸਾਨਾਂ ਦਾ ਧਰਨਾ ਰਹੇਗਾ ਜਾਰੀ! ਮੀਟਿੰਗ ਰਹੀ ਬੇਸਿੱਟਾ
- by Manpreet Singh
- October 22, 2024
- 0 Comments
ਬਿਉਰੋ ਰਿਪੋਰਟ – ਕਿਸਾਨਾਂ ਵੱਲੋਂ ਫਗਵਾੜਾ (Phagwara) ਵਿਖੇ ਲਗਾਇਆ ਧਰਨਾ ਜਾਰੀ ਰਹੇਗਾ। ਕਿਸਾਨਾਂ ਦੀ ਪ੍ਰਸ਼ਾਸਨ ਨਾਲ ਹੋਈ ਮੀਟਿੰਗ ਬੇਸਿੱਟਾ ਰਹੀ ਹੈ। ਦੱਸ ਦੇਈਏ ਕਿ ਕਿਸਾਨਾਂ ਨੇ ਜਲੰਧਰ ਦਿੱਲੀ ਨੈਸ਼ਨਲ ਹਾਈਵੇਅ ਉੱਤੇ ਧਰਨਾ ਲਗਾਇਆ ਹੋਇਆ ਹੈੈੈ। ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਕਿਹਾ ਕਿ ਫਿਲਹਾਲ ਧਰਨਾ ਜਾਰੀ ਰਹੇਗਾ ਅਤੇ ਸਰਵਿਸ ਲਾਈਨ ਬੰਦ ਨਹੀਂ ਕੀਤੀ ਜਾਵੇਗੀ ਅਤੇ ਰਾਹਗੀਰ
ਮਾਨ ਦਲ ਨੇ ਬਰਨਾਲਾ ਤੋਂ ਆਪਣੇ ਉਮੀਦਵਾਰ ਦਾ ਕੀਤਾ ਐਲਾਨ!
- by Manpreet Singh
- October 22, 2024
- 0 Comments
ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (SAD Amritsar) ਨੇ ਬਰਨਾਲਾ (Barnala) ਵਿਧਾਨ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਗੋੋਬਿੰਦ ਸਿੰਘ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਦੱਸ ਦੇਈਏ ਕਿ ਬਰਨਾਲਾ ਵਿਧਾਨ ਸਭਾ ਸੀਟ ‘ਤੇ ਜ਼ਿਮਨੀ ਚੋਣ ਹੋ ਰਹੀ ਹੈ ਅਤੇ ਇਹ ਸੀਟ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ