ਹਰਿਆਣਾ ਨੂੰ ਜ਼ਮੀਨ ਦੇਣ ’ਤੇ ਜਾਖੜ ਨਾਰਾਜ਼! PM ਤੋਂ ਫ਼ੈਸਲੇ ’ਤੇ ਮੁੜ ਵਿਚਾਰ ਕਰਨ ਦੀ ਮੰਗ; ‘ਚੰਡੀਗੜ੍ਹ ਜ਼ਮੀਨ ਦਾ ਟੁਕੜਾ ਨਹੀਂ’
- by Preet Kaur
- November 14, 2024
- 0 Comments
ਬਿਉਰੋ ਰਿਪੋਰਟ: ਚੰਡੀਗੜ੍ਹ ਵਿੱਚ ਹਰਿਆਣਾ ਦੀ ਨਵੀਂ ਵਿਧਾਨ ਸਭਾ ਦੀ ਇਮਾਰਤ ਲਈ ਜਗ੍ਹਾ ਦੇਣ ਨੂੰ ਲੈ ਕੇ ਪੰਜਾਬ ਦਾ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ। ਇਸ ਦੇ ਨਾਲ ਹੀ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਇਸ ਮਾਮਲੇ ’ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਉਨ੍ਹਾਂ ਲਈ ਜ਼ਮੀਨ ਦਾ ਟੁਕੜਾ ਨਹੀਂ ਹੈ। ਇਸ
VIDEO – ਅੱਜ ਦੀਆਂ 6 ਵੱਡੀਆਂ ਖ਼ਬਰਾਂ । 14 Nov 2024 । THE KHALAS TV
- by Preet Kaur
- November 14, 2024
- 0 Comments
ਜਾਇਦਾਦ ਪਿੱਛੇ ਵੱਡੇ ਭਰਾ ਨੇ ਛੋਟੇ ਭਰਾ ਦਾ ਕੀਤਾ ਕਤਲ! ਜ਼ਬਰਦਸਤੀ ਰਾਈਫਲ ਖੋਹ ਕੇ ਮਾਰੀ ਗੋਲ਼ੀ
- by Preet Kaur
- November 14, 2024
- 0 Comments
ਬਿਉਰੋ ਰਿਪੋਰਟ (ਸੰਗਰੂਰ): ਦਿੜ੍ਹਬਾ ਮੰਡੀ ਵਿੱਚ ਇੱਕ ਵੱਡੇ ਭਰਾ ਨੇ ਆਪਣੇ ਛੋਟੇ ਭਰਾ ਦਾ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ। ਦੋਵੇਂ ਜਾਇਦਾਦ ਦੀ ਵੰਡ ਨੂੰ ਲੈ ਕੇ ਚਰਚਾ ਕਰ ਰਹੇ ਸਨ। ਪੁਲਿਸ ਨੇ ਪਿਤਾ ਦੀ ਸ਼ਿਕਾਇਤ ’ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦਿੜਬਾ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਮ੍ਰਿਤਕ ਦੇ ਪਿਤਾ ਜਰਨੈਲ
ਪਰਾਲੀ ਸਾੜਨ ਨੂੰ ਲੈ ਕੇ ਪੰਜਾਬ-ਹਰਿਆਣਾ ਤੋਂ ਨਾਰਾਜ਼ ਹੋਇਆ ਸੁਪਰੀਮ ਕੋਰਟ! ਲਾਪਰਵਾਹੀ ’ਤੇ ਜਤਾਈ ਚਿੰਤਾ
- by Preet Kaur
- November 14, 2024
- 0 Comments
ਬਿਉਰੋ ਰਿਪੋਰਟ: ਸੁਪਰੀਮ ਕੋਰਟ ਨੇ ਸੋਮਵਾਰ (11 ਨਵੰਬਰ) ਨੂੰ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (CAQM) ਐਕਟ ਦੀ ਧਾਰਾ 14 ਤਹਿਤ ਪਰਾਲੀ ਸਾੜਨ ਦੇ ਮਾਮਲੇ ਵਿੱਚ CAQM ਹੁਕਮਾਂ ਦੀ ਉਲੰਘਣਾ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਮੁਕੱਦਮਾ ਚਲਾਉਣ ਵਿੱਚ ਪੰਜਾਬ ਅਤੇ ਹਰਿਆਣਾ ਸੂਬਿਆਂ ਦੀ ਲਾਪਰਵਾਹੀ ’ਤੇ ਚਿੰਤਾ ਪ੍ਰਗਟਾਈ ਹੈ। ਜਸਟਿਸ ਅਭੈ ਓਕਾ ਅਤੇ ਜਸਟਿਸ ਆਗਸਟੀਨ ਜਾਰਜ ਮਸੀਹ ਦੀ
VIDEO – 5 ਵਜੇ ਤੱਕ ਦੀਆਂ 9 ਖ਼ਬਰਾਂ | THE KHALAS TV
- by Preet Kaur
- November 14, 2024
- 0 Comments
ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ 20 ਨਵੰਬਰ ਨੂੰ ਛੁੱਟੀ ਦਾ ਐਲਾਨ
- by Gurpreet Singh
- November 14, 2024
- 0 Comments
ਮੁਹਾਲੀ : ਸੂਬੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਸਮੇਤ ਚਾਰ ਜ਼ਿਲ੍ਹਿਆਂ ਅਧੀਨ ਆਉਂਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ 20 ਨਵੰਬਰ, 2024 ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਇਸ ਛੁੱਟੀ ਦਾ ਐਲਾਨ