ਅੰਮ੍ਰਿਤਪਾਲ ਦਾ ਸਾਥੀ ਨਹੀਂ ਲੜੇਗਾ ਚੋਣ! ਪਤਨੀ ਨੇ ਦਿੱਤੀ ਜਾਣਕਾਰੀ
- by Manpreet Singh
- October 22, 2024
- 0 Comments
ਬਿਉਰੋ ਰਿਪੋਰਟ – ਦਲਜੀਤ ਸਿੰਘ ਕਲਸੀ (Daljit Singh Kalsi) ਡੇਰਾ ਬਾਬਾ ਨਾਨਕ (Dera Baba Nanak) ਤੋਂ ਚੋਣ ਨਹੀਂ ਲੜੇਗਾ। ਇਸ ਤੋਂ ਪਹਿਲਾਂ ਉਸ ਵੱਲੋਂ ਚੋਣ ਲੜਨ ਦਾ ਐਲਾਨ ਕੀਤਾ ਗਿਆ ਸੀ। ਦੱਸ ਦੇਈਏ ਕਿ ਦਲਜੀਤ ਸਿੰਘ ਕਲਸੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (MP Amritpal Singh) ਦਾ ਨਜ਼ਦੀਕੀ ਹੈ ਅਤੇ ਉਸ ਨੂੰ ਵੀ ਅੰਮ੍ਰਿਤਪਾਲ
ਪਿੰਡ ਦੀ ਨਵੀਂ ਪੰਚਾਇਤ ਨੇ 18 ਸੂਤਰੀ ਏਜੰਡਾ ਕੀਤਾ ਪੇਸ਼! ਪੜ੍ਹੇ ਕੇ ਮਾਣ ਹੋਵੇਗਾ ਮਹਿਸੂਸ
- by Manpreet Singh
- October 22, 2024
- 0 Comments
ਬਿਉਰੋ ਰਿਪੋਰਟ – ਪੰਜਾਬ ਵਿਚ ਨਵੀਆਂ ਪੰਚਾਇਤਾਂ ਚੁਣੀਆਂ ਗਈਆਂ ਹਨ। ਮੋਗਾ (Moga) ਜ਼ਿਲ੍ਹੇ ਦੇ ਪਿੰਡ ਤੋਤਾ ਸਿੰਘ ਵਾਲਾ (Tota Singh Wala) ਨੇ ਕੀਤੇ ਜਾਣ ਵਾਲੇ ਕੰਮਾਂ ਦਾ ਬਿਉਰਾ ਪੇਸ਼ ਕਰਕੇ ਇਕ ਮਿਸਾਲ ਪੇਸ਼ ਕੀਤੀ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਦੀ ਨਵੀਂ ਪੰਚਾਇਤ ਬਣੀ ਹੈ, ਜਿਸ ਵਿੱਚ ਪੰਜ ਮੈਂਬਰ ਅਤੇ ਰਾਜਵਿੰਦਰ ਕੌਰ ਸਰਪੰਚ ਚੁਣੇ
ਬਟਾਲਾ ‘ਚ ਕੱਲ੍ਹ ਹੋਵੇਗਾ ਵੱਡਾ ਐਕਸ਼ਨ! ਐਸਐਸਪੀ ਨੂੰ ਵੱਡੀ ਚੇਤਾਵਨੀ! ਅਕਾਲੀਆਂ ਦੀ ਲਾਈ ਲੋਕਾਂ ਖਾਕੀ ਨਿੱਕਰ
- by Manpreet Singh
- October 22, 2024
- 0 Comments
ਬਿਉਰੋ ਰਿਪੋਰਟ- ਕਿਸਾਨ ਲੀਡਰ ਸਰਵਨ ਸਿੰਘ ਪੰਧੇਰ (Sarwan Singh Pandher) ਨੇ ਕਿਹਾ ਕਿ ਕੱਲ੍ਹ ਨੂੰ ਬਟਾਲਾ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਜਾਵੇਗਾ ਅਤੇ ਫਗਵਾੜੇ ਵਿਚ ਲਗਾਇਆ ਧਰਨਾ ਮੰਗਾਂ ਮੰਗਣ ਤੱਕ ਜਾਰੀ ਰਹੇਗਾ। ਪੰਧੇਰ ਨੇ ਕਿਹਾ ਕਿ ਦੋਵਾਂ ਫੋਰਮਾ ਵੱਲੋਂ ਚੰਡੀਗੜ੍ਹ ਦੀ ਮੀਟਿੰਗ ਵਿਚ ਐਲਾਨ ਕੀਤਾ ਸੀ ਕਿ ਜੇਕਰ ਇਸ ਸਾਲ ਝੋਨੇ ਦੀ
ਹਾਈਕੋਰਟ ਨੇ ਸਰਕਾਰ ਨੂੰ ਦਿੱਤਾ ਇਕ ਸਾਲ! ਘਰਾਂ ‘ਤੇ ਨੰਬਰਾਂ ਦੀ ਕਾਰਵਾਈ ਪੂਰੀ ਕਰਨ ਦਾ ਆਦੇਸ਼
- by Manpreet Singh
- October 22, 2024
- 0 Comments
ਬਿਉਰੋ ਰਿਪੋਰਟ – ਪੰਜਾਬ ਦੇ ਪਿੰਡਾਂ ਦੇ ਘਰਾਂ ਵਿਚ ਵੀ ਹੁਣ ਨੰਬਰ ਲਗਾਏ ਜਾਣਗੇ। ਇਸ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਨੇ ਆਦੇਸ਼ ਜਾਰੀ ਕੀਤਾ ਹੈ ਕਿ ਸੂਬੇ ਭਰ ਦੇ ਸਾਰੇ ਪਿੰਡਾਂ ਦੇ ਘਰਾਂ ਨੂੰ ਨੰਬਰ ਜਾਰੀ ਕੀਤੇ ਜਾਣ। ਇਸ ਦੇ ਨਾਲ ਹੀ ਹਾਈਕੋਰਟ ਨੇ ਕਿਹਾ ਹੈ ਕਿ ਇਸ ਨੂੰ ਇਕ
ਅੱਜ ਹੋਵੇਗੀ ਮੈਗਾ ਪੇਰੈਂਟਸ ਟੀਚਰ ਮੀਟਿੰਗ!
- by Manpreet Singh
- October 22, 2024
- 0 Comments
ਬਿਉਰੋ ਰਿਪੋਰਟ – ਪੰਜਾਬ ਸਰਕਾਰ (Punjab Government) ਵੱਲੋਂ ਸਰਕਾਰੀ ਸਕੂਲਾਂ ਵਿਚ ਮਾਪੇ ਮਿਲਣੀ (Mega Parents Teacher Meeting) ਸ਼ੁਰੂ ਕੀਤੀ ਗਈ ਹੈ। ਅੱਜ ਪੰਜਾਬ ਦੇ 20 ਹਜ਼ਾਰ ਸਰਕਾਰੀ ਸਕੂਲਾਂ ਵਿਚ ਮੈਗਾ ਪੇਰੈਂਟਸ ਟੀਚਰ ਮੀਟਿੰਗ ਕਰਵਾਈ ਜਾ ਰਹੀ ਹੈ। ਇਸ ਮੀਟਿੰਗ ਵਿਚ ਮੁੱਖ ਮੰਤਰੀ, ਮੰਤਰੀਆਂ, ਵਿਧਾਇਕਾਂ ਅਤੇ ਨਵੀਆਂ ਪੰਚਾਇਤਾਂ ਨੂੰ ਵੀ ਪੀਟੀਐਮ ਵਿਚ ਸ਼ਾਮਲ ਹੋਣ ਲਈ ਸੱਦਾ
ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਹੋਇਆ ਸੁਧਾਰ! ਮੁੱਖ ਮੰਤਰੀ ਨੇ ਕੀਤਾ ਵੱਡਾ ਦਾਅਵਾ
- by Manpreet Singh
- October 22, 2024
- 0 Comments
ਬਿਉਰੋ ਰਿਪੋਰਟ – ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਪੰਜਾਬ ਦੇ ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਵਿਚ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਪਹਿਲੇ ਦਿਨ ਤੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕੀਤੇ ਜਾ ਰਹੇ ਉਪਰਾਲੇ ਕਰ ਰਹੀ ਹੈ ਅਤੇ ਹੁਣ ਇਸ ਦੇ ਸ਼ਾਨਦਾਰ ਨਤੀਜੇ