ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ 20 ਨਵੰਬਰ ਨੂੰ ਛੁੱਟੀ ਦਾ ਐਲਾਨ
ਮੁਹਾਲੀ : ਸੂਬੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਸਮੇਤ ਚਾਰ ਜ਼ਿਲ੍ਹਿਆਂ ਅਧੀਨ ਆਉਂਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ 20 ਨਵੰਬਰ, 2024 ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਇਸ ਛੁੱਟੀ ਦਾ ਐਲਾਨ