ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਹੋਇਆ ਸੁਧਾਰ! ਮੁੱਖ ਮੰਤਰੀ ਨੇ ਕੀਤਾ ਵੱਡਾ ਦਾਅਵਾ
ਬਿਉਰੋ ਰਿਪੋਰਟ – ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਪੰਜਾਬ ਦੇ ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਵਿਚ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਪਹਿਲੇ ਦਿਨ ਤੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕੀਤੇ ਜਾ ਰਹੇ ਉਪਰਾਲੇ ਕਰ ਰਹੀ ਹੈ ਅਤੇ ਹੁਣ ਇਸ ਦੇ ਸ਼ਾਨਦਾਰ ਨਤੀਜੇ