ਕਸ਼ਮੀਰ ’ਚ ਅੱਤਵਾਦੀ ਹਮਲੇ ’ਚ ਗੁਰਦਾਸਪੁਰ ਦੇ ਵਿਅਕਤੀ ਦੀ ਮੌਤ! ਫੌਜ ਦਾ ਸਾਮਾਨ ਲੈ ਕੇ ਜਾਂਦਾ ਸੀ ਜੰਮੂ-ਕਸ਼ਮੀਰ
- by Preet Kaur
- October 21, 2024
- 0 Comments
ਬਿਉਰੋ ਰਿਪੋਰਟ: ਕਸ਼ਮੀਰ ਘਾਟੀ ਦੇ ਗੰਦਰਬਲ ਜ਼ਿਲ੍ਹੇ ਵਿੱਚ ਕੱਲ੍ਹ ਸ਼ਾਮ ਹੋਏ ਅੱਤਵਾਦੀ ਹਮਲੇ ਵਿੱਚ ਗੁਰਦਾਸਪੁਰ ਦੇ ਪਿੰਡ ਸੱਖੋਵਾਲ ਦਾ ਗੁਰਮੀਤ ਸਿੰਘ ਵੀ ਸ਼ਾਮਲ ਸੀ, ਜਿਸ ਦੀ ਮੌਤ ਹੋ ਗਈ ਹੈ। ਉਸ ਦੇ ਪਿਤਾ ਧਰਮ ਸਿੰਘ ਵੀ ਫੌਜ ਦੇ ਜਵਾਨ ਰਹਿ ਚੁੱਕੇ ਹਨ। ਮ੍ਰਿਤਕ ਗੁਰਮੀਤ ਸਿੰਘ (38) ਆਪਣੇ ਪਿੱਛੇ ਮਾਤਾ-ਪਿਤਾ, ਪਤਨੀ, ਇੱਕ ਬੇਟੀ ਅਤੇ ਇੱਕ ਪੁੱਤਰ
ਕੋਰੋਨਾ ਮਹਾਮਾਰੀ ਸਮੇਂ ਉਲੰਘਣਾ ਦੇ ਸਬੰਧ ’ਚ ਸਾਰੇ ਮਾਮਲੇ ਹੋਣਗੇ ਰੱਦ! ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ
- by Preet Kaur
- October 21, 2024
- 0 Comments
ਚੰਡੀਗੜ੍ਹ: ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਕੋਰੋਨਾ ਮਹਾਂਮਾਰੀ ਦੀ ਉਲੰਘਣਾ ਦੇ ਸਬੰਧ ਵਿੱਚ ਦਰਜ ਕੀਤੇ ਗਏ ਸਾਰੇ ਕੇਸ ਰੱਦ ਕਰ ਦਿੱਤੇ ਜਾਣਗੇ। ਇਹ ਹੁਕਮ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜਾਰੀ ਕੀਤੇ ਗਏ ਹਨ। ਇਹ ਮਾਮਲਾ ਆਈਪੀਸੀ ਦੀ ਧਾਰਾ 188 ਤਹਿਤ ਦਰਜ ਕੀਤਾ ਗਿਆ ਸੀ। ਤਿੰਨ ਥਾਵਾਂ ’ਤੇ ਕੋਰੋਨਾ ਦੀ ਉਲੰਘਣਾ ਨਾਲ ਸਬੰਧਿਤ ਇੱਕ ਹਜ਼ਾਰ
ਜਲੰਧਰ-ਲੁਧਿਆਣਾ-ਦਿੱਲੀ ਮਾਰਗ ਰਾਂਹੀ ਸਫਰ ਕਰਨ ਵਾਲੇ ਹੋ ਜਾਣ ਸਾਵਧਾਨ! ਹੱਕੀ ਮੰਗਾਂ ਦਾ ਦਿੱਤਾ ਹਵਾਲਾ
- by Manpreet Singh
- October 21, 2024
- 0 Comments
ਬਿਉਰੋ ਰਿਪੋਰਟ – ਝੋਨੇ ਦੀ ਖਰੀਦ ਨਾ ਹੋਣ ਕਰਕੇ ਕਿਸਾਨਾਂ ਵੱਲੋਂ ਜਲੰਧਰ-ਲੁਧਿਆਣਾ- ਦਿੱਲੀ ਮਾਰਗ (Jalandhar-Ludhiana-Delhi Marg) ‘ਤੇ ਧਰਨਾ ਦੇ ਕੇ ਜਾਮ ਲਗਾ ਦਿੱਤਾ ਹੈ। ਕਿਸਾਨਾਂ ਨੇ ਫਗਵਾੜਾ ਨੇੜੇ ਹਾਈਵੇਅ ‘ਤੇ ਜਾਮ ਲਗਾਇਆ ਹੋਇਆ ਹੈ। ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਸ ਸਮੇਂ ਤੱਕ ਧਰਨਾ ਜਾਰੀ ਰਹੇਗਾ। ਕਿਸਾਨਾਂ ਨੇ ਕਿਹਾ
ਅਕਾਲੀ ਦਲ ਸੁਧਾਰ ਲਹਿਰ ਨੇ SGPC ਪ੍ਰਧਾਨ ‘ਤੇ ਚੁੱਕੇ ਸਵਾਲ
- by Gurpreet Singh
- October 21, 2024
- 0 Comments
ਅਕਾਲੀ ਦਲ ਸੁਧਾਰ ਲਹਿਰ ਨੇ ਇੱਕ ਵਾਰ ਫਿਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਬਾਦਲ ‘ਤੇ ਨਿਸ਼ਾਨਾ ਸਾਧਿਆ ਹੈ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਚਰਨਜੀਤ ਸਿੰਘ ਬਰਾੜ ਨੇ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦਿੱਤੇ ਗਏ ਅਸਤੀਫੇ ’ਤੇ ਸਵਾਲ ਖੜੇ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਜਥੇਦਾਰ ਗਿਆਨੀ ਹਰਪ੍ਰੀਤ
ਗੁਰਦਾਸਪੁਰ ‘ਚ ਹੋਇਆ ਭਿਆਨਕ ਸੜਕ ਹਾਦਸਾ!
- by Manpreet Singh
- October 21, 2024
- 0 Comments
ਬਿਉਰੋ ਰਿਪੋਰਟ – ਗੁਰਦਾਸਪੁਰ (Gurdaspur) ਦੇ ਪਿੰਡ ਹਿਆਤ ਵਿਚ ਵੱਡਾ ਸੜਕ ਹਾਦਸਾ ਹੋਇਆ ਹੈ। ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਸਕੂਲ ਵੈਨ ਅਤੇ ਪਿਕਅੱਪ ਗੱਡੀ ਵਿਚਕਾਰ ਜ਼ਬਰਦਸਤ ਟੱਕਰ ਹੋਈ ਹੈ। ਚਸਮਦੀਦਾਂ ਨੇ ਦੱਸਿਆ ਕਿ ਪਿਕਅੱਪ ਗੱਡੀ ਦੇ ਪਲਟਨ ਕਾਰਨ ਗੱਡੀ ਵਿਚ ਸਵਾਰ 4 ਲੋਕ ਗੰਭੀਰ ਜਖਮੀ ਹੋਏ ਹਨ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਝੋਨੇ ਦੀ ਖਰੀਦ ਨੂੰ ਲੈ ਕੇ ਚਾਰ ਵੱਡੇ ਫੈਸਲੇ, 4 ਹਜ਼ਾਰ ਕਰੋੜ ਰੁਪਏ ਦੀ ਅਦਾਇਗੀ
- by Gurpreet Singh
- October 21, 2024
- 0 Comments
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਚੱਲ ਰਹੀ ਖਰੀਦ ਸਬੰਧੀ ਅੱਜ ਆਪਣੇ ਨਿਵਾਸ ਸਥਾਨ ‘ਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਖੁਰਾਕ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੀ ਮੌਜੂਦ ਸਨ। ਇਸ ਸਮੇਂ ਦੌਰਾਨ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਚਾਰ ਵੱਡੇ ਫੈਸਲੇ ਲਏ ਗਏ