ਪੰਜਾਬ ‘ਚ ਫਿਰ ਹੋਵੇਗੀ ਬਾਰਿਸ਼, ਠੰਡ ਵਧੇਗੀ: 14 ਜ਼ਿਲਿਆਂ ‘ਚ ਸੀਤ ਲਹਿਰ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੇ ਕੜਾਕੇ ਦੀ ਠੰਡ ਅਤੇ ਧੁੰਦ ਨਾਲ ਨਵੇਂ ਸਾਲ ਦੀ ਸ਼ੁਰੂਆਤ ਕੀਤੀ ਹੈ। ਮੌਸਮ ਵਿਭਾਗ ਨੇ ਅੱਜ (ਬੁੱਧਵਾਰ) 14 ਜ਼ਿਲ੍ਹਿਆਂ ਵਿੱਚ ਠੰਡੇ ਦਿਨ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 0.2 ਡਿਗਰੀ ਦਾ ਵਾਧਾ ਹੋਇਆ ਹੈ। ਹਾਲਾਂਕਿ ਇਹ ਸੂਬੇ ਦੇ ਆਮ ਤਾਪਮਾਨ ਨਾਲੋਂ 5.1 ਡਿਗਰੀ
