ਕੱਲ੍ਹ ਪੰਜਾਬ ਦੇ ਸਾਰੇ ਸਕੂਲਾਂ ‘ਚ ਹੋਵੇਗੀ ਮੈਗਾ PTM,ਮੰਤਰੀ ਤੇ ਵਿਧਾਇਕ ਕਰਨਗੇ ਸ਼ਿਰਕਤ
- by Gurpreet Singh
- October 21, 2024
- 0 Comments
ਚੰਡੀਗੜ੍ਹ : ਕੱਲ੍ਹ ਪੰਜਾਬ ਦੇ 20 ਹਜ਼ਾਰ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਇਸ ਮੀਟਿੰਗ ਦੀ ਖਾਸ ਗੱਲ ਇਹ ਹੈ ਕਿ ਇਸ ਵਿੱਚ ਸਾਰੇ ਮੰਤਰੀ ਅਤੇ ਵਿਧਾਇਕ ਸ਼ਿਰਕਤ ਕਰਨਗੇ। CM ਭਗਵੰਤ ਮਾਨ ਖੁਦ ਇਕ ਸਕੂਲ ਦਾ ਦੌਰਾ ਕਰਨਗੇ। ਇਹ ਜਾਣਕਾਰੀ ਅੱਜ (ਸੋਮਵਾਰ) ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ।
ਪੁਲਿਸ ਦੀ ਹਾਜ਼ਰੀ AAP ਲੀਡਰ ਦੇ ਘਰ ‘ਤੇ ਫ਼ਾਈਰਿੰਗ, ਮੌਜ਼ੂਦਾ ਸਰਪੰਚ ਜ਼ਖਮੀ
- by Gurpreet Singh
- October 21, 2024
- 0 Comments
ਤਰਨਤਾਰਨ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਚੇਅਰਮੈਨ ਰਣਜੀਤ ਸਿੰਘ ਚੀਮਾ ਦੇ ਘਰ ਗੋਲੀਆਂ ਚਲਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਦੀ ਹਾਜ਼ਰੀ ਵਿਚ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਜਲ ਸਰੋਤ ਮਹਿਕਮੇ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਦੇ ਘਰ ‘ਤੇ ਤਰਨਤਾਰਨ ਦੇ ਪਿੰਡ ਚੀਮਾ ਕਲਾਂ ਵਿੱਚ ਗੋਲ਼ੀਆਂ ਚਲਾ ਦਿੱਤੀਆਂ। ਇਹ ਹਮਲਾ ਚੀਮਾ
ਸਮੇਂ ਸਿਰ ਝੋਨੇ ਦੀ ਖ਼ਰੀਦ ਨਾ ਹੋਣ ’ਤੇ ਹਾਈ ਕੋਰਟ ਨੇ ਸਰਕਾਰ ਤੇ ਐਫ਼ਸੀਆਈ ਤੋਂ ਮੰਗਿਆ ਜਵਾਬ
- by Gurpreet Singh
- October 21, 2024
- 0 Comments
Chandigarh : ਪੰਜਾਬ-ਹਰਿਆਣਾ ਹਾਈਕੋਰਟ ਨੇ ਪਿਛਲੇ ਸਾਲ ਦੀ ਝੋਨੇ ਦੀ ਫਸਲ ਨੂੰ ਗੁਦਾਮਾਂ ਤੋਂ ਹਟਾਉਣ ਅਤੇ 2024-25 ਦੀ ਨਵੀਂ ਝੋਨੇ ਦੀ ਫਸਲ ਲਈ ਜਗ੍ਹਾ ਬਣਾਉਣ ਦੇ ਨਿਰਦੇਸ਼ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ ‘ਤੇ ਪੰਜਾਬ ਸਰਕਾਰ ਅਤੇ ਭਾਰਤੀ ਖੁਰਾਕ ਨਿਗਮ (ਐੱਫਸੀਆਈ) ਨੂੰ ਜਵਾਬ ਦੇਣ ਦਾ ਹੁਕਮ ਦਿੱਤਾ ਹੈ। ਪੰਜਾਬ ਸਰਕਾਰ ਨੇ ਅਜੇ
ਕਲਯੁਗੀ ਪੁੱਤ ਮਾਂ ਦਾ ਕਤਲ ਕਰ ਹੋਇਆ ਫਰਾਰ
- by Gurpreet Singh
- October 21, 2024
- 0 Comments
ਹੁਸ਼ਿਆਰਪੁਰ ਤੋਂ ਰਿਸ਼ਤਿਆਂ ਨੂੰ ਤਾਰ-ਕਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਪੁੱਤਰ ਵਲੋਂ ਅਪਣੀ ਮਾਂ ਨੂੰ ਜਾਨੋਂ ਮਾਰ ਦਿਤਾ। ਮਾਮਲਾ ਹੁਸ਼ਿਆਰਪੁਰ ਦੇ ਮੁਹੱਲਾ ਦਸਮੇਸ਼ ਨਗਰ ਗਲੀ ਨੰਬਰ 5 ਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੇਵ ਸਿੰਘ ਨੇ ਦਸਿਆ ਕਿ ਉਹ ਫੇਰੀ ਦਾ ਕੰਮ ਕਰਦਾ ਹੈ ਅਤੇ ਹਰ ਰੋਜ਼ ਵਾਂਗ ਅੱਜ ਉਹ ਸਵੇਰੇ ਫੇਰੀ ਲਾਉਣ
ਪੰਜਾਬ ‘ਚ ਤਾਪਮਾਨ ‘ਚ ਗਿਰਾਵਟ, ਚੰਡੀਗੜ੍ਹ ‘ਚ ਮਾਮੂਲੀ ਵਾਧਾ ਦਰਜ
- by Gurpreet Singh
- October 21, 2024
- 0 Comments
ਮੁਹਾਲੀ : ਪੰਜਾਬ ਦਾ ਤਾਪਮਾਨ ਲਗਾਤਾਰ ਡਿੱਗਦਾ ਜਾ ਰਿਹਾ ਹੈ। ਦਿਨ ਦੇ ਤਾਪਮਾਨ ਵਿੱਚ 0.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ, ਜਦਕਿ ਚੰਡੀਗੜ੍ਹ ਵਿੱਚ 0.2 ਡਿਗਰੀ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ। ਜਿਸ ਤੋਂ ਬਾਅਦ ਪੰਜਾਬ ‘ਚ ਹਾਲਾਤ ਆਮ ਵਾਂਗ ਹਨ, ਜਦਕਿ ਚੰਡੀਗੜ੍ਹ ‘ਚ ਤਾਪਮਾਨ 2 ਡਿਗਰੀ ਵਧ ਗਿਆ ਹੈ। ਸੂਬੇ ਵਿੱਚ ਵੱਧ ਰਹੇ ਪ੍ਰਦੂਸ਼ਣ
ਪੰਜਾਬ ‘ਚ ਕਰਵਾ ਚੌਥ ‘ਤੇ ਪਿਓ-ਪੁੱਤ ਦਾ ਕਤਲ: 2 ਬੱਚਿਆਂ ਨੂੰ ਵੀ ਲੱਗੀਆਂ ਗੋਲ਼ੀਆਂ
- by Gurpreet Singh
- October 21, 2024
- 0 Comments
ਹੁਸ਼ਿਆਰਪੁਰ ‘ਚ ਅੱਜ (20 ਅਕਤੂਬਰ) ਕਰਵਾ ਚੌਥ ਦੀ ਰਾਤ ਨੂੰ ਪਿਉ-ਪੁੱਤ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਨ੍ਹਾਂ ਤੋਂ ਇਲਾਵਾ ਦੋ ਬੱਚੇ ਵੀ ਜ਼ਖਮੀ ਹੋਏ ਹਨ। ਇਹ ਘਟਨਾ ਪਿੰਡ ਚੱਕੋਵਾਲ ਬ੍ਰਾਹਮਣਾ ਦੀ ਹੈ। ਉਹ ਦੋਵੇਂ ਨਵਜੰਮੇ ਬੱਚੇ ਦਾ ਹਾਲ-ਚਾਲ ਜਾਣਨ ਲਈ ਹਸਪਤਾਲ ਪਹੁੰਚੇ ਸਨ। ਜਿਵੇਂ ਹੀ ਉਹ ਬਾਹਰ ਆਏ ਤਾਂ ਅਣਪਛਾਤੇ ਲੋਕਾਂ ਨੇ
‘ਅਮਰੀਕਾ-ਕੈਨੇਡਾ ਸਿੱਖਾਂ ਪ੍ਰਤੀ ਚਿੰਤਤ ਹਨ, ਸਾਡੇ ਲੋਕ ਕੁੱਲ੍ਹੜ ਪੀਜ਼ਾ ਤੇ ਵਲਟੋਹਾ ’ਚ ਉਲਝੇ ਹਨ!’ ਖਹਿਰਾ ਨੇ ਗਿਣਾਏ ਪੰਜਾਬ ਦੇ ਅਸਲ ਮੁੱਦੇ
- by Preet Kaur
- October 20, 2024
- 0 Comments
ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ): ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਪੰਜਾਬ ਦੇ ਆਗੂਆਂ ਤੇ ਲੋਕਾਂ ਨੂੰ ਫਿਟਕਾਰ ਲਾਉਂਦਿਆਂ ਉਨ੍ਹਾਂ ਦਾ ਧਿਆਨ ਪੰਜਾਬ ਦੇ ਅਸਲ ਮੁੱਦਿਆਂ ਦਿਵਾ ਰਹੇ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਪੋਸਟ ਜਾਰੀ ਕਰਦਿਆਂ ਕਿਹਾ ਹੈ ਕਿ ਬਹੁਤ ਦੁੱਖ ਦੀ ਗੱਲ ਹੈ ਕਿ ਜਿੱਥੇ ਅਮਰੀਕਾ ਅਤੇ ਕੈਨੇਡਾ ਵਰਗੇ ਦੇਸ਼ ਸਿੱਖਾਂ ਪ੍ਰਤੀ