Punjab

ਸੂਬਾ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਤੋਂ ਬਿਨਾਂ ਸ਼ਰਤ ਮੁਆਫੀ ਮੰਗੇ – ਚੀਮਾ

ਬਿਉਰੋ ਰਿਪੋਰਟ – ਪੰਜਾਬ ਦਾ ਸਾਬਕਾ ਸਿੱਖਿਆ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਡਾ. ਦਲਜੀਤ ਸਿੰਘ ਚੀਮਾ (Daljit Singh Cheema) ਨੇ ਇਕ ਵਾਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ (Post Matric Scholarship Scheme) ਪੰਜਾਬ ਸਰਕਾਰ ਤੇ ਸਵਾਲ ਚੁੱਕੇ ਹਨ। ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅੱਜ ਵੱਖ-ਵੱਖ ਅਖਬਾਰਾਂ ਵਿੱਚ ਜਾਰੀ ਕੀਤੇ ਆਪਣੇ ਇਸ਼ਤਿਹਾਰਾਂ ਵਿੱਚ

Read More
India Punjab

ਡਾ. ਮਨਮੋਹਨ ਸਿੰਘ ਦੀਆਂ ਅਸਥੀਆਂ ਜਲ ਪ੍ਰਵਾਹ

ਬਿਉਰੋ ਰਿਪੋਰਟ – ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਬੀਤੇ ਦਿਨ ਅੰਤਿਮ ਸਸਕਾਰ ਕੀਤਾ ਗਿਆ ਸੀ ਅਤੇ ਅੱਜ ਉਨ੍ਹਾਂ ਦੀਆਂ ਅਸਥੀਆਂ ਗੁਰਦੁਆਰਾ ਮਜਨੂੰ ਕਾ ਟਿੱਲਾ ਨੇੜੇ ਯਮੁਨਾ ਘਾਟ ਵਿਖੇ ਜਲ ਪ੍ਰਵਾਹ ਕਰ ਦਿੱਤੀਆਂ ਗਈਆਂ ਹਨ। ਇਸ ਮੌਕੇ ਉਨਾਂ ਦੀ ਪਤਨੀ, ਤਿੰਨਾਂ ਧੀਆਂ ਤੇ ਹੋਰ ਪਰਿਵਾਰ ਦੇ ਮੈਂਬਰ ਮੌਜੂਦ ਸਨ। ਦੱਸ ਦੇਈਏ ਕਿ

Read More
Punjab

ਸੁਖਪਾਲ ਖਹਿਰਾ ਨੇ ਪੰਜਾਬ ਬੰਦ ਨੂੰ ਲੈ ਕੇ ਸਟੈਂਡ ਕੀਤਾ ਸਪੱਸ਼ਟ! ਸਾਰਿਆਂ ਨੂੰ ਕੀਤੀ ਖਾਸ ਅਪੀਲ

ਬਿਉਰੋ ਰਿਪੋਰਟ -ਪੰਜਾਬ ਵਿਚ ਕੱਲ੍ਹ ਬੰਦ ਕੀਤਾ ਜਾ ਰਿਹਾ ਹੈ। ਕੱਲ੍ਹ ਦੇ ਪੰਜਾਬ ਬੰਦ ਦਾ ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਤੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸਮਰਥਨ ਕੀਤਾ ਹੈ। ਉਨ੍ਹਾਂ ਸਾਰੇ ਰਾਹਗੀਰਾਂ ਅਤੇ ਪੰਜਾਬ ਦੇ ਲੋਕਾਂ ਨੂੰ ਬੰਦ ਦੀ ਸਿਪੋਰਟ ਕਰਨ ਦੀ ਬੇਨਤੀ ਕੀਤੀ ਹੈ। ਖਹਿਰਾ ਨੇ ਕਿਹਾ ਕਿ ਹਰ ਘਰ

Read More
Punjab

ਤਰਨ ਤਾਰਨ ਪੁੁਲਿਸ ਨੇ ਗੈਂਗਸਟਰਾਂ ਦੇ ਗੁਰਗੇ ਕੀਤੇ ਕਾਬੂ

ਬਿਉਰੋ ਰਿਪੋਰਟ – ਤਰਨ ਤਾਰਨ ਪੁੁਲਿਸ ਨੇ ਜੱਗੂ ਭਗਵਾਨਪੁਰੀਆਂ ਅਤੇ ਅੰਮ੍ਰਿਤਪਾਲ ਬਾਠ ਗੈਂਗ ਦੇ ਨਾਲ ਜੁੜੇ 5 ਸਾਥੀਆਂ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਪਾਸੋਂ ਇਕ ਗਲੌਕ 9mm ਅਮਰੀਕੀ ਪਿਸਤੌਲ ਸਮੇਤ 4 ਹਥਿਆਰ ਜ਼ਬਤ ਕੀਤੇ ਹਨ। ਦੱਸ ਦੇਈਏ ਕਿ ਇਨ੍ਹਾਂ ਵੱਲੋਂ ਟਾਰਗੇਟ ਕਿਲਿੰਗ ਦੀ ਯੋਜਨਾ ਬਣਾ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ

Read More
Punjab

ਪੰਜਾਬ ‘ਚ ਕੱਲ੍ਹ ਬੱਸਾਂ ਰਹਿਣਗੀਆਂ ਬੰਦ!

ਬਿਉਰੋ ਰਿਪੋਰਟ – ਕਿਸਾਨਾਂ ਵੱਲੋਂ ਐਮ.ਐਸ.ਪੀ ਅਤੇ ਹੋਰ ਮੰਗਾਂ ਨੂੰ ਲੈ ਕੇ ਚਲਾਏ ਜਾ ਰਹੇ ਕਿਸਾਨੀ ਅੰਦੋਲਨ ਨੂੰ ਲੈ ਕੇ ਕੱਲ੍ਹ ਪੰਜਾਬ ਬੰਦ ਰਹਿਗਾ। ਇਸ ਦੇ ਨਾਲ ਹੀ ਯਾਤਾਯਾਤ ਵੀ ਵੱਡੇ ਪੱਧਰ ‘ਤੇ ਪ੍ਰਭਾਵਿਤ ਹੋਵੇਗਾ। ਕਿਸਾਨਾਂ ਦੇ ਇਸ ਬੰਦ ਦਾ ਸਮਰਥਨ ਪੀਆਰਟੀਸੀ ਵਰਕਰ ਯੂਨੀਅਨ ਦੇ ਮੁਲਾਜ਼ਮਾਂ ਵੱਲੋਂ ਵੀ ਕੀਤਾ ਜਾ ਰਿਹਾ ਹੈ। ਪੀਆਰਟੀਸੀ ਵਰਕਰ ਯੂਨੀਅਨ

Read More