ਪੰਜਾਬ-ਚੰਡੀਗੜ੍ਹ ਵਿੱਚ 5 ਦਿਨ ਮੌਸਮ ਰਹੇਗਾ ਸਾਫ਼: 8 ਜ਼ਿਲ੍ਹਿਆਂ ਦਾ ਤਾਪਮਾਨ 25 ਤੋਂ ਡਿਗਰੀ ਪਾਰ
ਮੁਹਾਲੀ : ਹੁਣ ਪੰਜਾਬ-ਚੰਡੀਗੜ੍ਹ ਵਿੱਚ ਠੰਢ ਦੀ ਤੀਬਰਤਾ ਘਟਣੀ ਸ਼ੁਰੂ ਹੋ ਗਈ ਹੈ, ਅਤੇ ਤਾਪਮਾਨ ਵਧਣ ਲੱਗ ਪਿਆ ਹੈ। ਸੂਬੇ ਵਿੱਚ 24 ਘੰਟਿਆਂ ਵਿੱਚ ਤਾਪਮਾਨ 0.5 ਡਿਗਰੀ ਵਧਿਆ ਹੈ। ਇਸ ਦੇ ਨਾਲ ਹੀ, ਇਹ ਆਮ ਤਾਪਮਾਨ ਨਾਲੋਂ 3.4 ਡਿਗਰੀ ਵੱਧ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਅਬੋਹਰ ਵਿੱਚ 30 ਡਿਗਰੀ ਦਰਜ ਕੀਤਾ ਗਿਆ। ਮੌਸਮ