Khetibadi Punjab

ਸਰਕਾਰ ਨੇ ਝੋਨੇ ਦੀ ਖ਼ਰੀਦ ਲਈ 2 ਦਿਨ ਦਾ ਮੰਗਿਆ ਸਮਾਂ! ਕਿਸਾਨਾਂ ਨੇ ਪਲਟਿਆ ਫੈਸਲਾ! ਧਰਨੇ ਨੂੰ ਲੈਕੇ ਕੀਤਾ ਵੱਡਾ ਐਲਾਨ

ਬਿਉਰੋ ਰਿਪੋਰਟ – ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਚੀਮਾ ਅਤੇ ਖੁਰਾਕ ਮੰਤਰੀ ਲਾਲਚੰਦ ਕਟਾਰੂਚੱਕ ਦੀ 25 ਕਿਸਾਨ ਜਥੇਬੰਦੀਆਂ ਨਾਲ ਅਹਿਮ ਮੀਟਿੰਗ ਹੋਈ। ਇਸ ਦੌਰਾਨ ਮੁੱਖ ਮੰਤਰੀ ਨੇ ਸਾਰੇ ਮਸਲਿਆਂ ਨੂੰ ਹੱਲ ਕਰਨ ਦੇ ਲਈ ਕਿਸਾਨਾਂ ਕੋਲੋਂ 2 ਦਿਨਾਂ ਦਾ ਸਮਾਂ ਮੰਗਿਆ ਹੈ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਝੋਨੇ ਦਾ ਦਾਣਾ-ਦਾਣਾ

Read More
Punjab

ਸਰਕਾਰ ਝੋਨੇ ਦਾ ਦਾਣਾ-ਦਾਣਾ ਖਰੀਦੇਗੀ! ਮੀਟਿੰਗ ਤੋਂ ਬਾਅਦ ਮੰਤਰੀ ਨੇ ਦਿੱਤੀ ਜਾਣਕਾਰੀ

ਬਿਉਰੋ ਰਿਪੋਰਟ – ਪੰਜਾਬ ਦੇ ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾਂ (Harpal Singh Cheema) ਨੇ ਕਿਸਾਨਾਂ ਅਤੇ ਸਰਕਾਰ ਵਿਚਕਾਰ ਹੋਈ ਮੀਟਿੰਗ ਤੋਂ ਬਾਅਦ ਫੈਸਲੇ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਝੋਨੇ ਦਾ ਦਾਣਾ-ਦਾਣਾ ਖਰੀਦੇਗੀ ਅਤੇ ਕਿਸੇ ਵੀ ਤਰ੍ਹਾਂ ਦੀ ਕਿਸਾਨਾਂ ਨੂੰ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗਾ। ਚੀਮਾਂ ਨੇ ਕਿਹਾ ਕਿ ਬਾਰਦਾਨੇ, ਲਿਫਟਿੰਗ, ਅਤੇ ਸ਼ੈਲਰਾਂ ਦੀਆਂ

Read More
Punjab

‘ਗੁਰਪ੍ਰੀਤ ਕਤਲ ਕਾਂਡ ‘ਚ ਸਾਂਸਦ ਅੰਮ੍ਰਿਤਪਾਲ ਸਿੰਘ ਸ਼ਾਮਲ ਨਹੀਂ!’ ਕਥਿਤ ਗੈਂਗਸਟਰ ਡੱਲੇ ਦੀ ਕਥਿਤ ਆਡੀਓ ਵਾਇਰਲ

ਬਿਉਰੋ ਰਿਪੋਰਟ: ਫਰੀਦਕੋਟ ਵਿੱਚ ਗੁਰਪ੍ਰੀਤ ਸਿੰਘ ਕਤਲ ਕਾਂਡ ਸਬੰਧੀ ਪੰਜਾਬ ਪੁਲਿਸ ਦੇ ਦਾਅਵਿਆਂ ਨੂੰ ਝੂਠਾ ਦੱਸਦਿਆਂ ਕਥਿਤ ਗੈਂਗਸਟਰ ਅਰਸ਼ ਡੱਲਾ ਦੀ ਇੱਕ ਕਥਿਤ ਆਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਵੱਲੋਂ “ਵਾਰਿਸ ਪੰਜਾਬ ਦੇ” ਦੇ ਮੁਖੀ ਅਤੇ ਖਡੂਰ ਸਾਹਿਬ ਸੀਟ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਦੀ ਸ਼ਮੂਲੀਅਤ ਬਾਰੇ ਕੀਤੇ ਗਏ

Read More
India Punjab

ਪੰਜਾਬ ‘ਚ 70 ਫੀਸਦੀ ਝੋਨੇ ਦੀ ਹੋਈ ਕਟਾਈ ਪਰ ਹਾਲੇ ਤੱਕ ਪਿਛਲੀ ਫਸਲ ਦੀ ਨਹੀਂ ਹੋਈ ਚੁਕਾਈ – ਸਯੁੰਕਤ ਕਿਸਾਨ ਮੋਰਚੇ

ਬਿਉਰੋ ਰਿਪੋਰਟ – ਸਯੁੰਕਤ ਕਿਸਾਨ ਮੋਰਚੇ (SKM) ਵੱਲੋਂ ਪੰਜਾਬ ਅਤੇ ਹਰਿਆਣਾ (Punjab and Haryana) ਵਿਚ ਝੋਨੇ ਦੀ ਖਰੀਦ ਪ੍ਰਕਿਰਿਆ ਨੂੰ ਲੈ ਕੇ ਪੈਦਾ ਹੋਈ ਸਮੱਸਿਆ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਤਿੱਖਾ ਰੋਸ ਜ਼ਾਹਿਰ ਕੀਤਾ ਹੈ। ਐਸਕੇਐਮ ਨੇ ਕਿਹਾ ਕਿ ਹੁਣ ਤੱਕ ਪਿਛਲੇ ਸਾਲ ਦੀ ਖਰੀਦੀ ਹੋਈ ਫਸਲ ਵੀ ਗੁਦਾਮਾਂ ਅਤੇ ਮਿੱਲਾਂ ਵਿਚ ਪਈ ਹੈ।

Read More
India Punjab

ਜਹਾਜ਼ ਨੂੰ ਬੰਬ ਵਾਲ ਉਡਾਉਣ ਦੀ ਮਿਲੀ ਧਮਕੀ!

ਬਿਉਰੋ ਰਿਪੋਰਟ – ਹੈਦਰਾਬਾਦ ਤੋਂ ਚੰਡੀਗੜ੍ਹ (Hyderabad to Chandigarh) ਆਏ ਇੰਡੀਗੋ (Indigo) ਦੇ ਜਹਾਜ਼ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ, ਜਿਸ ਤੋਂ ਬਾਅਦ ਸਾਰੇ ਯਾਤਰੀਆਂ ਨੂੰ ਜਹਾਜ਼ ਵਿਚੋਂ ਬਾਹਰ ਕੱਢ ਕੇ ਤਲਾਸ਼ੀ ਲਈ ਗਈ। ਤਲਾਸ਼ੀ ਲੈਣ ਤੋਂ ਬਾਅਦ ਕੁਝ ਬਰਾਮਦ ਹੋਇਆ ਕਿ ਨਹੀਂ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਦੱਸ ਦੇਈਏ ਕਿ

Read More
India Punjab

ਬੱਸ ਖੱਡ ‘ਚ ਡਿੱਗਣ ਕਾਰਨ ਸਕੂੂਲੀ ਬੱਚੇ ਹੋਏ ਗੰਭੀਰ ਜ਼ਖ਼ਮੀ!

ਬਿਉਰੋ ਰਿਪੋਰਟ – ਪੰਚਕੂਲਾ (Panchkula) ਦੇ ਮੋਰਨੀ ਵਿਚ ਟਿਕਰਤਾਲ ਨੇੜੇ ਸਕੂਲ ਬੱਸ ਹਾਦਸਾਗ੍ਰਸਤ ਹੋਈ ਹੈ। ਹੁਣ ਤੱਕ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਬੱਸ ਦੀ ਰਫਤਾਰ ਕਾਫੀ ਤੇਜ਼ ਸੀ ਅਚਾਨਕ 100 ਫੁੱਟ ਡੂੰਘੀ ਖੱਡ ਵਿਚ ਜਾ ਡਿੱਗੀ, ਜਿਸ ਨਾਲ ਕਈ ਬੱਚੇ ਗੰਭੀਰ ਜ਼ਖ਼ਮੀ ਹੋਏ ਹਨ। ਜਾਣਕਾਰੀ ਮੁਤਾਬਕ ਬੱਸ ਵਿਚ 45 ਬੱਚੇ ਸਵਾਰ ਸਨ ਅਤੇ ਜ਼ਖ਼ਮੀ ਹੋਏ ਬੱਚਿਆਂ

Read More