Punjab Religion

ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ! ਐਡਵੋਕੇਟ ਧਾਮੀ ਨੇ ਸੰਗਤਾਂ ਨੂੰ ਕੀਤੀ ਖ਼ਾਸ ਅਪੀਲ

(ਬਿਉਰੋ ਰਿਪੋਰਟ) ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ

Read More
Punjab Religion

ਸਿੱਖ ਸਟੂਡੈਂਟਸ ਫੈਡਰੇਸ਼ਨ ਦਾ ਜਥੇਦਾਰ ਨੂੰ ਪੱਤਰ! ਸਿੱਖ ਏਕਤਾ ਦੀ ਰਾਖੀ ਲਈ ਫੁੱਟ ਪਾਊ ਬਿਆਨਬਾਜ਼ੀ ’ਤੇ ਰੋਕ ਲਾਉਣ ਦੀ ਅਪੀਲ

ਅੰਮ੍ਰਿਤਸਰ: ਅੱਜ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਇੱਕ ਵਫ਼ਦ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇੱਕ ਪੱਤਰ ਸੌਂਪਿਆ। ਇਸ ਸਮੇਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਜੀ ਵੀ ਹਾਜ਼ਰ ਸਨ। ਪੱਤਰ ਵਿੱਚ ਜਥੇਬੰਦੀ ਨੇ ਸਿੰਘ ਸਾਹਿਬ ਨੂੰ ਅਪੀਲ

Read More
Punjab

ਅਕਾਲੀ ਸੁਧਾਰ ਲਹਿਰ ਨੇ ਐਸਜੀਪੀਸੀ ਚੋਣਾਂ ਲਈ ਆਪਣੇ ਉਮੀਦਵਾਰ ਦਾ ਕੀਤਾ ਐਲਾਨ

ਬਿਉਰੋ ਰਿਪੋਰਟ –  ਅਕਾਲੀ ਸੁਧਾਰ ਲਹਿਰ (Akali Sudhar Lehar) ਵੱਲੋਂ ਬੀਬੀ ਜਗੀਰ ਕੌਰ (Bibi Jagir kaur) ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਚੋਣ ਲਈ ਉਮੀਦਵਾਰ ਬਣਾਉਣ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਅੱਜ ਅਕਾਲੀ ਸੁਧਾਰ ਲਹਿਰ ਦੇ ਲੀਡਰਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਮੀਟਿੰਗ ਕੀਤੀ ਗਈ ਸੀ, ਜਿਸ

Read More
Punjab

ਸਿੱਧੂ ਮੂਸੇ ਵਾਲਾ ਕਤਲ ਮਾਮਲੇ ‘ਚ ਗਵਾਹੀ ਮੁਕੰਮਲ!

ਬਿਉਰੋ ਰਿਪੋਰਟ – ਸਿੱਧੂ ਮੂਸੇ ਵਾਲਾ (Sidhu Moose Wala) ਕਤਲ ਮਾਮਲੇ ਵਿਚ ਮੁਲਜ਼ਮਾਂ ਦੀ ਵੀਡੀਓ ਕਾਨਫਰਿੰਸਿੰਗ ਰਾਹੀਂ ਪੇਸ਼ੀ ਹੋਈ, ਜਿਸ ਵਿਚ ਜੱਗੂ ਭਗਵਾਨਪੁਰੀਆ ਦੇ ਵਕੀਲ ਵੱਲੋਂ ਕਤਲ ਵਾਲੇ ਦਿਨ ਸਿੱਧੂ ਮੂਸੇ ਵਾਲਾ ਦੇ ਨਾਲ ਮੌਜੂਦ ਗਵਾਹ ਕੋਲੋ ਪੁੱਛਗਿੱਛ ਕੀਤੀ। ਦੱਸ ਦੇਈਏ ਕਿ ਗੁਰਪ੍ਰੀਤ ਸਿੰਘ ਦੀ ਗਵਾਹੀ ਅੱਜ ਮੁਕੰਮਲ ਹੋ ਗਈ ਹੈ। ਇਸ ਤੋਂ ਬਾਅਦ ਹੁਣ

Read More
India Punjab

ਆਪਣੇ ਅਸਤੀਫ਼ੇ ਦੀਆਂ ਖ਼ਬਰਾਂ ਬਾਰੇ ਪਹਿਲੀ ਵਾਰ ਬੋਲੇ ਸੁਨੀਲ ਜਾਖੜ! ਦਿੱਤਾ ਗੋਲ਼-ਮੋਲ਼ ਜਵਾਬ

ਬਿਉਰੋ ਰਿਪੋਰਟ: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪਹਿਲੀ ਵਾਰ ਮੀਡੀਆ ਦੇ ਸਾਹਮਣੇ ਆਪਣੇ ਅਸਤੀਫ਼ੇ ਬਾਰੇ ਕੋਈ ਬਿਆਨ ਦਿੱਤਾ ਹੈ। ਭਾਜਪਾ ਤੋਂ ਉਨ੍ਹਾਂ ਦੇ ਅਸਤੀਫ਼ੇ ਦੀਆਂ ਖ਼ਬਰਾਂ ਆਉਣ ਤੋਂ ਬਾਅਦ ਉਨ੍ਹਾਂ ਪਹਿਲੀ ਵਾਰ ਪੱਤਰਕਾਰਾਂ ਨੂੰ ਇਸ ਸਵਾਲ ਦਾ ਜਵਾਬ ਦਿੱਤਾ ਕਿ ਉਹ ਆਉਣ ਵਾਲੇ ਦਿਨਾਂ ਵਿਚ ਇਸ ਬਾਰੇ ਖੁੱਲ੍ਹ ਕੇ ਗੱਲ ਕਰਨਗੇ। ਫਿਲਹਾਲ ਉਨ੍ਹਾਂ

Read More