India Punjab

ਉੱਪ ਰਾਸ਼ਟਰਪਤੀ ਨੇ ਮੁਹਾਲੀ ਪਹੁੰਚ ਕੀਤਾ ਉਦਘਾਟਨ!

ਬਿਉਰੋ ਰਿਪੋਰਟ – ਉੱਪ ਰਾਸ਼ਟਰਪਤੀ ਜਗਦੀਪ ਧਨਖੜ (Jagdeep Dhankhar) ਨੇ ਅੱਜ ਮੋਹਾਲੀ (Mohali) ਪਹੁੰਚ ਕੇ ਸੈਕਟਰ 81 ਵਿਚ ਨਾਲੇਜ ਸਿਟੀ ਸਥਿਤ ਇੰਡੀਅਨ ਸਕੂਲ ਬਿਜ਼ਨਸ ਵਿਚ ਲੀਡਰਸ਼ਿਪ ਸਮਿਟ ਦਾ ਉਦਘਾਟਨ ਕੀਤਾ ਹੈ। ਇਸ ਮੌਕੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੀ ਮੌਜੂਦ ਸਨ। ਪੁਲਿਸ ਵੱਲੋਂ ਉੱਪ ਰਾਸ਼ਟਰਪਤੀ ਦੀ ਆਮਦ ਨੂੰ ਲੈ ਕੇ

Read More
India International Punjab

ਕੈਨੇਡਾ-ਭਾਰਤ ਤਣਾਅ ਵਿਚਾਲੇ CM ਮਾਨ ਤੇ ਜਥੇਦਾਰ ਸਾਹਿਬ ਦਾ ਵੱਡਾ ਬਿਆਨ

ਬਿਉਰੋ ਰਿਪੋਰਟ – ਕੈਨੇਡਾ ਅਤੇ ਭਾਰਤ ਦੇ ਰਿਸ਼ਤਿਆਂ (Indo-Canada Relation) ਵਿੱਚ ਆਏ ਤਣਾਅ ਨੂੰ ਲੈਕੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਅਤੇ ਤਖਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਦਾ ਬਿਆਨ ਸਾਹਮਣੇ ਆਇਆ ਹੈ। ਸੀਐੱਮ ਮਾਨ ਨੇ ਕਿਹਾ ਪੰਜਾਬੀ ਹੁਣ ਗਲੋਬਲ ਹੋ ਚੁੱਕੇ ਹਨ। ਲੱਖਾਂ ਦੀ ਗਿਣਤੀ ਵਿੱਚ ਪੰਜਾਬੀ ਵਿਦੇਸ਼ਾਂ ਵਿੱਚ

Read More
Punjab

ਕਿਸਾਨਾਂ ਨੇ ਮੁੱਖ ਮੰਤਰੀ ਰਿਹਾਇਸ਼ ਦਾ ਕੀਤਾ ਘਿਰਾਓ!

ਬਿਉਰੋ ਰਿਪੋਰਟ – ਪੰਜਾਬ ਵਿਚ ਝੋਨੇ ਦੀ ਹੌਲੀ ਖਰੀਦ ਦਾ ਹਵਾਲਾ ਦੇ ਕੇ ਕਿਸਾਨ ਮੁੱਖ ਮੰਤਰੀ ਦੀ ਚੰਡੀਗੜ੍ਹ ਰਿਹਾਇਸ (Punjab CM Accommodation) ਘੇਰਨ ਲਈ ਗਏ ਸਨ ਪਰ ਪੁਲਿਸ ਵੱਲੋਂ ਕਿਸਾਨ ਭਵਨ (Chandigarh Kisan Bhawan)ਦੇ ਗੇਟ ਬੰਦ ਕਰਕੇ ਵੱਡੇ ਪੱਧਰ ਤੇ ਪੁਲਿਸ ਬਲ ਦੀ ਤਾਇਨਾਤੀ ਕਰ ਦਿੱਤੀ ਹੈ। ਜਿਸ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ ਦੇ ਕਿਸਾਨ

Read More
Punjab

ਕੇਂਦਰ ਸਰਕਾਰ ਨੇ ਪੰਜਾਬ ਦੇ ਇਸ ਸ਼ਹਿਰ ਨੂੰ ਦਿੱਤਾ ਵੱਡਾ ਤੋਹਫਾ! ਲੋਕਾਂ ਨੂੰ ਮਿਲੇਗੀ ਵੱਡੀ ਰਾਹਤ

ਬਿਉਰੋ ਰਿਪੋਰਟ – ਕੇਂਦਰ ਸਰਕਾਰ (Centre Government) ਵੱਲੋਂ ਪਟਿਆਲਾ ਸ਼ਹਿਰ (Patiala City) ਨੂੰ ਵੱਡੀ ਸੌਗਾਤ ਦਿੰਦਿਆਂ ਉੱਤਰੀ ਪਟਿਆਲਾ ਬਾਈਪਾਸ ਪ੍ਰਾਜੈਕਟ (Patiala Bypass Project) ਦੀ ਮਨਜ਼ੂਰੀ ਦੇ ਦਿੱਤੀ ਹੈ। ਦੱਸ ਦੇਈਏ ਕਿ ਇਹ ਪ੍ਰਾਜੈਕਟ ਲੰਬੇ ਸਮੇਂ ਤੋਂ ਰੁਕਿਆ ਹੋਇਆ ਸੀ। ਇਸ ਸਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ (Nitin Gadkari) ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ। ਇਹ ਦੱਸਣਾ

Read More
Punjab

ਜਥੇਦਾਰ ਹਰਪ੍ਰੀਤ ਸਿੰਘ ਨੇ ਅਸਤੀਫ਼ਾ ਵਾਪਸ ਲਿਆ! 2 ਵੱਡੇ ਬਿਆਨ ਵੀ ਦਿੱਤੇ

ਬਿਉਰੋ ਰਿਪੋਰਟ – ਵਲਟੋਹਾ ਵਿਵਾਦ ਵਿਚਾਲੇ ਤਖਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸ੍ਰੀ ਦਰਬਾਰ ਸਾਹਿਬ ਪਹੁੰਚੇ। ਉਨ੍ਹਾਂ ਨੇ ਕਿਹਾ ਮੈਨੂੰ ਜਥੇਦਾਰ ਸ੍ਰੀ ਅਕਾਲ ਤਖਤ ਵੱਲੋਂ ਅਸਤੀਫ਼ਾ ਵਾਪਸ ਲੈਣ ਦਾ ਹੁਕਮ ਜਾਰੀ ਕੀਤਾ ਗਿਆ ਹੈ, ਜਿੰਨਾਂ ਚਿਰ ਅਕਾਲ ਪੁਰਖ ਸੇਵਾ ਲਏਗਾ, ਸੇਵਾ ਕਰਦਾ ਰਹਾਂਗਾ। ਉਨ੍ਹਾਂ ਨੇ ਇਸ ਮੁਸ਼ਕਿਲ ਘੜੀ ਸਾਰੀਆਂ ਜਥੇਬੰਦੀਆਂ ਦੇ ਵੱਲੋਂ ਮਿਲੇ

Read More
Punjab

ਪੰਜਾਬ ਦੇ 72 ਅਧਿਆਪਕ ਸਿੱਖਿਆ ਲਈ ਵਿਦੇਸ਼ ਹੋਣਗੇ ਰਵਾਨਾ! ਮੁੱਖ ਮੰਤਰੀ ਨੇ ਦਿੱਤੀ ਵਧਾਈ

ਬਿਉਰੋ ਰਿਪੋਰਟ – ਪੰਜਾਬ ਸਰਕਾਰ (Punjab Government) ਵੱਲੋਂ ਸਰਕਾਰੀ ਸਕੂਲਾਂ (Government Schools) ਦੇ 72 ਅਧਿਆਪਕਾਂ ਨੂੰ ਤਿੰਨ ਹਫਤਿਆਂ ਲਈ ਸਿਖਲਾਈ ਲਈ ਫਿਨਲੈਂਡ ਭੇਜਿਆ ਜਾ ਰਿਹਾ ਹੈ। ਇਸ ਮੌਕੇ ਦਿੱਲੀ ਦੇ ਪੰਜਾਬ ਭਵਨ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਸਕੂਲਾਂ ਵਿਚ ਬੱਚਿਆਂ ਨੂੰ ਵਧੀਆ ਪੜ੍ਹਾਈ ਦੇਣ ਦੇ ਲਈ ਟੀਚਰਾਂ ਨੂੰ

Read More
Punjab

ਪ੍ਰਦਰਸ਼ਨ ਵਿਚਾਲੇ ਕਿਸਾਨ ਜਥੇਬੰਦੀਆਂ ਨੂੰ CM ਮਾਨ ਦੀ ਵੱਡੀ ਪੇਸ਼ਕਸ਼ ! ਕਿਸਾਨਾਂ ਨੇ ਵੀ ਕੀਤੀ ਮਨਜ਼ੂਰ

SKM ਨੇ ਮੰਡੀਆਂ ਵਿੱਚ ਝੋਨੇ ਦੀ ਖਰੀਦ ਵਿੱਚ ਹੋਰ ਰਹੀ ਦੇਰੀ ਨੂੰ ਲੈਕੇ ਪ੍ਰਦਰਸ਼ਨ ਦਾ ਕੀਤਾ ਸੀ ਐਲਾਨ

Read More
India Punjab

ਬੇਅਦਬੀ ਮਾਮਲੇ ‘ਚ ਸੁਪਰੀਮ ਕੋਰਟ ਤੋਂ ਸੌਦਾ ਸਾਧ ਨੂੰ ਵੱਡਾ ਝਟਕਾ ! ਪੰਜਾਬ ਸਰਕਾਰ ਦੀ ਵੱਡੀ ਜਿੱਤ

ਸੁਪਰੀਮ ਕੋਰਟ ਨੇ ਬੇਅਦਬੀ ਮਾਮਲੇ ਵਿੱਚ ਰਾਮ ਰਹੀਮ ਦੇ ਕੇਸਾਂ ਤੇ ਲੱਗੀ ਰੋਕ ਨੂੰ ਹਟਾ ਲਿਆ ਹੈ

Read More