ਪੰਜਾਬ ਤੇ ਚੰਡੀਗੜ੍ਹ ’ਚ ਬਦਲਿਆ ਮੌਸਮ! ਮੁਹਾਲੀ ਸਮੇਤ ਕਈ ਇਲਾਕਿਆਂ ’ਚ ਮੀਂਹ; ਦੋ ਦਿਨਾਂ ਲਈ ‘ਯੈਲੋ ਅਲਰਟ’
- by Preet Kaur
- March 29, 2026
- 0 Comments
ਚੰਡੀਗੜ੍ਹ (29 ਮਾਰਚ, 2026): ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਅੱਜ ਸਵੇਰੇ ਤੋਂ ਹੀ ਮੁਹਾਲੀ, ਚੰਡੀਗੜ੍ਹ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਬੂੰਦਾ-ਬਾਂਦੀ ਹੋ ਰਹੀ ਹੈ। ਮੌਸਮ ਵਿਭਾਗ ਨੇ ਅੱਜ 29 ਅਤੇ ਭਲਕੇ 30 ਮਾਰਚ ਲਈ ਸੂਬੇ ਵਿੱਚ ਮੀਂਹ, ਗਰਜ-ਚਮਕ ਅਤੇ ਤੇਜ਼ ਹਨ੍ਹੇਰੀ ਦਾ ‘ਯੈਲੋ ਅਲਰਟ’ ਜਾਰੀ ਕੀਤਾ ਹੈ। ਇਸ ਦੌਰਾਨ
13 ਅਪ੍ਰੈਲ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ
- by Preet Kaur
- March 28, 2026
- 0 Comments
ਚੰਡੀਗੜ੍ਹ (28 ਮਾਰਚ, 2026): ਆਮ ਆਦਮੀ ਪਾਰਟੀ ਦੀ ਸਰਕਾਰ ਨੇ ਖਾਲਸਾ ਸਾਜਨਾ ਦਿਵਸ ਦੇ ਇਤਿਹਾਸਕ ਮੌਕੇ ’ਤੇ 13 ਅਪ੍ਰੈਲ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦਾ ਐਲਾਨ ਕੀਤਾ ਹੈ। ਇਸ ਵਾਰ ਇਹ ਇਜਲਾਸ ਚੰਡੀਗੜ੍ਹ ਦੀ ਬਜਾਏ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ, ਜੋ ਕਿ ਆਪਣੇ ਆਪ ਵਿੱਚ ਇੱਕ ਇਤਿਹਾਸਕ
ਸ਼੍ਰੋਮਣੀ ਕਮੇਟੀ ਦਾ 2026-27 ਲਈ ਜੈਕਾਰਿਆਂ ਦੀ ਗੂੰਜ ਵਿੱਚ ਬਜਟ ਪਾਸ! ਪਿਛਲੇ ਸਾਲ ਨਾਲੋਂ 100.94 ਕਰੋੜ ਦਾ ਵਾਧਾ
- by Preet Kaur
- March 28, 2026
- 0 Comments
ਅੰਮ੍ਰਿਤਸਰ (28 ਮਾਰਚ, 2026): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲ 2026-27 ਲਈ ਸਾਲਾਨਾ ਬਜਟ ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਜਨਰਲ ਇਜਲਾਸ ਦੌਰਾਨ ਜੈਕਾਰਿਆਂ ਦੀ ਗੂੰਜ ਵਿੱਚ ਪਾਸ ਕਰ ਦਿੱਤਾ ਗਿਆ। ਇਹ ਬਜਟ SGPC ਦੇ ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ ਵੱਲੋਂ ਪੇਸ਼ ਕੀਤਾ ਗਿਆ, ਜਿਸ ਦੀ ਕੁੱਲ ਰਾਸ਼ੀ 1487.41 ਕਰੋੜ ਰੁਪਏ ਰੱਖੀ ਗਈ
PM ਮੋਦੀ ਨਾਲ ਮੀਟਿੰਗ ਤੋਂ ਬਾਅਦ ਬੋਲੇ CM ਮਾਨ, ਨਹੀਂ ਲੱਗ ਰਿਹਾ ਲਾਕਡਾਊਨ
- by Gurpreet Singh
- March 28, 2026
- 0 Comments
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਵਿਆਪੀ ਲਾਕਡਾਊਨ ਲਾਉਣ ਦੀ ਕੋਈ ਸੰਭਾਵਨਾ ਨਹੀਂ ਹੈ। ਉਨ੍ਹਾਂ ਕੱਲ੍ਹ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ, ਜਿਸ ਵਿੱਚ ਪ੍ਰਧਾਨ ਮੰਤਰੀ ਨੇ ਵੀ ਲਾਕਡਾਊਨ ਦੀ ਖਬਰਾਂ ਨੂੰ ਸਾਫ਼ ਤੌਰ ਤੇ ਰੱਦ ਕਰ ਦਿੱਤਾ ਸੀ। ਇਸੇ ਦੌਰਾਨ ਉਨ੍ਹਾਂ
ਮਾਣਹਾਨੀ ਕੇਸ ’ਚ ਮਜੀਠੀਆ ਨੂੰ ਹਾਈਕੋਰਟ ਤੋਂ ਝਟਕਾ, ਲੁਧਿਆਣਾ ਕੋਰਟ ’ਚ ਮੁੜ ਸ਼ੁਰੂ ਹੋਵੇਗਾ ਟ੍ਰਾਇਲ
- by Preet Kaur
- March 27, 2026
- 0 Comments
ਚੰਡੀਗੜ੍ਹ/ਲੁਧਿਆਣਾ (27 ਮਾਰਚ 2026): ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਵਿਰੁੱਧ ਦਰਜ ਕਰਵਾਏ ਗਏ ਮਾਣਹਾਨੀ ਦੇ ਮਾਮਲੇ ਵਿੱਚ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੰਜੇ ਸਿੰਘ ਦੀ ਪਟੀਸ਼ਨ ਨੂੰ ਮਨਜ਼ੂਰ ਕਰਦੇ ਹੋਏ ਬਿਕਰਮ ਮਜੀਠੀਆ ਤੋਂ ਦੁਬਾਰਾ ‘ਕ੍ਰਾਸ ਐਗਜ਼ਾਮੀਨੇਸ਼ਨ’ (ਸਵਾਲ-ਜਵਾਬ)
