Punjab

ਕਿਸਾਨਾਂ ਨੇ ਟੋਲ ਪਲਾਜ਼ਾ ਫਰੀ ਕਰਵਾ ਦਿੱਤਾ ਧਰਨਾ!

ਬਿਉਰੋ ਰਿਪੋਰਟ – ਲੁਧਿਆਣਾ (Ludhiana) ਦੇ ਜਗਰਾਓਂ (Jagroan) ਵਿਚ ਕਿਸਾਨਾਂ ਵੱਲੋਂ ਝੋਨੇ ਦੀ ਖਰੀਦ ਨਾ ਹੋਣ ਕਾਰਨ ਚੌਕੀਮਾਨ ਟੋਲ ਪਲਾਜ਼ੇ (Chowkiman Toll Plaza) ਨੂੰ ਫਰੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਿਸਾਨਾਂ ਵੱਲੋਂ ਟੋਲ ਪਲਾਜ਼ੇ ‘ਤੇ ਧਰਨਾ ਵੀ ਦਿੱਤਾ ਜਾ ਰਿਹਾ ਹੈ। ਦੱਸ ਦੇਈਏ ਕਿ ਸਾਰੀਆਂ ਗੱਡੀਆਂ ਅਤੇ ਵਾਹਨ ਬਿਨਾਂ ਟੋਲ ਦਿੱਤਾ ਲੰਘ

Read More
India International Punjab

ਗੁਰਪਤਵੰਤ ਪੰਨੂ ਨੇ ਕੈਨੇਡਾ ਨੂੰ ਦਿੱਤੇ ਭਾਰਤ ਵਿਰੋਧੀ ਸਬੂਤ!

ਬਿਉਰੋ ਰਿਪੋਰਟ – ਗੁਰਪਤਵੰਤ ਸਿੰਘ ਪੰਨੂ (Gurpatwant Singh Pannu) ਨੇ ਕੈਨੇਡੀਅਨ ਨਿਊਜ਼ ਚੈਨਲ ਸੀਬੀਸੀ (CBC) ਨਿਊਜ਼ ਨੂੰ ਦਿੱਤੇ ਇੰਟਰਵਿਊ ਵਿਚ ਕਿਹਾ ਕਿ ਉਸ ਵੱਲੋਂ ਕੈਨੇਡਾ ਦੀ ਸਰਕਾਰ ਨੂੰ ਭਾਰਤ ਦੇ ਖਿਲਾਫ ਜਾਣਕਾਰੀ ਦਿੱਤੀ ਹੈ। ਜਾਣਕਾਰੀ ਮੁਤਾਬਕ ਪੰਨੂ ਵੱਲੋਂ ਕੈਨੇਡਾ ਨੂੰ ਭਾਰਤੀ ਹਾਈ ਕਮਿਸ਼ਨਰ ਦੇ ਖੁਫੀਆ ਨੈੱਟਵਰਕ ਬਾਰੇ ਜਾਣਕਾਰੀ ਦਿੱਤੀ ਹੈ। ਦੱਸ ਦੇਈਏ ਕਿ ਪੰਨੂ ਇਸ

Read More
Punjab

ਪਾਕਿਸਤਾਨ ਨੇ ਫਿਰ ਕੀਤੀ ਕੋਝੀ ਹਰਕਤ! ਸਰਹੱਦ ਤੋਂ ਆਈਈਡੀ ਬੰਬ ਹੋਇਆ ਬਰਾਮਦ

ਬਿਉਰੋ ਰਿਪੋਰਟ – ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਫਾਜ਼ਿਲਕਾ (Fazilka) ਦੀ ਸਰਹੱਦ ਤੇ ਡਰੋਨ ਰਾਹੀਂ ਭੇਜਿਆ ਆਈਈਡੀ ਬੰਬ (IED Bomb) ਬਰਾਮਦ ਹੋਇਆ ਹੈ। ਬੰਬ ਦੇ ਨਾਲ ਆਰਡੀਐਕਸ ਨਾਲ ਭਰੀ ਹੋਈ ਖੇਪ ਦੇ ਵਿਚ ਬੈਟਰੀਆਂ ਅਤੇ ਟਾਈਮਰ ਵੀ ਲੱਗੇ ਹੋਏ ਸਨ। ਬੀਐਸਐਫ ਵੱਲੋਂ ਬੰਬ ਨੂੰ ਲੱਭਣ ਤੋਂ ਬਾਅਦ ਸਟੇਟ ਸਪੈਸ਼ਲ ਸੈੱਲ

Read More
Khetibadi Punjab

ਜਗਰਾਉਂ ਵਿੱਚ ਕਿਸਾਨਾਂ ਨੇ ਟੋਲ ਪਲਾਜ਼ਾ ਕਰਵਾਇਆ ਬੰਦ

ਲੁਧਿਆਣਾ ਦੇ ਜਗਰਾਓਂ ‘ਚ ਝੋਨੇ ਦੀ ਖਰੀਦ ਨਾ ਹੋਣ ਤੋਂ ਨਾਰਾਜ਼ ਕਿਸਾਨਾਂ ਨੇ ਅੱਜ ਚੌਕੀਮਾਨ ਟੋਲ ਪਲਾਜ਼ਾ ‘ਤੇ ਧਰਨਾ ਦੇ ਕੇ ਟੋਲ ਫਰੀ ਕਰ ਦਿੱਤਾ, ਜਿਸ ਕਾਰਨ ਟੋਲ ‘ਤੇ ਲੰਘਣ ਵਾਲੇ ਵਾਹਨ ਚਾਲਕ ਪਰਚੀ ਲਏ ਬਿਨਾਂ ਹੀ ਲੰਘਦੇ ਰਹੇ। ਜਾਣਕਾਰੀ ਅਨੁਸਾਰ ਬੀਕੇਯੂ (ਉਗਰਾਹਾਂ) ਵੱਲੋਂ ਜ਼ਿਲ੍ਹਾ ਲੁਧਿਆਣਾ (ਦਿਹਾਤੀ) (ਏ-3) ਵਿੱਚ ਟੋਲ ਫਰੀ ਧਰਨਾ ਸ਼ੁਰੂ ਕੀਤਾ ਗਿਆ।

Read More
Punjab

ਮੋਹਾਲੀ ‘ਚ ਹਵਾਈ ਫਾਇਰਿੰਗ ਕਾਰਨ ਫੈਲੀ ਦਹਿਸ਼ਤ: ਘਰ ਦੇ ਬਾਹਰ ਖੜ੍ਹੇ ਹੋ ਕੇ ਚਲਾਈਆਂ ਗੋਲ਼ੀਆਂ

ਮੋਹਾਲੀ ਜ਼ਿਲੇ ਦੇ ਪਿੰਡ ਬਾਕਰਪੁਰ ‘ਚ ਬੁੱਧਵਾਰ ਰਾਤ ਨੂੰ ਇਕ ਵਿਅਕਤੀ ਵਲੋਂ ਆਪਣੇ ਘਰ ‘ਚ ਹਵਾਈ ਫਾਇਰ ਕੀਤੇ ਜਾਣ ਕਾਰਨ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮੁਲਜ਼ਮ ਦੀ ਪਛਾਣ ਰਣਜੀਤ ਸਿੰਘ ਉਰਫ ਬਿੱਲੂ ਵਜੋਂ ਹੋਈ ਹੈ। ਸੂਤਰਾਂ ਮੁਤਾਬਕ ਰਣਜੀਤ ਸਿੰਘ ਨੇ ਆਪਣੇ ਘਰ ‘ਚ ਅਚਾਨਕ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਕਾਰਨ ਆਸ-ਪਾਸ ਦੇ

Read More
Punjab

120 ਸਾਲਾ ਔਰਤ ਦੀ ਹੋਈ ਮੌਤ! ਪਰਿਵਾਰ ਨੇ ਖੁਸ਼ੀ ਮਨਾ ਦਿੱਤੀ ਵਿਦਾਈ

ਬਿਉਰੋ ਰਿਪੋਰਟ – ਫਾਜ਼ਿਲਕਾ (Fazilka) ਜ਼ਿਲ੍ਹੇ ਦੇ ਪਿੰਡ ਘੁਬਾਇਆ ਵਿਚ ਅੱਜ 120 ਸਾਲਾ ਔਰਤ ਦੁਨੀਆ ਨੂੰ ਸਦਾ ਲਈ ਅਲਵਿਦਾ ਕਹਿ ਗਈ ਹੈ। 120 ਸਾਲ ਦੀ ਉਮਰ ਦੀ ਹੋਣ ਕਾਰਨ ਉਨ੍ਹਾਂ ਦੇ ਪਰਿਵਾਰ ਵੱਲੋਂ ਮਾਇਆ ਬਾਈ ਨੂੰ ਖੁਸ਼ੀ ਨਾਲ ਅੰਤਿਮ ਵਿਦਾਈ ਦਿੱਤੀ ਹੈ। ਪੂਰੇ ਪਰਿਵਾਰ ਵੱਲੋਂ ਪਿੰਡ ਵਿਚ ਪਟਾਕੇ ਚਲਾ ਕੇ ਤੇ ਢੋਲ ਵਜਾ ਕੇ ਮਾਇਆ

Read More
Punjab

ਜਗਮੀਤ ਬਰਾੜ ਨੇ ਜ਼ਿਮਨੀ ਚੋਣ ਲੜਨ ਦਾ ਕੀਤਾ ਐਲਾਨ! ਸੁਖਬੀਰ ਬਾਦਲ ਨਾਲ ਫਿਰ ਪੈ ਸਕਦਾ ਪੇਚਾ

ਬਿਉਰੋ ਰਿਪੋਰਟ – ਗਿੱਦੜਬਾਹਾ ਜ਼ਿਮਨੀ ਚੋਣ (Gidderbaha By Poll Election) ਹੋਰ ਦਿਲਚਸਪ ਹੋਣ ਵਾਲੀ ਹੈ ਕਿਉਂਕਿ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਨੇ ਗਿੱਦੜਬਾਹਾ ਤੋਂ ਜ਼ਿਮਨੀ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਬਰਾੜ ਨੇ ਕਿਹਾ ਉਨ੍ਹਾਂ ਨੂੰ ਕਈ ਪਿੰਡਾਂ ਦੇ ਮੋਹਤਬਰ ਵਿਅਕਤੀਆਂ ਵੱਲੋਂ ਚੋਣ ਲੜਨ ਲਈ ਕਿਹਾ ਜਾ ਰਿਹਾ ਹੈ ਅਤੇ ਲੋਕਾਂ ਵੱਲੋਂ ਉਨ੍ਹਾਂ ਦੇ

Read More
Punjab Religion

ਸੁਖਜਿੰਦਰ ਰੰਧਾਵਾ ਦੀ ਡੀਜੀਪੀ ਪੰਜਾਬ ਨੂੰ ਚਿੱਠੀ, ਵਲਟੋਹਾ ਅਤੇ ਅਕਾਲੀ ਦਲ ਦੇ ਪ੍ਰਧਾਨ ਖ਼ਿਲਫ਼ FIR ਦੀ ਕੀਤੀ ਮੰਗ

ਅੰਮ੍ਰਿਤਸਰ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫ਼ੇ ਨੇ ਸੂਬੇ ਵਿੱਚ ਪੰਥਕ ਮਚਾ ਦਿੱਤੀ ਹੈ। ਜਿਸ ਤੋਂ ਬਾਅਦ ਅਕਾਲੀ ਆਗੂਆਂ ਸਮੇਤ ਹੁਣ ਸਿਆਸੀ ਆਗੂ ਵੀ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿੱਚ ਆ ਗਏ ਹਨ। ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿੱਚ ਆਵਾਜ਼ ਚੁੱਕੀ ਹੈ। MP ਸੁਖਜਿੰਦਰ ਸਿੰਘ ਰੰਧਾਵਾ ਨੇ DGP

Read More