ਸੰਗਰੂਰ ’ਚ ਕਿਸਾਨ ਨੇ ਕੀਤੀ ਖ਼ੁਦਕੁਸ਼ੀ! DAP ਨਾ ਮਿਲਣ ਕਾਰਨ ਸੀ ਪਰੇਸ਼ਾਨ; 5 ਲੱਖ ਦਾ ਸੀ ਕਰਜ਼ਾ
- by Preet Kaur
- November 7, 2024
- 0 Comments
ਬਿਉਰੋ ਰਿਪੋਰਟ: ਸੰਗਰੂਰ ਦੇ ਪਿੰਡ ਨਦਾਮਪੁਰ ਵਿੱਚ ਇੱਕ ਕਿਸਾਨ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਦੀ ਪਛਾਣ ਜਸਵਿੰਦਰ ਸਿੰਘ (65) ਵਜੋਂ ਹੋਈ ਹੈ। ਮ੍ਰਿਤਕ ਦੇ ਪੁੱਤਰ ਜਗਤਵੀਰ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਬੀਤੀ ਸ਼ਾਮ ਕਰੀਬ 6 ਵਜੇ ਆਪਣੇ ਚਾਚੇ ਦੀ ਮੋਟਰ ’ਤੇ ਗਏ ਅਤੇ ਕੋਈ ਜ਼ਹਿਰੀਲੀ ਦਵਾਈ ਪੀ ਲਈ, ਜਿਸ
ਸਰਵਨ ਸਿੰਘ ਪੰਧੇਰ ਦੀ ਸਰਕਾਰ ਨੂੰ ਚੇਤਾਵਨੀ! ਨਹੀਂ ਤਾਂ ਦਿੱਤਾ ਜਾਵੇਗਾ ਮੂੰਹ ਤੋੜਵਾਂ ਜਵਾਬ
- by Manpreet Singh
- November 7, 2024
- 0 Comments
ਬਿਉਰੋ ਰਿਪੋਰਟ – ਕਿਸਾਨ ਲੀਡਰ ਸਰਵਨ ਸਿੰਘ ਪੰਧੇਰ (Sarvan Singh Pandher) ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਉੱਧੋਕੇ ਤੋਂ ਜਾਣਕਾਰੀ ਦਿੰਦਿਆਂ ਕਿਹਾ ਕਿ 10 ਨਵਬੰਰ ਨੂੰ ਸੰਭੂ ਮੋਰਚੇ ਲਈ ਜਥਾ ਰਵਾਨਾ ਹੋਵੇਗਾ। ਪੰਧੇਰ ਨੇ ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਤੇ ਜ਼ੁਰਮਾਨੇ ਨੂੰ ਦੋ ਗੁਣਾ ਦੀ ਕਰਨ ਦੀ ਨਿੰਦਾ ਕੀਤੀ ਹੈ। ਉਨ੍ਹਾਂ ਸਰਕਾਰ ਕੋਲ ਕਿਸਾਨਾਂ ਦੇ ਖਾਤਿਆਂ
ਕਿਸਾਨਾਂ ਤੇ ਲੱਗ ਰਹੇ ਕਿਲੋਆਂ ਦੇ ਕੱਟ! ਕਟਾਰੂਚੱਕ ਦੇ ਬਿਆਨ ਨਿਰਆਧਾਰ! ਅਧਿਕਾਰੀਆਂ ਕਿਸਾਨਾਂ ਨੂੰ ਦਿੱਤਾ ਭਰੋਸਾ
- by Manpreet Singh
- November 7, 2024
- 0 Comments
ਬਿਉਰੋ ਰਿਪੋਰਟ – ਪੰਜਾਬ ਵਿਚ ਝੋਨੇ ਦੀ ਖਰੀਦ ਨੂੰ ਕਿਸਾਨਾਂ ਨੂੰ ਲਗਾਤਾਰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਨੇ ਕੀਤਾ ਹੈ। ਦੱਸ ਦੇਈਏ ਕਿ ਅੱਜ ਕਿਸਾਨ ਲੀਡਰਾਂ ਦੀ ਸਰਕਾਰ ਦੇ ਅਧਿਕਾਰੀਆਂ ਨਾਲ ਮੀਟਿੰਗ ਹੋਈ ਹੈ, ਜਿਸ ਵਿਚ ਕਿਸਾਨਾਂ ਨੇ ਆਪਣੀ ਪਰੇਸ਼ਾਨੀਆਂ ਅਤੇ ਮੰਗਾਂ ਰੱਖੀਆਂ ਹਨ।
ਵਿਜੀਲੈਂਸ ਬਿਊਰੋ ਨੇ ਡੀਸੀ ਦੇ ਪੀਏ ਤੇ ਡਾਟਾ ਐਂਟਰੀ ਆਪਰੇਟਰ ‘ਤੇ ਕੱਸਿਆ ਸ਼ਿਕੰਜਾ! ਕੀਤੀ ਸਖਤ ਕਾਰਵਾਈ
- by Manpreet Singh
- November 7, 2024
- 0 Comments
ਬਿਉਰੋ ਰਿਪੋਰਟ – ਵਿਜੀਲੈਂਸ ਬਿਊਰੋ (Vigilance Bureau) ਦੀ ਟੀਮ ਨੇ ਤਰਨ ਤਾਰਨ (Tarn-Taran) ਜ਼ਿਲ੍ਹੇ ਦੇ ਡੀਸੀ ਦੇ ਪੀਏ ਹਰਮਨਦੀਪ ਸਿੰਘ ਅਤੇ ਚੋਣ ਵਿਭਾਗ ਦੇ ਡਾਟਾ ਐਂਟਰੀ ਆਪਰੇਟਰ ਜਗਰੂਪ ਸਿੰਘ ਨੂੰ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੇ ਤਰਨਤਾਰਨ ਵਿੱਚ ਲਗਾਏ ਗਏ ਕੈਮਰਿਆਂ ਦੀ ਅਦਾਇਗੀ ਬਦਲੇ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕਰਦੇ ਹੋਏ ਰੰਗੇ ਹੱਥੀਂ ਕਾਬੂ
ਫਿਰੋਜ਼ਪੁਰ ਦੇ ਮੁੱਖ ਖੇਤੀਬਾੜੀ ਅਫਸਰ ਖਿਲਾਫ ਪੰਜਾਬ ਸਰਕਾਰ ਨੇ ਕੀਤੀ ਸਖਤ ਕਾਰਵਾਈ!
- by Manpreet Singh
- November 7, 2024
- 0 Comments
ਬਿਉਰੋ ਰਿਪੋਰਟ – ਪੰਜਾਬ ਸਰਕਾਰ (Punjab Government) ਨੇ ਵੱਡੀ ਕਾਰਵਾਈ ਕਰਦਿਆਂ ਹੋਇਆਂ ਫਿਰੋਜ਼ਪੁਰ (Firozpur) ਦੇ ਮੁੱਖ ਖੇਤੀਬਾੜੀ ਅਫਸਰ ਜਗੀਰ ਸਿੰਘ ਨੂੰ ਕੰਮ ਤੋਂ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਡੀਏਪੀ ਦੇ ਗੈਰ-ਕਾਨੂੰਨੀ ਭੰਡਾਰਨ ਦੇ ਮਾਮਲੇ ਵਿੱਚ ਕੀਤੀ ਗਈ ਹੈ। ਇਸ ਦੌਰਾਨ ਉਹ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮੁਹਾਲੀ ਦੇ ਦਫ਼ਤਰ ਵਿੱਚ ਡਿਊਟੀ ਦੇਣਗੇ। ਇਸ
ਬਾਲੀਵੁੱਡ ਦੇ ਵੱਡੇ ਸਿਤਾਰੇ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ!
- by Manpreet Singh
- November 7, 2024
- 0 Comments
ਬਿਉਰੋ ਰਿਪੋਰਟ – ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਮਿਲੀ ਹੈ ਕਿ ਹੁਣ ਸ਼ਾਹਰੁਖ ਖਾਨ (Shahrukh Khan) ਨੂੰ ਵੀ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਤੋਂ ਪਹਿਲਾਂ ਸਲਮਾਨ ਖਾਨ (Salman Khan) ਨੂੰ ਵਾਰ-ਵਾਰ ਜਾਨੋ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਧਮਕੀ ਮਿਲਣ ਤੋਂ ਬਾਅਦ ਸ਼ਾਹਰੁਖ ਖਾਨ ਦੀ ਟੀਮ ਵੱਲੋਂ ਬਾਂਦਰਾ ਪੁਲਿਸ ਸਟੇਸ਼ਨ ਵਿਚ ਮਾਮਲਾ
VIDEO=7 ਨਵੰਬਰ ਦੀਆਂ ਵੱਡੀਆਂ ਖ਼ਬਰਾਂ | THE KHALAS TV
- by Manpreet Singh
- November 7, 2024
- 0 Comments