ਪੰਜਾਬ ਪੁਲਿਸ ਵੱਲੋਂ ਖਤਰਨਾਕ ਗੈਂਗਸਟਰ ਦਾ ਐਨਕਾਊਂਟਰ !
ਬਿਉਰੋ ਰਿਪੋਰਟ – ਐਂਟੀ ਗੈਂਗਸਟਰ ਟਾਕਸ ਫੋਰਸ ਅਤੇ ਫਰੀਦਕੋਟ ਪੁਲਿਸ ਦੇ ਜੁਆਇੰਟ ਆਪਰੇਸ਼ਨਸ ਦੇ ਦੌਰਾਨ ਸ਼ੁੱਕਰਵਾਰ ਸਵੇਰ ਮੁਠਭੇੜ ਦੇ ਬਾਅਦ ਵਿਦੇਸ਼ ਵਿੱਚ ਬੈਠੇ ਗੈਂਗਸਟਰ ਗੌਰਵ ਉਰਫ ਲੱਕੀ ਪਟਿਆਲ ਅਤੇ ਦਵਿੰਦਰ ਬੰਬੀਬਾ ਗੈਂਗ ਦੇ ਇੱਕ ਗੁਰਗੇ ਨੂੰ ਗ੍ਰਿਫਤਾਰ ਕੀਤਾ ਗਿਆ ਹੈ । ਮੁਲਜ਼ਮ ਦੀ ਪਹਿਚਾਣ ਮੋਗਾ ਦੇ ਪਿੰਡ ਤਲਵੰਡੀ ਭੰਗੇਰਿਆ ਦੇ ਰਹਿਣ ਵਾਲੇ ਮਨਪ੍ਰੀਤ ਸਿੰਘ
