ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ’ਚ ਦੇਰੀ ਨੂੰ ਲੈ ਕੇ ਸਿਆਸੀ ਸੰਗ੍ਰਾਮ, ਅਕਾਲੀ ਦਲ ਅਤੇ ਕਾਂਗਰਸ ਇੱਕਜੁਟ
- by Gurpreet Singh
- November 7, 2024
- 0 Comments
ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਖ਼ਤਮ ਕਰਨ ਦੀ ਕੇਂਦਰ ਸਰਕਾਰ ਦੀ ਤਜਵੀਜ਼ ’ਤੇ ਗੰਭੀਰ ਚਿੰਤਾ ਜਾਹਰ ਕਰਦਿਆਂ ਅੱਜ ਵਿਰੋਧੀਆਂ ਇੱਕਠੀਆਂ ਨਜ਼ਰ ਆਈਆਂ। ਸੈਨੇਟ ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਅੱਜ ਡਾ. ਦਲਜੀਤ ਸਿੰਘ ਚੀਮਾ, ਪ੍ਰਤਾਪ ਸਿੰਘ ਬਾਜਵਾ, ਸੁਖਪਾਲ ਸਿੰਘ ਖਹਿਰਾ ਤੇ ਹੋਰ ਆਗੂ ਪੰਜਾਬ ਯੂਨੀਵਰਸਿਟੀ ਪੁੱਜੇ। ਇਸੇ ਦੌਰਾਨ ਸਰਕਾਰ
ਵਿਜ਼ਟਰ ਵੀਜ਼ੇ ਨੂੰ ਲੈ ਕੇ ਕੈਨੇਡਾ ਸਰਕਾਰ ਨੇ ਕੀਤਾ ਵੱਡਾ ਬਦਲਾਅ
- by Manpreet Singh
- November 7, 2024
- 0 Comments
ਬਿਉਰੋ ਰਿਪੋਰਟ – ਕੈਨੇਡਾ ਸਰਕਾਰ (Canada Government) ਵੀਜ਼ੇ ਦੇਣ ਨੂੰ ਲੈ ਕੇ ਹਰ ਦਿਨ ਨਵੇਂ ਬਦਲਾਅ ਕਰ ਰਹੀ ਹੈ। ਕੈਨੇਡਾ ਦੀ ਸਰਕਾਰ ਵੱਲੋਂ ਹੁਣ ਵਿਜ਼ਟਰ ਵੀਜ਼ੇੇ (Visitor Visa) ਵਿਚ ਬਦਲਾਅ ਕੀਤਾ ਹੈ। ਨਵੇਂ ਬਦਲਾਅ ਮੁਤਾਬਕ ਕੈਨੇਡਾ ਹੁਣ 10 ਸਾਲ ਦਾ ਵਿਜ਼ਟਰ ਵੀਜ਼ਾ ਨਹੀਂ ਦੇਵੇਗਾ। ਕੈਨੇਡਾ ਸਰਕਾਰ ਨੇ ਕਿਹਾ ਕਿ ਜਦੋਂ ਤੱਕ ਕੋਈ ਵਿਜ਼ਟਰ ਵੀਜ਼ਾ ਲੈਣ
ਹੁਣ ਪਰਾਲੀ ਸਾੜਨ ਲਈ ਦੇਣਾ ਪਵੇਗਾ ਵੱਧ ਜ਼ੁਰਮਾਨਾ, ਕੇਂਦਰ ਨੇ ਪਰਾਲੀ ਸਾੜਨ ’ਤੇ ਜ਼ੁਰਮਾਨਾ ਵਧਾਇਆ
- by Gurpreet Singh
- November 7, 2024
- 0 Comments
ਦਿੱਲੀ : ਆਪਣੇ ਖੇਤਾਂ ਵਿਚ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਹੁਣ ਵੱਧ ਜ਼ੁਰਮਾਨਾ ਦੇਣਾ ਪਵੇਗਾ। ਕੇਂਦਰ ਸਰਕਾਰ ਨੇ ਕਮਿਸ਼ਨ ਫਾਰ ਏ ਕਵਾਲਟੀ ਮੈਨੇਜਮੈਂਟ ਇਨ ਨੈਸ਼ਨਲ ਕੈਪੀਟਲ ਰੀਜਨ ਐਂਡ ਐਡਜੋਇਨਿੰਗ ਏਰੀਆਜ਼ ਸੋਧ ਨਿਯਮ 2024 ਲਾਗੂ ਕਰ ਦਿੱਤੇ ਹਨ। ਸੁਪਰੀਮ ਕੋਰਟ ਦੀ ਟਿੱਪਣੀ ਤੋਂ ਬਾਅਦ ਕੇਂਦਰ ਨੇ ਪਰਾਲੀ ਦੀ ਸਮੱਸਿਆ ਨੂੰ ਲੈ ਕੇ ਸਖਤ ਰੁਖ ਕੀਤਾ ਹੈ।
ਹਾਈਕੋਰਟ ਦੇ ਆਦੇਸ਼ ਖਿਲਾਫ ਸੁਪਰੀਮ ਕੋਰਟ ਜਾਵੇਗੀ ਪੰਜਾਬ ਸਰਕਾਰ! ਵਾਰਡਾਂ ਦੀ ਹੱਦਬੰਦੀ ਤੋਂ ਬਾਅਦ ਚੋਣਾਂ ਕਰਵਾਉਣਾ ਚਾਹੁੰਦੀ ਹੈ ਸਰਕਾਰ
- by Manpreet Singh
- November 7, 2024
- 0 Comments
ਬਿਉਰੋ ਰਿਪੋਰਟ – ਪੰਜਾਬ ਸਰਕਾਰ ਨਗਰ ਨਿਗਮ ਚੋਣਾਂ ਨੂੰ ਕਰਵਾਉਣ ਦੇ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਤੱਕ ਪਹੁੰਚ ਕਰਨ ਦੀ ਤਿਆਰੀ ਕਰ ਰਹੀ ਹੈ। ਸਰਕਾਰ ਵਾਰਡਾਂ ਦੀ ਹੱਦਬੰਦੀ ਤੋਂ ਬਾਅਦ ਹੀ ਚੋਣਾਂ ਕਰਵਾਉਣਾ ਚਾਹੁੰਦੀ ਹੈ। ਇਸ ਦੇ ਲਈ ਸਰਕਾਰ ਵੱਲੋਂ ਛੇਤੀ ਹੀ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਜਾਵੇਗੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ
ਪੰਜਾਬ ਦੇ ਚੌਲ ਹੁਣ ਕਰਨਾਟਕ ਨੇ ਨਕਾਰੇ, ਚੌਲਾਂ ਦੇ ਨਮੂਨਿਆਂ ਨੂੰ ਦੱਸਿਆ ਗੈਰ ਮਿਆਰੀ
- by Gurpreet Singh
- November 7, 2024
- 0 Comments
ਚੰਡੀਗੜ੍ਹ : ਪੰਜਾਬ ਵੱਲੋਂ ਕਰਨਾਟਕ ਨੂੰ ਭੇਜੇ ਚੌਲਾਂ ਦੇ ਨਮੂਨੇ ਫੇਲ੍ਹ ਹੋਣ ਮਗਰੋਂ ਸੂਬੇ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਦੋ ਹਫ਼ਤੇ ਪਹਿਲਾਂ ਅਰੁਣਾਚਲ ਪ੍ਰਦੇਸ਼ ਨੂੰ ਭੇਜੇ ਚੌਲਾਂ ਦੇ ਨਮੂਨੇ ਖ਼ਰਾਬ ਮਿਲੇ ਸਨ। ਕਰਨਾਟਕ ਨੂੰ ਭੇਜੇ ਚੌਲਾਂ ਦੇ ਨਮੂਨੇ ‘ਮਿਆਰ ਤੋਂ ਵੀ ਹੇਠਲੇ ਦਰਜੇ’ ਦੇ ਮਿਲੇ ਹਨ ਜੋ ਇਨਸਾਨਾਂ ਦੇ ਖਾਣ ਯੋਗ ਨਹੀਂ ਹਨ।
ਜਲੰਧਰ ‘ਚ ਪੁਲਿਸ ਤੇ ਬਦਮਾਸ਼ ਹੋਏ ਆਹਮੋ-ਸਾਹਮਣੇ
- by Manpreet Singh
- November 7, 2024
- 0 Comments
ਬਿਉਰੋ ਰਿਪੋਰਟ – ਜਲੰਧਰ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਜਿਸ ਤੋਂ ਬਾਅਦ ਪੁਲਿਸ ਨੇ ਦੋ ਬਦਮਾਸ਼ਾਂ ਨੂੰ ਫੜ ਲਿਆ ਹੈ। ਪੁਲਸ ਨੂੰ ਦੇਖ ਕੇ ਬਦਮਾਸ਼ ਭੱਜਣ ਲੱਗੇ। ਜਿਵੇਂ ਹੀ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਤਾਂ ਗੈਂਗਸਟਰਾਂ ਨੇ ਪੁਲਿਸ ਮੁਲਾਜ਼ਮਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਮੁਲਾਜ਼ਮਾਂ ਨੇ ਕਰਾਸ ਫਾਇਰਿੰਗ ਕਰਕੇ
ਨੌਜਵਾਨ ਕੁੜੀ ਨੇ ਦਰਬਾਰ ਸਾਹਿਬ ਦੇ ਕੰਪਲੈਕਸ ਨੇੜੇ ਕੀਤੀ ਖੁਦਕੁਸ਼ੀ
- by Gurpreet Singh
- November 7, 2024
- 0 Comments
ਅੰਮ੍ਰਿਤਸਰ : ਇਕ ਨੌਜਵਾਨ ਲੜੀ ਨੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਚ ਖੁਦਕੁਸ਼ੀ ਕਰ ਲਈ। ਇਥੇ ਇਤਿਹਾਸਕ ਗੁਰੂ ਘਰ ‘ਚ ਕੁੜੀ ਵੱਲੋਂ ਖੁਦਕੁਸ਼ੀ ਕੀਤੀ ਗਈ ਹੈ। ਕੁੜੀ ਨੇ ਗੁਰੂ ਘਰ ਦੀ ਉੱਚੀ ਇਮਾਰਤ ਤੋਂ ਛਾਲ ਮਾਰ ਦਿੱਤੀ, ਜਿਸ ਦੀ ਮੌਕੇ ਉਤੇ ਹੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਦੀ ਉਚੀ ਇਮਾਰਤ ਤੋਂ
ਅਧਿਆਪਕਾਂ ’ਤੇ ਡਿੱਗੀ ਪਰਾਲੀ ਸਾੜਨ ਦੀ ਗਾਜ਼, SDM ਵੱਲੋਂ ਟੀਚਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ
- by Gurpreet Singh
- November 7, 2024
- 0 Comments
ਫਿਰੋਜ਼ਪੁਰ : ਜ਼ੀਰਾ ਤੋਂ ਬਾਅਦ ਹੁਣ ਫਿਰੋਜ਼ਪੁਰ ਵਿੱਚ ਵੀ SDM ਵੱਲੋਂ ਇਲਾਕੇ ਵਿੱਚ ਵੱਧ ਪਰਾਲੀ ਸਾੜਨ ਦੇ ਮਾਮਲੇ ਵਿੱਚ ਅਧਿਆਪਕਾਂ ਨੂੰ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਅਧਿਆਕਾਰੀਆਂ ਤੋਂ ਜਵਾਬ ਮੰਗਿਆ ਗਿਆ ਹੈ ਕਿ ਤੁਹਾਡੀ ਪਿੰਡ ਵਾਲਿਆਂ ਨੂੰ ਪਰਾਲੀ ਸਾੜਨ ਖਿਲਾਫ ਜਾਗਰੂਰ ਕਰਨ ਦੀ ਡਿਊਟੀ ਲਗਾਈ ਗਈ ਸੀ ਪਰ ਤੁਸੀਂ ਆਪਣੀ ਡਿਊਟੀ ਸਹੀ ਢੰਗ ਦੇ