Punjab Religion

ਨੌਜਵਾਨ ਕੁੜੀ ਨੇ ਦਰਬਾਰ ਸਾਹਿਬ ਦੇ ਕੰਪਲੈਕਸ ਨੇੜੇ ਕੀਤੀ ਖੁਦਕੁਸ਼ੀ

ਅੰਮ੍ਰਿਤਸਰ : ਇਕ ਨੌਜਵਾਨ ਲੜੀ ਨੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਚ ਖੁਦਕੁਸ਼ੀ ਕਰ ਲਈ। ਇਥੇ ਇਤਿਹਾਸਕ ਗੁਰੂ ਘਰ ‘ਚ ਕੁੜੀ ਵੱਲੋਂ ਖੁਦਕੁਸ਼ੀ ਕੀਤੀ ਗਈ ਹੈ। ਕੁੜੀ ਨੇ ਗੁਰੂ ਘਰ ਦੀ ਉੱਚੀ ਇਮਾਰਤ ਤੋਂ ਛਾਲ ਮਾਰ ਦਿੱਤੀ, ਜਿਸ ਦੀ ਮੌਕੇ ਉਤੇ ਹੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਦੀ ਉਚੀ ਇਮਾਰਤ ਤੋਂ

Read More
Khetibadi Punjab

ਅਧਿਆਪਕਾਂ ’ਤੇ ਡਿੱਗੀ ਪਰਾਲੀ ਸਾੜਨ ਦੀ ਗਾਜ਼, SDM ਵੱਲੋਂ ਟੀਚਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ

ਫਿਰੋਜ਼ਪੁਰ : ਜ਼ੀਰਾ ਤੋਂ ਬਾਅਦ ਹੁਣ ਫਿਰੋਜ਼ਪੁਰ ਵਿੱਚ ਵੀ SDM ਵੱਲੋਂ ਇਲਾਕੇ ਵਿੱਚ ਵੱਧ ਪਰਾਲੀ ਸਾੜਨ ਦੇ ਮਾਮਲੇ ਵਿੱਚ ਅਧਿਆਪਕਾਂ ਨੂੰ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਅਧਿਆਕਾਰੀਆਂ ਤੋਂ ਜਵਾਬ ਮੰਗਿਆ ਗਿਆ ਹੈ ਕਿ ਤੁਹਾਡੀ ਪਿੰਡ ਵਾਲਿਆਂ ਨੂੰ ਪਰਾਲੀ ਸਾੜਨ ਖਿਲਾਫ ਜਾਗਰੂਰ ਕਰਨ ਦੀ ਡਿਊਟੀ ਲਗਾਈ ਗਈ ਸੀ ਪਰ ਤੁਸੀਂ ਆਪਣੀ ਡਿਊਟੀ ਸਹੀ ਢੰਗ ਦੇ

Read More
Punjab

ਪੰਜਾਬ ‘ਚ ਦਿਨ ਦੇ ਤਾਪਮਾਨ ‘ਚ ਗਿਰਾਵਟ: ਚੰਡੀਗੜ੍ਹ ਦੀ ਹਵਾ ਜ਼ਹਿਰੀਲੀ, AQI 308 ਤੱਕ ਪਹੁੰਚਿਆ

ਮੁਹਾਲੀ : ਪੰਜਾਬ ਵਿੱਚ ਹੁਣ ਥੋੜੀ- ਥੋੜੀ ਠੰਡ ਪੈਣੀ ਸ਼ੁਰੂ ਗਈ ਹੈ। ਸਵੇਰੇ-ਸ਼ਾਮ ਠੰਡ ਦੇ ਨਾਲ-ਨਾਲ ਦਿਨ ਦੇ ਸਮੇਂ ਵੀ ਤਾਪਮਾਨ ਡਿੱਗਣਾ ਸ਼ੁਰੂ ਹੋ ਗਿਆ ਹੈ। 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ 0.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਫਾਜ਼ਿਲਕਾ ਜ਼ਿਲ੍ਹਾ ਸਭ ਤੋਂ ਗਰਮ ਰਿਹਾ। ਇੱਥੇ ਤਾਪਮਾਨ 33.2 ਡਿਗਰੀ ਦਰਜ ਕੀਤਾ ਗਿਆ,

Read More
Punjab

ਫਰੀਦਕੋਟ ‘ਚ ਖੇਡ ਅਫਸਰ ਦੇ ਦਫਤਰ ‘ਤੇ ਵਿਜੀਲੈਂਸ ਦੀ ਰੇਡ

ਫਰੀਦਕੋਟ : ਵਿਜੀਲੈਂਸ ਵਿਭਾਗ ਦੀ ਟੀਮ ਨੇ ਫਰੀਦਕੋਟ ਸਥਿਤ ਜ਼ਿਲ੍ਹਾ ਖੇਡ ਅਫ਼ਸਰ ਦੇ ਦਫ਼ਤਰ ਵਿੱਚ ਛਾਪਾ ਮਾਰ ਕੇ ਢਾਈ ਘੰਟੇ ਤੱਕ ਖੇਡ ਵਿਭਾਗ ਦੇ ਦਫ਼ਤਰ ਅੰਦਰਲੇ ਰਿਕਾਰਡ ਦੀ ਤਲਾਸ਼ੀ ਲਈ। ਵਿਜੀਲੈਂਸ ਵਿਭਾਗ ਦੀ ਟੀਮ ਨੇ ਖੇੜਾ ਵਤਨ ਪੰਜਾਬ ਦੀਨ ਦੇ ਖੇਡਾਂ ਨਾਲ ਸਬੰਧਤ ਰਿਕਾਰਡ ਦੀ ਜਾਂਚ ਕੀਤੀ ਹੈ। ਸਾਲ 2023 ਦੌਰਾਨ ਫਰੀਦਕੋਟ ਵਿੱਚ ਕਰਵਾਏ ਗਏ

Read More
Punjab

ਪੰਜਾਬ ਉਪ ਚੋਣਾਂ ਲਈ ਕਾਂਗਰਸ ਦੀ ਰਣਨੀਤੀ, 23 ਮੈਂਬਰੀ ਸੋਸ਼ਲ ਮੀਡੀਆ ਟੀਮ ਬਣਾਈ

ਮੁਹਾਲੀ : ਪੰਜਾਬ ਕਾਂਗਰਸ 20 ਨਵੰਬਰ ਨੂੰ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਜਿੱਤਣ ਲਈ ਆਪਣਾ ਪੂਰਾ ਜ਼ੋਰ ਲਗਾ ਰਹੀ ਹੈ। ਇੱਕ ਪਾਸੇ ਪਹਿਲਾਂ ਰਣਨੀਤੀ ਅਤੇ ਯੋਜਨਾ ਕਮੇਟੀ ਬਣਾਈ ਗਈ। ਇਸ ਦੇ ਨਾਲ ਹੀ ਹੁਣ ਚਾਰ ਸਰਕਲਾਂ ਲਈ 23 ਲੋਕਾਂ ਦੀ ਵਿਸ਼ੇਸ਼ ਸੋਸ਼ਲ ਮੀਡੀਆ ਅਤੇ ਡਿਜੀਟਲ ਪਲੇਟਫਾਰਮ ਟੀਮ ਬਣਾਈ ਗਈ ਹੈ, ਜੋ

Read More
Punjab

ਲੁਧਿਆਣਾ ‘ਚ ਚੱਲਦੀ ਕਾਰ ਤੋਂ ਹੇਠਾਂ ਸੁੱਟਿਆ ਬਜ਼ੁਰਗ, ਹਸਪਤਾਲ ‘ਚ ਮੌਤ

ਲੁਧਿਆਣਾ  : ਬੀਤੀ ਰਾਤ ਲੁਧਿਆਣਾ ਵਿੱਚ ਇੱਕ ਬਜ਼ੁਰਗ ਦੀ ਮੌਤ ਹੋ ਗਈ। ਕੁਝ ਅਣਪਛਾਤੇ ਵਿਅਕਤੀਆਂ ਨੇ ਪਹਿਲਾਂ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਫਿਰ ਦਾਣਾ ਮੰਡੀ ਨੇੜੇ ਕਾਰ ਵਿੱਚੋਂ ਸੁੱਟ ਕੇ ਫ਼ਰਾਰ ਹੋ ਗਏ। ਬਜ਼ੁਰਗ ਦੇ ਸਰੀਰ ‘ਤੇ ਸੱਟਾਂ ਦੇ ਕਈ ਨਿਸ਼ਾਨ ਹਨ। ਜਦੋਂ ਕਿਸੇ ਰਾਹਗੀਰ ਨੇ ਬਜ਼ੁਰਗ ਨੂੰ ਰੌਲਾ ਪਾਉਂਦੇ ਦੇਖਿਆ ਤਾਂ ਉਸ

Read More
Punjab

ਲੁਧਿਆਣਾ ਦੇ ਸਿਵਲ ਹਸਪਤਾਲ ‘ਚ ਦੋ ਧਿਰਾਂ ‘ਚ ਝੜਪ, ਐਮਰਜੈਂਸੀ ਵਾਰਡ ‘ਚ ਔਰਤਾਂ ਨੇ ਕੀਤੀ ਜੁੱਤੀ ਨਾਲ ਕੁੱਟਮਾਰ

ਲੁਧਿਆਣਾ ਦੇ ਸਿਵਲ ਹਸਪਤਾਲ ‘ਚ ਹੁਣ ਰੋਜ਼ਾਨਾ ਲੜਾਈ-ਝਗੜੇ ਦੇ ਮਾਮਲੇ ਸਾਹਮਣੇ ਆ ਰਹੇ ਹਨ। ਹਸਪਤਾਲ ਵਿੱਚ ਪੁਲੀਸ ਚੌਕੀ ਹੋਣ ਦੇ ਬਾਵਜੂਦ ਮੈਡੀਕਲ ਕਰਵਾਉਣ ਲਈ ਆਏ ਲੋਕ ਖੁੱਲ੍ਹੇਆਮ ਆਪਸ ਵਿੱਚ ਲੜ ਰਹੇ ਹਨ। ਐਮਰਜੈਂਸੀ ਵਾਰਡ ਵਿੱਚ ਇੱਕ ਵਿਅਕਤੀ ਉੱਤੇ ਜੁੱਤੀਆਂ ਨਾਲ ਹਮਲਾ ਕੀਤਾ ਗਿਆ ਅਤੇ ਥੱਪੜ ਮਾਰਿਆ ਗਿਆ। ਬੀਤੀ ਰਾਤ ਕਰੀਬ 11.30 ਵਜੇ ਹੈਬੋਵਾਲ ਇਲਾਕੇ ਵਿੱਚ

Read More