ਕੈਨੇਡਾ ’ਚ ਖ਼ਾਲਿਸਤਾਨੀ ਗਰੁੱਪਾਂ ਖ਼ਿਲਾਫ਼ ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ’ਤੇ ਹਮਲੇ! ਭਾਰਤੀ ਮੂਲ ਦੇ MP ਚੰਦਰ ਆਰੀਆ ਦਾ ਦਾਅਵਾ
ਬਿਉਰੋ ਰਿਪੋਰਟ: ਕੈਨੇਡਾ ਦੇ ਸੰਸਦ ਮੈਂਬਰ ਚੰਦਰਕਾਂਤ ਚੰਦਰ ਆਰੀਆ (Chandrakanth Chandra Arya) ਨੇ ਮੁੱਦਾ ਚੁੱਕਿਆ ਹੈ ਕਿ ਕੈਨੇਡਾ ਵਿੱਚ ਖ਼ਾਲਿਸਤਾਨ ਦੇ ਮੁੱਦੇ ਦੀ ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ’ਤੇ ਹਮਲੇ ਹੋ ਰਹੇ ਹਨ। ਚੰਦਰ ਆਰੀਆ, ਇੱਕ ਲਿਬਰਲ ਹਨ ਜਿਨ੍ਹਾਂ ਨੇ ਪਹਿਲਾਂ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਕੈਨੇਡਾ ਵਿੱਚ ਵੱਸਣ ਵਾਲੇ ਹਿੰਦੂਆਂ ਵਿੱਚ ਡਰ ਦੀ