ਲੁਧਿਆਣਾ ‘ਚ ਅਸ਼ੋਕ ਪਰਾਸ਼ਰ ਪੱਪੀ ਨੇ ਪਾਈ ਵੋਟ
- by Gurpreet Singh
- December 21, 2024
- 0 Comments
ਲੁਧਿਆਣਾ ਵਿੱਚ ਨਗਰ ਨਿਗਮ ਚੋਣਾਂ ਲਈ ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ। ਨਗਰ ਨਿਗਮ ਚੋਣਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੁੱਲ 1227 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਸ਼ਾਮ 4 ਵਜੇ ਤੱਕ ਵੋਟਿੰਗ ਜਾਰੀ ਰਹੇਗੀ। ਲੁਧਿਆਣਾ ਦੇ ਹਲਕਾ ਕੇਂਦਰੀ ਵਿੱਚ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ (Ashok Parashar Pappi) ਵੱਲੋਂ ਨਗਰ ਨਿਗਮ ਦੀਆਂ ਚੋਣਾਂ ਵਿੱਚ ਆਪਣੀ ਵੋਟ ਦੇ ਅਧਿਕਾਰ ਦਾ
ਸਾਹਿਬਜ਼ਾਦਿਆਂ ਦੇ ਸ਼ਹੀਦੀ ਪੂਰਬ ਨੂੰ ਲੈ ਕੇ ਪੰਧੇਰ ਨੇ ਕੀਤੀ ਇਹ ਅਪੀਲ
- by Gurpreet Singh
- December 21, 2024
- 0 Comments
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦਾ ਸਫ਼ਰ-ਏ-ਸ਼ਹਾਦਤ ਕੱਲ੍ਹ ਦੇਰ ਰਾਤ ਤੋਂ ਸ਼ੁਰੂ ਹੋ ਗਿਆ ਹੈ। ਸਫ਼ਰ-ਏ-ਸ਼ਹਾਦਤ ਸਾਰੇ ਪੰਜਾਬ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੇ ਸ਼ਹੀਦੀ ਦਿਨਾਂ ਨੂੰ ਬੇਹਦ ਹੀ ਸਤਿਕਾਰ ਅਤੇ ਆਦਰ ਨਾਲ ਯਾਦ ਕੀਤਾ ਜਾਂਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸ੍ਰੀ
ਪੰਜਾਬ ‘ਚ 5 ਨਗਰ ਨਿਗਮਾਂ ‘ਚ ਵੋਟਿੰਗ: ਅੰਮ੍ਰਿਤਸਰ ‘ਚ ਥਾਰ ‘ਚ ਗੋਲੀਬਾਰੀ, ਪਟਿਆਲਾ ‘ਚ ਬੂਥ ‘ਤੇ ਬਾਹਰੋਂ ਹਮਲਾ
- by Gurpreet Singh
- December 21, 2024
- 0 Comments
ਪੰਜਾਬ ਦੀਆਂ 5 ਨਗਰ ਨਿਗਮਾਂ ਵਿੱਚ ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ। ਇਨ੍ਹਾਂ ਵਿੱਚ ਜਲੰਧਰ, ਲੁਧਿਆਣਾ, ਅੰਮ੍ਰਿਤਸਰ, ਪਟਿਆਲਾ ਅਤੇ ਫਗਵਾੜਾ ਸ਼ਾਮਲ ਹਨ। ਸ਼ਾਮ 4 ਵਜੇ ਤੱਕ ਵੋਟਿੰਗ ਹੋਵੇਗੀ। ਵੋਟਿੰਗ ਖਤਮ ਹੁੰਦੇ ਹੀ ਗਿਣਤੀ ਹੋਵੇਗੀ ਅਤੇ ਨਤੀਜੇ ਐਲਾਨ ਦਿੱਤੇ ਜਾਣਗੇ। ਇੱਥੇ 44 ਨਗਰ ਕੌਂਸਲਾਂ ਵਿੱਚ ਵੀ ਵੋਟਿੰਗ ਸ਼ੁਰੂ ਹੋ ਗਈ ਹੈ। ਨਗਰ ਨਿਗਮਾਂ ਦੇ 368
ਸਫ਼ਰ-ਏ-ਸ਼ਹਾਦਤ ਸਮਾਗਮ ਸ਼ੁਰੂ, ਦਸ਼ਮੇਸ਼ ਪਿਤਾ ਨੇ ਸਿੰਘਾਂ ਤੇ ਪਰਿਵਾਰ ਸਮੇਤ ਛੱਡਿਆ ਸੀ ਸ੍ਰੀ ਅਨੰਦਪੁਰ ਸਾਹਿਬ ਦਾ ਕਿਲ੍ਹਾ
- by Gurpreet Singh
- December 21, 2024
- 0 Comments
ਸਫ਼ਰ-ਏ-ਸ਼ਹਾਦਤ ਦੀ ਜੜ੍ਹ ਉਦੋਂ ਲੱਗੀ ਜਦੋਂ ਮੁਗ਼ਲਾਂ ਅਤੇ ਬਾਈਧਾਰ ਦੇ ਰਾਜਿਆਂ ਵੱਲੋਂ ਲੱਖਾਂ ਦੀ ਫ਼ੌਜ ਨਾਲ ਸ੍ਰੀ ਅਨੰਦਪੁਰ ਸਾਹਿਬ ਦੇ ਕਿਲ੍ਹਾ ਅਨੰਦਗੜ੍ਹ ਨੂੰ ਪਾਏ ਘੇਰੇ ਨੂੰ ਲੰਮਾ ਸਮਾਂ ਬੀਤ ਚੱਲਿਆ। ਤਕਰੀਬਨ 8 ਮਹੀਨੇ ਦੇ ਘੇਰੇ ਕਾਰਨ ਕਿਲ੍ਹੇ ਅੰਦਰ ਰਸਦ ਅਤੇ ਪਾਲਤੂ ਪਸ਼ੂਆਂ ਤੇ ਘੋੜਿਆਂ ਲਈ ਚਾਰੇ ਦੀ ਕਮੀ ਆਉਣ ਲੱਗੀ। ਸਿੰਘਾਂ ਦੇ ਸਬਰ ਦੀ ਪਰਖ
ਡੱਲੇਵਾਲ ਦਾ ਭੁੱਖ ਹੜਤਾਲ ਦਾ 26ਵਾਂ ਦਿਨ
- by Gurpreet Singh
- December 21, 2024
- 0 Comments
ਕਿਸਾਨਾਂ ਨੂੰ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਕਾਨੂੰਨ ਲਈ 25 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 26ਵਾਂ ਦਿਨ ਹੈ। ਅਜਿਹੇ ‘ਚ ਉਨ੍ਹਾਂ ਦੀ ਬੇਹਦ ਨਾਜ਼ੁਕ ਸਥਿਤੀ ਦੇ ਵਿੱਚ ਹੈ। ਦੱਸ ਦਈਏ ਕਿ ਲੰਘੇ ਕੱਲ੍ਹ ਸੁਪਰੀਮ ਕੋਰਟ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ’ਚ ਦਾਖ਼ਲ
ਪੰਜਾਬ-ਚੰਡੀਗੜ੍ਹ ‘ਚ ਅੱਜ ਸੀਤ ਲਹਿਰ ਦੀ ਚੇਤਾਵਨੀ: ਕੱਲ੍ਹ ਤੋਂ ਸੰਘਣੀ ਧੁੰਦ ਪੈਣ ਦੀ ਸੰਭਾਵਨਾ
- by Gurpreet Singh
- December 21, 2024
- 0 Comments
ਚੰਡੀਗੜ੍ਹ-ਪੰਜਾਬ ‘ਚ ਲੋਕਾਂ ਨੂੰ ਠੰਡ ਤੋਂ ਕੁਝ ਰਾਹਤ ਮਿਲੀ ਹੈ। ਕੱਲ੍ਹ ਦੀ ਤਰ੍ਹਾਂ ਸ਼ਨੀਵਾਰ ਨੂੰ ਵੀ ਤਾਪਮਾਨ ‘ਚ ਮਾਮੂਲੀ ਵਾਧਾ ਦੇਖਿਆ ਗਿਆ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦੋ ਦਿਨਾਂ ‘ਚ ਪੰਜਾਬ ‘ਚ ਤਾਪਮਾਨ ‘ਚ ਹੋਰ ਗਿਰਾਵਟ ਆਵੇਗੀ। ਮੌਸਮ ਵਿਭਾਗ ਨੇ ਅੱਜ ਪੰਜਾਬ ਵਿੱਚ ਸੀਤ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਮੌਸਮ
ਪੰਜਾਬ ਦੇ ਇੱਕ ਹੋਰ ਥਾਣੇ ‘ਤੇ ਸੁੱਟਿਆ ਗਿਆ ਗ੍ਰਨੇਡ, 28 ਦਿਨਾਂ ਵਿੱਚ 8ਵਾਂ ਹਮਲਾ
- by Gurpreet Singh
- December 21, 2024
- 0 Comments
ਪੰਜਾਬ ‘ਚ ਥਾਣਿਆਂ ‘ਤੇ ਹਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਰਾਤ ਸਮੇਂ ਪਿੰਡ ਬੰਗਾ ਵਡਾਲਾ ਦੇ ਥਾਣੇ ‘ਤੇ ਗ੍ਰੇਨੇਡ ਸੁੱਟਿਆ ਗਿਆ। ਗੁਰਦਾਸਪੁਰ ਦੇ ਕਲਾਨੌਰ ਇਲਾਕੇ ‘ਚ ਪਿਛਲੇ 48 ਘੰਟਿਆਂ ‘ਚ ਇਹ ਦੂਜਾ ਗ੍ਰਨੇਡ ਹਮਲਾ ਹੈ। ਪੰਜਾਬ ‘ਚ 28 ਦਿਨਾਂ ‘ਚ 8 ਵਾਰ ਗ੍ਰੇਨੇਡ ਸੁੱਟੇ ਗਏ ਹਨ। ਵਧਦੀਆਂ ਘਟਨਾਵਾਂ ਕਾਰਨ ਸੂਬੇ ਦੀ ਸੁਰੱਖਿਆ ਅਤੇ
